Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਪਾਕਿ ; ਅੱਤਵਾਦੀਆਂ ਦਾ ਵੱਡਾ ਹਮਲਾ ! ਫ਼ੌਜੀ ਕਾਫ਼ਲੇ ਨੂੰ ਬਣਾਇਆ ਨਿਸ਼ਾਨਾ, 10 ਜਵਾਨਾਂ ਦੀ ਮੌਤ

09 ਨਵੰਬਰ, 2025 06:36 PM

ਅਫ਼ਗਾਨਿਸਤਾਨ ਨਾਲ ਬਣੇ ਤਣਾਅਪੂਰਨ ਹਾਲਾਤਾਂ ਵਿਚਾਲੇ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਖੈਬਰ ਪਖਤੂਨਖਵਾ ਦੇ ਬੰਨੂ ਜ਼ਿਲ੍ਹੇ ਦੀ ਮਿਰਯਾਨ ਤਹਿਸੀਲ ਵਿੱਚ ਸ਼ਨੀਵਾਰ ਸਵੇਰੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਅੱਤਵਾਦੀਆਂ ਨੇ ਪਾਕਿਸਤਾਨੀ ਸੈਨਾ ਦੇ ਕਾਫਲੇ 'ਤੇ ਘਾਤ ਲਾ ਕੇ ਵੱਡਾ ਹਮਲਾ ਕੀਤਾ। ਇਸ ਹਮਲੇ ਵਿੱਚ ਘੱਟੋ-ਘੱਟ 10 ਪਾਕਿਸਤਾਨੀ ਸੈਨਿਕ ਮਾਰੇ ਗਏ ਹਨ ਅਤੇ ਕਈ ਹੋਰ ਜ਼ਖਮੀ ਹੋਏ ਦੱਸੇ ਜਾ ਰਹੇ ਹਨ।

ਟੀ.ਟੀ.ਪੀ. ਦੇ ਅੱਤਵਾਦੀਆਂ ਨੇ ਆਈ.ਈ.ਡੀ. (IED) ਬਲਾਸਟ ਕਰ ਕੇ ਸੈਨਾ ਦੇ ਇੱਕ ਵਾਹਨ ਨੂੰ ਤਬਾਹ ਕਰ ਦਿੱਤਾ। ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ, ਇਹ ਹਮਲਾ ਸਵੇਰ ਦੇ ਸਮੇਂ ਹੋਇਆ ਜਦੋਂ ਸੈਨਾ ਦਾ ਕਾਫਲਾ ਸਰਹੱਦੀ ਇਲਾਕੇ ਤੋਂ ਲੰਘ ਰਿਹਾ ਸੀ। 

ਦੱਸਿਆ ਜਾਂਦਾ ਹੈ ਕਿ 15 ਤੋਂ 20 ਹਥਿਆਰਬੰਦ ਟੀ.ਟੀ.ਪੀ. ਅੱਤਵਾਦੀਆਂ ਨੇ ਸੜਕ ਕਿਨਾਰੇ ਲੁਕ ਕੇ ਆਈ.ਈ.ਡੀ. ਬੰਬ ਬਲਾਸਟ ਕੀਤਾ ਤੇ ਫਿਰ ਅੰਨ੍ਹੇਵਾਹ ਗੋਲੀਬਾਰੀ ਕੀਤੀ। ਹਮਲੇ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਵਿਸਫੋਟ ਦੀ ਆਵਾਜ਼ ਮੀਲਾਂ ਦੂਰ ਤੱਕ ਸੁਣਾਈ ਦਿੱਤੀ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ