Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਪਾਕਿਸਤਾਨ 'ਚ ਆਰਮੀ ਬੇਸ ਬਣਾਏਗਾ ਅਮਰੀਕਾ ! ਚੀਨ ਨੇ ਪਾਕਿ ਨੂੰ ਦਿੱਤੀ ਸਾਰੇ ਸਬੰਧ ਖ਼ਤਮ ਕਰਨ ਦੀ ਧਮਕੀ

24 ਜੂਨ, 2025 08:35 PM

ਈਰਾਨ : ਇਜ਼ਰਾਈਲ ਜੰਗ ਵਿਚਾਲੇ ਅਮਰੀਕਾ ਦੇ ਈਰਾਨ 'ਚ ਪਰਮਾਣੂ ਟਿਕਾਣਿਆਂ 'ਤੇ ਹਮਲੇ ਮਗਰੋਂ ਸਥਿਤੀ ਹੋਰ ਗੰਭੀਰ ਬਣ ਗਈ। ਇਸ ਦੌਰਾਨ ਜਦੋਂ ਪਾਕਿਸਤਾਨ ਅਮਰੀਕਾ ਦੀ ਹਾਂ 'ਚ ਹਾਂ ਮਿਲਾਉਣ ਲੱਗਾ ਤਾਂ ਚੀਨ ਨੇ ਪਾਕਿਸਤਾਨ ਨੂੰ ਇਸ ਮੁੱਦੇ 'ਤੇ ਪਿੱਛੇ ਹਟਣ ਨੂੰ ਕਿਹਾ।

ਦਰਅਸਲ ਇਸ ਜੰਗ ਤੇ ਪਾਕਿਸਤਾਨੀ ਫੌਜ ਮੁਖੀ ਆਸਿਮ ਮੁਨੀਰ ਦੇ ਅਮਰੀਕਾ ਦੌਰੇ ਮਗਰੋਂ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਪਾਕਿਸਤਾਨ ਅਮਰੀਕਾ ਨਾਲ ਆਪਣੇ ਸਬੰਧ ਸੁਧਾਰਨ ਤੇ ਵਪਾਰ ਵਧਾਉਣ ਦੀਆਂ ਕੋਸ਼ਿਸ਼ਾਂ 'ਚ ਲੱਗਾ ਹੋਇਆ ਹੈ। ਇਸੇ ਦੌਰਾਨ ਇਹ ਵੀ ਖ਼ਬਰ ਸਾਹਮਣੇ ਆਈ ਸੀ ਕਿ ਅਮਰੀਕਾ ਪਾਕਿਸਤਾਨ 'ਚ ਆਪਣਾ ਫੌਜੀ ਟਿਕਾਣਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ।

ਇਨ੍ਹਾਂ ਚਰਚਾਵਾਂ ਵਿਚਾਲੇ ਚੀਨ ਨੇ ਪਾਕਿਸਤਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਨੇ ਅਮਰੀਕਾ ਨੂੰ ਆਪਣੀ ਜ਼ਮੀਨ 'ਤੇ ਫੌਜੀ ਬੇਸ ਬਣਾਉਣ ਦੀ ਇਜਾਜ਼ਤ ਦਿੱਤੀ ਤਾਂ ਉਹ ਪਾਕਿਸਤਾਨ ਨਾਲ ਸਾਰੇ ਵਪਾਰਕ ਸਬੰਧ ਤੋੜ ਦੇਵੇਗਾ। ਚੀਨ ਦੀ ਇਸ ਧਮਕੀ ਮਗਰੋਂ ਪਾਕਿਸਤਾਨ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਉਹ ਦੋਵਾਂ ਸੁਪਰਪਾਵਰ ਦੇਸ਼ਾਂ ਨਾਲ ਆਪਣੇ ਸਬੰਧ ਚੰਗੇ ਰੱਖਣਾ ਚਾਹੁੰਦਾ ਹੈ ਤੇ ਜੇਕਰ ਅਮਰੀਕਾ ਨਾਲ ਸਬੰਧ ਸੁਧਾਰਨ ਪਿੱਛੋਂ ਉਸ ਦੇ ਚੀਨ ਨਾਲ ਸਬੰਧ ਖ਼ਰਾਬ ਹੋ ਜਾਣ ਤਾਂ ਇਕ ਵਾਰ ਫ਼ਿਰ ਉਸ ਦਾ ਇਕ ਹੱਥ ਖਾਲੀ ਰਹਿ ਜਾਵੇਗਾ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ