Thursday, June 04, 2026
BREAKING
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ* ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਦੁਨੀਆਂ

ਪਾਕਿਸਤਾਨ ਵੱਲ ਬੁਰੀ ਨਜ਼ਰ ਨਾਲ ਨਾ ਦੇਖੇ ਇਜ਼ਰਾਈਲ, ਡਾਰ ਨੇ ਦਿੱਤੀ ਧਮਕੀ

17 ਜੂਨ, 2025 04:31 PM

ਇਸਲਾਮਾਬਾਦ : ਪਾਕਿਸਤਾਨ ਨੇ ਇਜ਼ਰਾਈਲ ਨੂੰ ਖੁੱਲ੍ਹੀ ਧਮਕੀ ਦਿੱਤੀ ਹੈ। ਹਾਲ ਹੀ ਵਿਚ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਸੰਸਦ ਵਿੱਚ ਬੋਲਦਿਆਂ ਕਿਹਾ ਹੈ ਕਿ ਜੇਕਰ ਇਜ਼ਰਾਈਲ ਪਾਕਿਸਤਾਨ 'ਤੇ ਬੁਰੀ ਨਜ਼ਰ ਪਾਉਂਦਾ ਹੈ, ਤਾਂ ਅਸੀਂ ਉਸਦੀ ਅੱਖ ਕੱਢ ਦੇਵਾਂਗੇ। ਅਸੀਂ ਇੱਟ ਦਾ ਜਵਾਬ ਪੱਥਰ ਨਾਲ ਦੇਵਾਂਗੇ ਅਤੇ ਪੂਰੀ ਦੁਨੀਆ ਨੇ ਇਹ ਦੇਖ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਦੇਸ਼ ਦੀ ਪ੍ਰਭੂਸੱਤਾ ਅਤੇ ਦੇਸ਼ ਦੀ ਸੁਰੱਖਿਆ ਦਾ ਸਵਾਲ ਹੈ, ਅਸੀਂ ਇੱਕਜੁੱਟ ਰਹਾਂਗੇ। ਇਸਹਾਕ ਡਾਰ ਦਾ ਇਹ ਬਿਆਨ ਉਸ ਸਮੇਂ ਆਇਆ ਜਦੋਂ ਉਹ ਈਰਾਨੀ ਜਨਰਲ ਦੇ ਵਾਇਰਲ ਹੋ ਰਹੇ ਬਿਆਨ 'ਤੇ ਪਾਕਿਸਤਾਨ ਦਾ ਸਪੱਸ਼ਟੀਕਰਨ ਪੇਸ਼ ਕਰ ਰਹੇ ਸਨ।

ਦਰਅਸਲ ਈਰਾਨ ਦੀ ਫੌਜ ਦੇ ਇੱਕ ਸੀਨੀਅਰ ਅਧਿਕਾਰੀ ਜਨਰਲ ਮੋਹਸਿਨ ਰੇਜ਼ਾਈ ਦਾ ਇੱਕ ਬਿਆਨ ਤੇਜ਼ੀ ਨਾਲ ਵਾਇਰਲ ਹੋਇਆ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇਕਰ ਇਜ਼ਰਾਈਲ ਈਰਾਨ 'ਤੇ ਪ੍ਰਮਾਣੂ ਬੰਬ ਚਲਾਉਂਦਾ ਹੈ, ਤਾਂ ਪਾਕਿਸਤਾਨ ਇਜ਼ਰਾਈਲ 'ਤੇ ਪ੍ਰਮਾਣੂ ਹਮਲਾ ਕਰੇਗਾ। ਇਹ ਬਿਆਨ ਸਾਹਮਣੇ ਆਉਂਦੇ ਹੀ ਪਾਕਿਸਤਾਨ ਪਹਿਲਾਂ ਘਬਰਾ ਗਿਆ ਅਤੇ ਸਪੱਸ਼ਟੀਕਰਨ ਦੇਣਾ ਸ਼ੁਰੂ ਕਰ ਦਿੱਤਾ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਪਾਕਿਸਤਾਨ ਇੱਕ ਜ਼ਿੰਮੇਵਾਰ ਦੇਸ਼ ਹੈ ਅਤੇ ਇਸਦਾ ਪ੍ਰਮਾਣੂ ਪ੍ਰੋਗਰਾਮ ਉਸਦੀ ਰੱਖਿਆ ਲਈ ਹੈ। ਇਸਹਾਕ ਡਾਰ ਨੇ ਪਾਕਿਸਤਾਨ ਦੀ ਸੰਸਦ ਨੂੰ ਕਿਹਾ ਕਿ 'ਸਾਡਾ ਪਰਮਾਣੂ ਬੰਬ ਸਿਰਫ ਸਾਡੇ ਲਈ ਹੈ। ਪਰਮਾਣੂ ਬੰਬ ਬਾਰੇ ਈਰਾਨ ਦਾ ਦਾਅਵਾ ਪੂਰੀ ਤਰ੍ਹਾਂ ਗਲਤ ਹੈ।' ਇਸ ਦੌਰਾਨ ਉਹ ਭਾਰਤ ਦਾ ਨਾਮ ਲੈਣਾ ਨਹੀਂ ਭੁੱਲੇ। ਉਨ੍ਹਾਂ ਨੇ ਈਰਾਨੀ ਜਨਰਲ ਦੇ ਪਾਕਿਸਤਾਨ ਤੋਂ ਪਰਮਾਣੂ ਮਦਦ ਪ੍ਰਾਪਤ ਕਰਨ ਦੇ ਦਾਅਵੇ ਨੂੰ, ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਨੂੰ ਪੂਰੀ ਤਰ੍ਹਾਂ ਝੂਠ ਕਿਹਾ।

Have something to say? Post your comment

ਅਤੇ ਦੁਨੀਆਂ ਖਬਰਾਂ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ