Thursday, July 23, 2026
BREAKING
ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ ਲਗਾਤਾਰ ਚੌਥੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 363 ਅੰਕ ਡਿੱਗ ਬੰਦ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਖੇਡ

ਪਾਕਿਸਤਾਨ ਖਿਲਾਫ ਪਹਿਲੇ ਟੈਸਟ 'ਚ ਨਹੀਂ ਖੇਡਣਗੇ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ

05 ਅਕਤੂਬਰ, 2024 06:31 PM

ਮੁਲਤਾਨ : ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਹੈਮਸਟ੍ਰਿੰਗ ਦੀ ਸੱਟ ਤੋਂ ਅਜੇ ਤੱਕ ਉਭਰ ਨਹੀਂ ਸਕੇ ਹਨ, ਜਿਸ ਕਾਰਨ ਉਹ ਪਾਕਿਸਤਾਨ ਖਿਲਾਫ ਪਹਿਲੇ ਟੈਸਟ 'ਚ ਨਹੀਂ ਖੇਡ ਸਕਣਗੇ। ਤਿੰਨ ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸੋਮਵਾਰ ਤੋਂ ਮੁਲਤਾਨ ਵਿੱਚ ਸ਼ੁਰੂ ਹੋਵੇਗਾ ਜਿਸ ਵਿੱਚ ਓਲੀ ਪੋਪ ਟੀਮ ਦੀ ਅਗਵਾਈ ਕਰਨਗੇ। ਸਟੋਕਸ ਨੂੰ ਅਗਸਤ ਵਿਚ ਇਹ ਸੱਟ ਲੱਗੀ ਸੀ ਅਤੇ ਉਸ ਦੇ ਮੁੜ ਵਸੇਬੇ ਤੋਂ ਬਾਅਦ ਇਸ ਮੈਚ ਵਿਚ ਖੇਡਣ ਦੀ ਉਮੀਦ ਸੀ।

ਸਟੋਕਸ ਨੇ ਸ਼ਨੀਵਾਰ ਨੂੰ ਕਿਹਾ, ''ਮੈਂ ਪਹਿਲੇ ਮੈਚ ਲਈ ਖੁਦ ਨੂੰ ਫਿੱਟ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਮੈਂ ਇਸ 'ਚ ਨਾ ਖੇਡਣ ਦਾ ਫੈਸਲਾ ਕੀਤਾ। ਮੈਂ ਮੈਚ ਲਈ ਤਿਆਰੀ ਨਹੀਂ ਕਰ ਸਕਿਆ। ਉਸ ਨੇ ਕਿਹਾ, ''ਮੇਰੇ ਕੋਲ ਦੂਜੇ ਟੈਸਟ ਲਈ ਫਿੱਟ ਹੋਣ ਲਈ 10 ਦਿਨ ਹਨ। ਇਸ ਆਲਰਾਊਂਡਰ ਦੇ ਦੂਜੇ ਟੈਸਟ 'ਚ ਖੇਡਣ ਦੀ ਉਮੀਦ ਹੈ ਪਰ ਗੇਂਦਬਾਜ਼ੀ ਦੀ ਸੰਭਾਵਨਾ 'ਤੇ ਉਨ੍ਹਾਂ ਕਿਹਾ ਕਿ ਫਿਲਹਾਲ ਕੁਝ ਕਹਿਣਾ ਸੰਭਵ ਨਹੀਂ ਹੈ।

Have something to say? Post your comment

ਅਤੇ ਖੇਡ ਖਬਰਾਂ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ