Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

05 ਮਈ, 2026 06:08 PM

ਵਾਸ਼ਿੰਗਟਨ ਡੀਸੀ : ਕਾਨਸ ਫਿਲਮ ਫੈਸਟੀਵਲ 2026 ਵਿੱਚ ਭਾਰਤ ਦੀ ਮਜ਼ਬੂਤ ਮੌਜੂਦਗੀ ਦੇਖਣ ਨੂੰ ਮਿਲੇਗੀ। ਇਹ ਇਵੈਂਟ 12 ਮਈ ਤੋਂ 23 ਮਈ ਤੱਕ ਫਰਾਂਸ ਵਿੱਚ ਆਯੋਜਿਤ ਹੋਵੇਗਾ, ਜਿਸ ਵਿੱਚ ਖੇਤਰੀ ਸਿਨੇਮਾ ਤੋਂ ਲੈ ਕੇ ਬਾਲੀਵੁੱਡ ਦੇ ਦਿੱਗਜ ਅਦਾਕਾਰ, ਨਿਰਮਾਤਾ ਕੋਮਾਂਤਰੀ ਮੰਚ 'ਤੇ ਭਾਰਤ ਦੀ ਨੁਮਾਇੰਦਗੀ ਕਰਨਗੇ।


ਅਦਾਕਾਰ-ਗਾਇਕ ਐਮੀ ਵਿਰਕ ਪਹਿਲੀ ਵਾਰ ਕਾਨਸ ਵਿੱਚ ਸ਼ਾਮਲ ਹੋਣਗੇ। ਉਹ ਆਪਣੀ ਫਿਲਮ 'ਚਾਰਦੀਕਲਾ' ਦੀ ਪ੍ਰਮੋਸ਼ਨ ਲਈ ਉਥੇ ਪਹੁੰਚ ਰਹੇ ਹਨ। ਉਨ੍ਹਾਂ ਨਾਲ ਉਨ੍ਹਾਂ ਦੀ ਸਹਿ-ਕਲਾਕਾਰ ਰੂਪੀ ਗਿੱਲ ਵੀ ਇਸ ਇਵੈਂਟ ਵਿੱਚ ਸ਼ਾਮਲ ਹੋਵੇਗੀ, ਜਿਸ ਨਾਲ ਇਹ ਅੰਤਰਰਾਸ਼ਟਰੀ ਪਲੇਟਫਾਰਮ 'ਤੇ ਪੰਜਾਬੀ ਫਿਲਮ ਇੰਡਸਟਰੀ ਲਈ ਇੱਕ ਯਾਦਗਾਰ ਪਲ ਬਣ ਜਾਵੇਗਾ।


ਫਿਲਮ ਨਿਰਮਾਤਾ ਆਸ਼ੂਤੋਸ਼ ਗੋਵਾਰੀਕਰ ਵੀ ਭਾਰਤ ਦੇ ਅਧਿਕਾਰਤ ਵਫ਼ਦ ਦੇ ਮੈਂਬਰ ਵਜੋਂ ਇਸ ਫੈਸਟੀਵਲ ਦਾ ਹਿੱਸਾ ਹੋਣਗੇ। ਉਹ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ਼ ਇੰਡੀਆ (IFFI) ਦੇ ਨਿਰਦੇਸ਼ਕ ਵਜੋਂ ਆਪਣੀ ਭੂਮਿਕਾ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨਗੇ।


ਇਸ ਸਾਲ ਕਾਨਸ ਵਿੱਚ ਮਰਾਠੀ ਸਿਨੇਮਾ ਵੀ ਨਜ਼ਰ ਆਵੇਗਾ। ਦਿੱਗਜ ਅਦਾਕਾਰ ਅਸ਼ੋਕ ਸਰਾਫ, ਨਿਵੇਦਿਤਾ ਸਰਾਫ, ਅਦਾਕਾਰਾ ਪ੍ਰਾਜਕਤਾ ਮਾਲੀ ਅਤੇ ਨਿਰਮਾਤਾ ਕੇਦਾਰ ਜੋਸ਼ੀ ਰਵਾਇਤੀ ਮਰਾਠੀ ਪਹਿਰਾਵੇ ਵਿੱਚ ਭਾਰਤੀ ਸਭਿਆਚਾਰ ਦੀ ਝਲਕ ਪੇਸ਼ ਕਰਨਗੇ। ਉਥੇ ਹੀ ਗੁਜਰਾਤੀ ਸਿਨੇਮਾ ਦੀ ਨੁਮਾਇੰਦਗੀ ਅਦਾਕਾਰ-ਨਿਰਮਾਤਾ ਮਾਨਸੀ ਪਾਰੇਖ ਅਤੇ ਗਾਇਕ ਪਾਰਥਿਵ ਗੋਹਿਲ ਕਰਨਗੇ। ਮਲਿਆਲਮ ਫਿਲਮ ਉਦਯੋਗ ਤੋਂ, ਫਿਲਮ ਨਿਰਮਾਤਾ ਚਿਦੰਬਰਮ ਆਪਣੀ ਫਿਲਮ 'ਬਾਲਨ: ਦਿ ਬੁਆਏ' ਨੂੰ ਕਾਨਸ ਮਾਰਕੀਟ ਵਿੱਚ ਪੇਸ਼ ਕਰਨਗੇ।


ਬਾਲੀਵੁੱਡ ਦੀ ਵੀ ਇਸ ਫੈਸਟੀਵਲ ਵਿੱਚ ਮਜ਼ਬੂਤ ਮੌਜੂਦਗੀ ਹੋਵੇਗੀ। ਐਸ਼ਵਰਿਆ ਰਾਏ ਬੱਚਨ ਲੋਰੀਅਲ ਲਈ ਗਲੋਬਲ ਅੰਬੈਸਡਰ ਵਜੋਂ ਵਾਪਸੀ ਕਰੇਗੀ। ਅਦਾਕਾਰਾ ਆਲੀਆ ਭੱਟ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਫਿਲਮ ਨਿਰਮਾਤਾ ਕਰਨ ਜੌਹਰ, ਅਦਾਕਾਰ ਤਾਰਾ ਸੁਤਾਰੀਆ, ਮੌਨੀ ਰਾਏ ਅਤੇ ਪੂਜਾ ਬੱਤਰਾ ਵੀ ਇਸ ਪ੍ਰੋਗਰਾਮ ਵਿੱਚ ਮੌਜੂਦ ਰਹਿਣਗੇ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ