Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਪਾਕਿਸਤਾਨ ਨੂੰ ਚੀਨ ਤੋਂ ਮਿਲਣਗੇ J-35 ਸਟੈਲਥ ਲੜਾਕੂ ਜਹਾਜ਼ ! ਰਾਡਾਰ ਰਾਹੀਂ ਡਿਟੈਕਟ ਕਰਨਾ ਵੀ ਹੋਵੇਗਾ ਮੁਸ਼ਕਲ

03 ਮਈ, 2026 06:37 PM

ਪਾਕਿਸਤਾਨ ਨੂੰ ਜਲਦ ਹੀ ਚੀਨ ਤੋਂ ਜੇ-35 ਲੜਾਕੂ ਜਹਾਜ਼ ਮਿਲ ਸਕਦੇ ਹਨ। ਜੇ-35 ਇਕ ਸਟੀਲਥ ਲੜਾਕੂ ਜਹਾਜ਼ ਹੈ, ਜਿਸ ਨੂੰ ਆਮ ਰਾਡਾਰ ਰਾਹੀਂ ਡਿਟੈਕਟ ਕਰਨਾ ਕਾਫੀ ਮੁਸ਼ਕਲ ਹੈ। ਚੀਨ ਨੇ ਇਸ ਨੂੰ ਖ਼ਾਸ ਤੌਰ ’ਤੇ ਉਨ੍ਹਾਂ ਦੇਸ਼ਾਂ ਨੂੰ ਵੇਚਣ ਲਈ ਬਣਾਇਆ ਹੈ, ਜੋ ਪੱਛਮੀ ਲੜਾਕੂ ਜਹਾਜ਼ ਨਹੀਂ ਖ਼ਰੀਦ ਸਕਦੇ। ਚੀਨ ਦੇ ਖ਼ਰੀਦਦਾਰਾਂ ਵਿਚ ਪਾਕਿਸਤਾਨ ਵੀ ਸ਼ਾਮਲ ਹੈ, ਜੋ ਅਮਰੀਕਾ ਦੇ ਐੱਫ-35 ਜੈੱਟ ਖ਼ਰੀਦਣ ਦੇ ਕਾਬਲ ਨਹੀਂ ਹੈ। 

 

ਰਿਪੋਰਟਾਂ ਅਨੁਸਾਰ, ਪਾਕਿਸਤਾਨ ਚੀਨ ਤੋਂ 40 ਜੇ-35 ਲੜਾਕੂ ਜਹਾਜ਼ ਖ਼ਰੀਦੇਗਾ, ਜਿਸ ਨਾਲ ਦੱਖਣੀ ਏਸ਼ੀਆ ਵਿਚ ਹਵਾਈ ਸ਼ਕਤੀ ਦਾ ਸੰਤੁਲਨ ਬਦਲ ਸਕਦਾ ਹੈ। ਪਾਕਿਸਤਾਨ ਜੇ-35 ਨੂੰ ਖ਼ਾਸ ਤੌਰ ’ਤੇ ਭਾਰਤ ਦੇ ਰਾਫ਼ੇਲ ਲੜਾਕੂ ਜਹਾਜ਼ਾਂ ਦੇ ਤੋੜ ਵਜੋਂ ਖ਼ਰੀਦ ਰਿਹਾ ਹੈ।

 

ਪਾਕਿਸਤਾਨ ਨੇ ਚੀਨ ਦੇ ਨਾਲ ਜੋ ਡੀਲ ਕੀਤੀ ਹੈ, ਉਸ ਦੇ ਤਹਿਤ ਉਸ ਨੂੰ 40 ਜੇ-35 ਲੜਾਕੂ ਜਹਾਜ਼ ਮਿਲਣਗੇ। ਇਸ ਤੋਂ ਇਲਾਵਾ ਚੀਨ ਪਾਕਿਸਤਾਨੀ ਪਾਇਲਟਾਂ ਨੂੰ ਟ੍ਰੇਨਿੰਗ ਵੀ ਦੇਵੇਗਾ। ਪਾਕਿਸਤਾਨ ਨੂੰ ਜੇ-35 ਲੜਾਕੂ ਜਹਾਜ਼ਾਂ ਦੀ ਸਪਲਾਈ 2026 ਦੇ ਅੰਤ ਤੱਕ ਸ਼ੁਰੂ ਹੋ ਸਕਦੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ