Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪਹਿਲੀ ਵਾਰ ਖਰੜ ਸ਼ਹਿਰ ਦੇ ਕਾਂਗਰਸੀ ਟਕਸਾਲੀ ਪਰਿਵਾਰ ਨੂੰ ਪ੍ਰਧਾਨ ਬਣਾ ਕੇ ਕਾਂਗਰਸ ਦਾ ਸ਼ਲਾਘਾਯੋਗ ਉਪਰਾਲਾ - ਨਰਿੰਦਰ ਸ਼ਰਮਾ ਪ੍ਰਧਾਨ ਅਨਾਜ ਮੰਡੀ ਐਸੋਸੀਏਸ਼ਨ ਖਰੜ

17 ਨਵੰਬਰ, 2025 07:37 AM

ਪ੍ਰੀਤ ਪੱਤੀ
ਖਰੜ: ਕਰੀਬ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਪੰਡਿਤ ਉਮ ਪ੍ਰਕਾਸ਼ ਸ਼ਰਮਾ ਦੇ ਸਪੁੱਤਰ ਕਮਲ ਕਿਸ਼ੋਰ ਸ਼ਰਮਾ ਨੂੰ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਜਿਲ੍ਹਾ ਮੋਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਨਾਜ ਮੰਡੀ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ ਕੀਤਾ ਉਹਨਾਂ ਕਿਹਾ ਕਿ ਕਮਲ ਕਿਸ਼ੋਰ ਸ਼ਰਮਾ ਸਾਡੇ ਇਲਾਕੇ ਦੇ ਟਕਸਾਲੀ ਕਾਂਗਰਸੀ ਅਤੇ ਬਾਬਾ ਬੋਹੜ ਮੰਨੇ ਜਾਂਦੇ ਸਵ: ਪੰਡਿਤ ਉਮ ਪ੍ਰਕਾਸ਼ ਸ਼ਰਮਾ ਦੇ ਸਪੁੱਤਰ ਹਨ। ਉਹਨਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪਹਿਲੀ ਵਾਰ ਕਾਂਗਰਸ ਪਾਰਟੀ ਨੇ ਖਰੜ ਦੇ ਬੰਦੇ ਨੂੰ ਪ੍ਰਧਾਨ ਬਣਾਇਆ ਹੈ ਨਹੀਂ ਤਾਂ ਹਮੇਸ਼ਾ ਬਾਹਰੋਂ ਬੰਦਾ ਆ ਕੇ ਪ੍ਰਧਾਨ ਬਣਦਾ ਸੀ। ਸ਼੍ਰੀ ਸ਼ਰਮਾ ਨੇ ਕਿਹਾ ਕਿ ਜਦੋਂ ਅੱਤਵਾਦ ਦਾ ਰਾਜ ਸੀ ਪੰਡਿਤ ਉਮ ਪ੍ਰਕਾਸ਼ ਸ਼ਰਮਾ ਨੇ ਉਸ ਸਮੇਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਸੀ ਅਤੇ ਅਜਿਹਾ ਕੋਈ ਕਾਂਗਰਸ ਪਾਰਟੀ ਦਾ ਲੀਡਰ ਨਹੀਂ ਹੋਣਾ ਕਿ ਉਹ ਖਰੜ ਆਵੇ ਤੇ ਉਹ ਪੰਡਿਤ ਉਮ ਪ੍ਰਕਾਸ਼ ਸ਼ਰਮਾ ਦੇ ਗ੍ਰਹਿ ਵਿਖੇ ਨਾਂ ਜਾਵੇ।
ਉਹਨਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਨੇ ਇੱਕ ਮਿਹਨਤੀ ਅਤੇ ਇਮਾਨਦਾਰ ਵਰਕਰ ਦਾ ਮੁੱਲ ਪਾਇਆ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਸੱਕਤਰ ਸ਼ਿਆਮ ਲਾਲ ਮਿੱਤਲ ਨੇ ਕਿਹਾ ਕਿ ਕਮਲ ਕਿਸ਼ੋਰ ਸ਼ਰਮਾ ਨੂੰ ਪ੍ਰਧਾਨ ਬਣਾ ਕੇ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਗਿਆ ਜਿਸ ਦਿਨ ਤੋਂ ਕਮਲ ਕਿਸ਼ੋਰ ਸ਼ਰਮਾ ਪ੍ਰਧਾਨ ਬਣਿਆ ਹੈ ਉਸੀ ਦਿਨ ਤੋਂ ਪਾਰਟੀ ਵਰਕਰਾਂ ਨੇ ਇੱਕ ਦੂਜੇ ਨੂੰ ਵਧਾਈ ਦੇ ਕੇ ਖ਼ੁਸ਼ੀ ਮਨਾਈ। ਸ਼੍ਰੀ ਮਿੱਤਲ ਨੇ ਕਿਹਾ ਕਿ ਉਹਨਾਂ ਦੇ ਇਸ ਪਰਿਵਾਰ ਨਾਲ ਉਹਨਾਂ ਦੇ ਨਾਨਾ ਜੀ ਦੇ ਸਮੇਂ ਤੋਂ ਸਬੰਧ ਹਨ। ਉਹਨਾਂ ਕਿਹਾ ਆੜਤੀ ਭਾਈਚਾਰੇ ਵੱਲੋਂ ਅੱਜ ਮੰਡੀ ਵਿੱਚ ਲੱਡੂ ਵੰਡ ਕੇ ਖ਼ੁਸ਼ੀ ਮਨਾਈ।
ਜਦੋਂ ਇਸ ਮੌਕੇ ਜਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੂੰ ਪੁੱਛਿਆ ਤਾਂ ਉਨ੍ਹਾਂ ਦਾ ਜੋ ਫਰਜ਼ ਬਣਦਾ ਸੀ, ਉਹ ਪਾਰਟੀ ਲਈ ਕੰਮ ਕੀਤਾ ਅਤੇ ਭਵਿੱਖ ਵਿੱਚ ਹੋਰ ਵੀ ਕਰਾਂਗਾ। ਉਨ੍ਹਾਂ ਕਿਹਾ ਕਿ ਝਾੜੂ ਵਾਲੀ ਪਾਰਟੀ ਦੇ ਲਾਰਿਆਂ ਦੀਆਂ ਜੜ੍ਹਾਂ ਜ਼ਿਲ੍ਹੇ ਵਿੱਚ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਪੁੱਟ ਦੇਵਾਂਗੇ। ਉਹਨਾਂ ਕਿਹਾ ਕਿ ਕਾਂਗਰਸ ਨੂੰ ਸੂਬਾ ਪੱਧਰ ਤੇ ਕਾਮਯਾਬ ਕਰਨ ਲਈ ਜੋ ਵੀ ਕੁਰਬਾਨੀ ਦੇਣੀ ਪਈ ਦੇਵਾਂਗੇ ਪਿਛਲੇ ਸਮੇਂ ਵਾਂਗ ਧਰਨਿਆਂ- ਪ੍ਰਦਰਸ਼ਨਾਂ ਵਿੱਚ ਹਾਕਮ ਸੂਬਾ ਪਾਰਟੀ ਝਾੜੂ ਵਾਲਿਆਂ ਅਤੇ ਕੇਂਦਰ ਸਰਕਾਰ ਭਾਜਪਾ ਦਾ ਡੱਟ ਕੇ ਮੁਕਾਬਲਾ ਕੀਤੇ ਤੇ ਕਰਾਂਗੇ। ਇਸ ਮੌਕੇ ਉਹਨਾਂ ਸਮੂਚੀ ਆੜਤੀ ਐਸੋਸੀਏਸ਼ਨ ਦਾ ਦਿੱਲ ਦੀਆ ਗਹਿਰਾਈਆਂ ਤੋਂ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਸ਼ਰਮਾ ਪ੍ਰਧਾਨ, ਸ਼ਿਆਮ ਲਾਲ ਮਿੱਤਲ ਸੱਕਤਰ, ਅੰਮ੍ਰਿਤਪਾਲ ਸਿੰਘ ਚੇਅਰਮੈਨ, ਅਵਨੀਸ਼ ਮਿੱਤਲ ਕੈਸ਼ੀਅਰ,ਨਰੇਸ਼ ਅਗਰਵਾਲ , ਸੁਨੀਲ ਅਗਰਵਾਲ, ਰਕੇਸ਼ ਮਿੱਤਲ, ਸੰਜੀਵ ਗਰਗ, ਰਜਿੰਦਰ ਅਗਰਵਾਲ, ਸ਼ੁਭਮ ਗਰਗ, ਰਵਿੰਦਰ ਸ਼ਰਮਾ, ਪਵਨ ਕੁਮਾਰ, ਤਜਿੰਦਰ ਸਿੰਘ, ਕਰਨੈਲ ਸਿੰਘ, ਅਕਾਸ਼ ਮਿੱਤਲ, ਪੁਨੀਤ ਸ਼ਰਮਾ, ਅੰਕਿਤ ਗੋਇਲ, ਅਕਾਸ਼ਦੀਪ ਸ਼ਰਮਾ ਅਤੇ ਸੰਯਮ ਜੈਨ ਆਦਿ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ