Sunday, November 29, 2026
BREAKING
• 'INDIA' ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ 'ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ • ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ • ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ.... : ਹਸੀਨਾ • ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ 'ਚ ਸ਼ਾਮਲ • ਪੰਜਾਬ ਯੂਨੀਵਰਸਿਟੀ 'ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ • 'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ • 'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ • 'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

ਰਾਸ਼ਟਰੀ

ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ

29 ਨਵੰਬਰ, 2026 08:05 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤੀ ਗੁੜ ਅਤੇ ਚਾਕਲੇਟ ਦੀ ਦੁਨੀਆ ਭਰ 'ਚ ਪਛਾਣ ਬਣ ਰਹੀ ਹੈ। ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ, 'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਕਿਹਾ ਕਿ ਤਾਮਿਲਨਾਡੂ ਦੇ ਈਰੋਡ ਤੋਂ ਜੈਵਿਕ ਪਾਮਾਇਰਾ ਗੁੜ ਪਹਿਲੀ ਵਾਰ ਯੂਰਪ ਪਹੁੰਚਿਆ ਹੈ। ਉੱਥੇ ਹੀ, ਪਿਛਲੇ ਸਾਲ ਚਾਕਲੇਟ ਅਤੇ ਕੋਕੋ ਨਾਲ ਬਣੇ ਉਤਪਾਦਾਂ ਦਾ ਨਿਰਯਾਤ ਕਰੀਬ 25 ਫੀਸਦੀ ਵਧਿਆ ਹੈ।


ਸ਼੍ਰੀ ਮੋਦੀ ਨੇ ਕਿਹਾ ਕਿ ਰਵਾਇਤੀ ਮਿਠਾਸ ਨਾਲ ਨਵੇਂ ਪ੍ਰਯੋਗ ਕਿਸਾਨਾਂ ਅਤੇ ਨੌਜਵਾਨ ਉੱਦਮੀਆਂ ਲਈ ਨਵੇਂ ਮੌਕੇ ਪੈਦਾ ਕਰ ਰਹੇ ਹਨ। ਸ਼੍ਰੀ ਮੋਦੀ ਨੇ ਗੁਜਰਾਤ ਦੇ ਕੱਛ 'ਚ ਊਠ ਦੇ ਦੁੱਧ ਤੋਂ ਬਣੇ ਚਾਕਲੇਟ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦ ਡੇਅਰੀ ਵਿਖੇ ਊਠ ਦੇ ਦੁੱਧ ਦਾ ਰੋਜ਼ਾਨਾ ਸੰਗ੍ਰਹਿ 1,300 ਲੀਟਰ ਤੋਂ ਵਧ ਕੇ 5,500 ਲੀਟਰ ਹੋ ਗਿਆ ਹੈ। ਅਮੂਲ ਇਸ ਦੁੱਧ ਤੋਂ ਚਾਕਲੇਟ, ਕੇਸਰ ਸੁਆਦ ਵਾਲਾ ਦੁੱਧ ਅਤੇ ਰਾਜਭੋਗ ਆਈਸ ਕਰੀਮ ਵੀ ਬਣਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'INDIA' ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ 'ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

'INDIA' ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ 'ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ

ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ

'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ

'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ

'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ

'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ

'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ

ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ

ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ

ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ

ਦਿੱਲੀ ਦੰਗਾ ਮਾਮਲਾ; ਸੁਪਰੀਮ ਕੋਰਟ ਨੇ ਸ਼ਰਜੀਲ ਇਮਾਮ ਤੇ ਉਮਰ ਖ਼ਾਲਿਦ ਨੂੰ ਨਹੀਂ ਦਿੱਤੀ ਅੰਤਰਿਮ ਜ਼ਮਾਨਤ

ਦਿੱਲੀ ਦੰਗਾ ਮਾਮਲਾ; ਸੁਪਰੀਮ ਕੋਰਟ ਨੇ ਸ਼ਰਜੀਲ ਇਮਾਮ ਤੇ ਉਮਰ ਖ਼ਾਲਿਦ ਨੂੰ ਨਹੀਂ ਦਿੱਤੀ ਅੰਤਰਿਮ ਜ਼ਮਾਨਤ