Thursday, July 23, 2026
BREAKING
ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ ਲਗਾਤਾਰ ਚੌਥੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 363 ਅੰਕ ਡਿੱਗ ਬੰਦ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਦੁਨੀਆਂ

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

11 ਮਈ, 2026 05:32 PM

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਮਸਤੁੰਗ ਖੇਤਰ ਵਿੱਚ ਇੱਕ ਕਸਟਮ ਗੋਦਾਮ ਵਿੱਚ ਅੱਗ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਅੱਗ ਲੱਗਣ ਤੋਂ ਬਾਅਦ ਇਸ ਵਿਚ ਘੱਟੋ-ਘੱਟ 35 ਲੋਕ ਝੁਲਸ ਗਏ। ਜ਼ਖਮੀ ਹੋਏ 35 ਲੋਕਾਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਤੋਂ ਇਲਾਵਾ ਇੱਕ ਤਰਲ ਪੈਟਰੋਲੀਅਮ ਗੈਸ (ਐਲਪੀਜੀ) ਟੈਂਕਰ ਵਿੱਚ ਵੀ ਧਮਾਕਾ ਹੋਇਆ। ਸਥਾਨਕ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ।

ਪਾਕਿਸਤਾਨ ਦੇ ਪ੍ਰਮੁੱਖ ਅਖਬਾਰ ਡਾਨ ਨੇ ਦੱਸਿਆ ਦਿੱਤੀ ਕਿ ਐਤਵਾਰ ਨੂੰ ਕਸਟਮ ਗੋਦਾਮ ਵਿੱਚ ਅੱਗ ਲੱਗ ਗਈ ਜੋ ਤੇਜ਼ੀ ਨਾਲ ਪਾਰਕਿੰਗ ਖੇਤਰ ਵਿੱਚ ਫੈਲ ਗਈ, ਜਿਸ ਨੇ ਐਲਪੀਜੀ ਟੈਂਕਰ ਤੱਕ ਪਹੁੰਚਣ ਤੋਂ ਪਹਿਲਾਂ 100 ਤੋਂ ਵਧੇਰੇ ਵਾਹਨਾਂ ਨੇ ਆਪਣੀ ਲਪੇਟ ਵਿੱਚ ਲੈ ਲਿਆ। ਇੱਕ ਅਧਿਕਾਰੀ ਨੇ ਦੱਸਿਆ ਕਿ "ਐਲਪੀਜੀ ਲੈ ਕੇ ਜਾਣ ਵਾਲਾ ਇੱਕ ਬਾਊਜ਼ਰ ਕਸਟਮ ਚੈੱਕ ਪੋਸਟ ਦੇ ਪਾਰਕਿੰਗ ਖੇਤਰ ਵਿੱਚ ਫਟ ਗਿਆ, ਜਿਸ ਨਾਲ ਭਾਰੀ ਤਬਾਹੀ ਹੋਈ। ਅੱਗ ਵਿੱਚ ਅਰਬਾਂ ਰੁਪਏ ਦਾ ਸਾਮਾਨ ਸੜ ਗਿਆ।''

ਅੱਗ ਉਸ ਗੋਦਾਮ ਵਿੱਚ ਲੱਗੀ, ਜਿੱਥੇ ਕਸਟਮ ਅਧਿਕਾਰੀਆਂ ਨੇ ਜ਼ਬਤ ਕੀਤੇ ਸਮਾਨ ਨੂੰ ਸਟੋਰ ਕੀਤਾ ਸੀ, ਜਿਸ ਵਿੱਚ ਕੀਮਤੀ, ਤਸਕਰੀ ਕੀਤੇ ਸਮਾਨ ਸ਼ਾਮਲ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਸੇਵਾਵਾਂ ਘਟਨਾ ਵਾਲੀ ਥਾਂ 'ਤੇ ਪਹੁੰਚੀਆਂ ਅਤੇ ਜ਼ਖਮੀਆਂ ਨੂੰ ਕਵੇਟਾ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਘੱਟੋ-ਘੱਟ 10 ਫਾਇਰ ਟੈਂਡਰਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਫਰਵਰੀ ਵਿੱਚ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਸੀ ਕਿ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀਆਂ ਜ਼ਿਆਦਾਤਰ ਇਮਾਰਤਾਂ ਨੇ ਅੱਗ ਸੁਰੱਖਿਆ ਸਰਟੀਫਿਕੇਟ ਪ੍ਰਾਪਤ ਨਹੀਂ ਕੀਤੇ ਸਨ।

Have something to say? Post your comment

ਅਤੇ ਦੁਨੀਆਂ ਖਬਰਾਂ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ