Wednesday, June 03, 2026
BREAKING
'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼ ਅਲੀ ਫਜ਼ਲ ਨੇ ਆਪਣੇ ਤੇ ਰਿਚਾ ਚੱਢਾ ਵਿਚਕਾਰ ਸਮਾਨਤਾ ਦਾ ਕੀਤਾ ਖੁਲਾਸਾ ਪੂਜਾ ਹੇਗੜੇ ਨੇ ਵਰੁਣ ਧਵਨ ਦੀ ਐਨਰਜੀ ਅਤੇ ਕਾਮੇਡੀ ਟਾਈਮਿੰਗ ਦੀ ਕੀਤੀ ਤਾਰੀਫ਼ 'ਕਾਕਟੇਲ 2' ਦੀ ਰਿਲੀਜ਼ ਤੋਂ ਪਹਿਲਾਂ ਪਰਿਵਾਰ ਨਾਲ ਤਿਰੂਮਾਲਾ ਮੰਦਰ ਪਹੁੰਚੀ ਕ੍ਰਿਤੀ ਸੈਨਨ ਮਹਿਲਾ T20 WC 'ਚ ਸ਼ੈਫਾਲੀ ਅਤੇ ਮੇਰੀ ਭੂਮਿਕਾ ਹੋਵੇਗੀ ਅਹਿਮ ਹੋਵੇਗੀ : ਸਮ੍ਰਿਤੀ ਮੰਧਾਨਾ ਯਾਕੂਬ ਮੇਂਸਿਕ ਫ੍ਰੈਂਚ ਓਪਨ 'ਚ ਜੋਆਓ ਫੋਂਸੇਕਾ ਨੂੰ ਹਰਾ ਕੇ ਪਹਿਲੀ ਵਾਰ ਵੱਡੇ ਸੈਮੀਫਾਈਨਲ 'ਚ ਪੁੱਜੇ ਮਹਿਲਾ ਅੰਡਰ-18 ਏਸ਼ੀਆ ਕੱਪ ਹਾਕੀ ਵਿੱਚ ਭਾਰਤ ਨੇ ਸਿੰਗਾਪੁਰ ਨੂੰ 25-0 ਨਾਲ ਹਰਾਇਆ ਵੱਡੀ ਖਬਰ : ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕੀ ਹੈ ਅੱਜ ਦਾ ਭਾਅ ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ Sensex ! ਨਿਫਟੀ 'ਚ ਵੀ ਆਈ ਭਾਰੀ ਗਿਰਾਵਟ ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਦੁਨੀਆਂ

ਪਾਕਿ ਦੌਰੇ 'ਤੇ ਗਏ 'ਸਿੱਖਸ ਆਫ਼ ਅਮੈਰਿਕਾ' ਦੇ ਚੇਅਰਮੈਨ ਜਸਦੀਪ ਸਿੰਘ ਜੱਸੀ, PM ਸ਼ਰੀਫ਼ ਨਾਲ ਕੀਤੀ ਮੁਲਾਕਾਤ

19 ਨਵੰਬਰ, 2025 05:01 PM

ਵਾਸ਼ਿੰਗਟਨ : ਉੱਘੇ ਸਮਾਜ ਸੇਵੀ ਅਤੇ ਸਿੱਖ ਧਰਮ ਦੇ ਪ੍ਰਚਾਰ ਲਈ ਸਰਗਰਮ ਸੰਸਥਾ ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਇਨ੍ਹੀਂ ਦਿਨੀਂ ਪਾਕਿਸਤਾਨ ਦੇ ਨਿੱਜੀ ਦੌਰੇ ’ਤੇ ਗਏ ਹੋਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਿੱਖਸ ਆਫ ਮੁਸਲਿਮ ਦੇ ਚੇਅਰਮੈਨ ਸਾਜਿਦ ਤਰਾਰ ਵੀ ਨਾਲ।

ਜੱਸੀ ਵਲੋਂ ਆਪਣੇ ਇਸ ਪਾਕਿਸਤਾਨ ਦੌਰੇ ਦੌਰਾਨ ਵਿਸ਼ੇਸ਼ ਤੌਰ ’ਤੇ ਪਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਮੁਲਾਕਾਤ ਕੀਤੀ ਗਈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਸਦੀਪ ਸਿੰਘ ਜੱਸੀ ਅਤੇ ਸਾਜਿਦ ਤਰਾਰ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦੋਵਾਂ ਸਖਸ਼ੀਅਤਾਂ ਨੂੰ ਖੁੱਲਾ ਸਮਾਂ ਦਿੱਤਾ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ।

ਇਸ ਮੌਕੇ ਜੱਸੀ ਨੇ ਸ਼ਰੀਫ ਦੀ ਪਾਕਿਸਤਾਨ 'ਚ ਸਿੱਖ ਗੁਰਧਾਮਾ ਦੀ ਸਾਂਭ ਸੰਭਾਲ ਅਤੇ ਗੁਰਪੁਰਬ ਸਮਾਗਮਾਂ ’ਤੇ ਸਿੱਖ ਜਥਿਆਂ ਨੂੰ ਵੀਜ਼ਾ ਦੇਣ ਅਤੇ ਉਨ੍ਹਾਂ ਦੀ ਆਓ ਭਗਤ ਕੀਤੇ ਜਾਣ ਦੀ ਪ੍ਰਸ਼ੰਸਾ ਵੀ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀ ਕੁੜੱਤਣ ਨੂੰ ਖ਼ਤਮ ਕਰਨਾ ਸਮੇਂ ਦੀ ਲੋੜ ਹੈ ਕਿਉਂਕਿ ਜੇਕਰ ਆਪਸੀ ਨਫਰਤ ਘਟਦੀ ਹੈ ਤਾਂ ਦੋਵੇਂ ਦੇਸ਼ਾਂ ਲਈ ਤਰੱਕੀ ਦੇ ਬੜੇ ਵੱਡੇ ਰਾਹ ਖੁੱਲ ਸਕਦੇ ਹਨ। ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਜਸਦੀਪ ਸਿੰਘ ਜੱਸੀ ਅਤੇ ਸਾਜਿਦ ਤਰਾਰ ਨੂੰ ਪਾਕਿਸਤਾਨ ਫੇਰੀ ਲਈ ਜੀ ਆਇਆਂ ਕਿਹਾ ਅਤੇ ਹਰ ਤਰਾਂ ਦੇ ਸਹਿਯੋਗ ਦੀ ਪੇਸ਼ਕਸ਼ ਵੀ ਕੀਤੀ।

Have something to say? Post your comment

ਅਤੇ ਦੁਨੀਆਂ ਖਬਰਾਂ

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ