Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਰਾਸ਼ਟਰੀ

ਪਾਕਿ 'ਤੇ ਭਾਰਤ ਦੀ ਜਿੱਤ ਦੇ ਪ੍ਰਤੀਕ 'ਵਿਜੈ ਦਿਵਸ' ਮੌਕੇ PM ਮੋਦੀ ਨੇ ਜਵਾਨਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਕੀਤਾ ਯਾਦ

16 ਦਸੰਬਰ, 2025 06:37 PM

ਨਵੀਂ ਦਿੱਲੀ : 16 ਦਸੰਬਰ 1971, ਉਹ ਦਿਨ ਜਦੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਈ ਜੰਗ 'ਚ ਭਾਰਤ ਨੇ ਪਾਕਿਸਤਾਨ ਨੂੰ ਕਰਾਰੀ ਮਾਤ ਦਿੱਤੀ ਸੀ, ਜਿਸ ਦੇ ਸਿੱਟੇ ਵਜੋਂ ਇਕ ਨਵਾਂ ਦੇਸ਼- ਬੰਗਲਾਦੇਸ਼ ਹੋਂਦ 'ਚ ਆਇਆ ਸੀ। ਇਸ ਦਿਨ ਪਾਕਿਸਤਾਨ ਦੇ 92,000 ਤੋਂ ਵੱਧ ਫੌਜੀਆਂ ਨੇ ਭਾਰਤੀ ਫੌਜ ਅੱਗੇ ਸਰੰਡਰ ਕਰ ਕੇ ਆਪਣੀ ਹਾਰ ਕਬੂਲੀ ਸੀ। ਇਸ ਦਿਨ ਨੂੰ ਯਾਦ ਕਰਦਿਆਂ ਭਾਰਤ 'ਚ 'ਵਿਜੈ ਦਿਵਸ' ਵਜੋਂ ਮਨਾਇਆ ਜਾਂਦਾ ਹੈ ਤੇ ਫੌਜੀ ਜਵਾਨਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ। 

ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵਿਜੈ ਦਿਵਸ ਮੌਕੇ ਭਾਰਤੀ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਹੈ। ਉਨ੍ਹਾਂ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ''ਵਿਜੈ ਦਿਵਸ 'ਤੇ, ਅਸੀਂ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਦੀ ਹਿੰਮਤ ਅਤੇ ਕੁਰਬਾਨੀ ਨੇ 1971 ਵਿੱਚ ਭਾਰਤ ਨੂੰ ਇਤਿਹਾਸਕ ਜਿੱਤ ਦਿਵਾਈ।''

ਉਨ੍ਹਾਂ ਅੱਗੇ ਕਿਹਾ, ''ਭਾਰਤੀ ਫੌਜੀ ਜਵਾਨਾਂ ਦੇ ਦ੍ਰਿੜ ਇਰਾਦੇ ਅਤੇ ਨਿਰਸਵਾਰਥ ਸੇਵਾ ਨੇ ਸਾਡੇ ਦੇਸ਼ ਦੀ ਰੱਖਿਆ ਕੀਤੀ ਅਤੇ ਸਾਡੇ ਇਤਿਹਾਸ ਵਿੱਚ ਮਾਣ ਦਾ ਇੱਕ ਪਲ ਉੱਕਰਿਆ। ਇਹ ਦਿਨ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ ਅਤੇ ਉਨ੍ਹਾਂ ਦੀ ਬੇਮਿਸਾਲ ਭਾਵਨਾ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਦੀ ਬਹਾਦਰੀ ਭਾਰਤੀਆਂ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ