Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਦੁਨੀਆਂ

ਪਾਕਿ ’ਚ 'ਸੀਕ੍ਰੇਟ ਕਿਲਰ' ਦਾ ਖੌਫ ! 5 ਸਾਲਾਂ ’ਚ 26 ਖਤਰਨਾਕ ਅੱਤਵਾਦੀਆਂ ਦਾ ਕੀਤਾ ਖਾਤਮਾ

24 ਮਈ, 2026 07:02 PM

ਗੁਰਦਾਸਪੁਰ/ਇਸਲਾਮਾਬਾਦ : ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਹਮਜ਼ਾ ਬੁਰਹਾਨ ਨੂੰ ਪਾਕਿਸਤਾਨ ’ਚ ਉਸ ਦੇ ਦਫਤਰ ਵਿਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਬੁਰਹਾਨ ਦੀ ਹੱਤਿਆ ਤੋਂ ਬਾਅਦ ਪਾਕਿਸਤਾਨ ਵਿਚ ਇਕ ਵਾਰ ਫਿਰ ਇਕ ਗੁਪਤ ਕਾਤਲ ਦੀ ਚਰਚਾ ਜ਼ੋਰਾਂ ’ਤੇ ਹੈ। ਹੁਣ ਇੱਥੇ ਹੋਰ ਖਤਰਨਾਕ ਅੱਤਵਾਦੀਆਂ ਵਿਚ ਡਰ ਸਪੱਸ਼ਟ ਤੌਰ ’ਤੇ ਦਿਖਾਈ ਦੇ ਰਿਹਾ ਹੈ।

ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਪ੍ਰਮੁੱਖ ਅੱਤਵਾਦੀ ਨੇਤਾਵਾਂ ਦੀਆਂ ਹੱਤਿਆਵਾਂ ਦੀ ਲੜੀ ਤੋਂ ਵੀ ਪ੍ਰੇਸ਼ਾਨ ਹੈ। ਪਿਛਲੇ 5 ਸਾਲਾਂ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ 26 ਖਤਰਨਾਕ ਅੱਤਵਾਦੀਆਂ ਦੀਆਂ ਹੱਤਿਆਵਾਂ ਪਿੱਛੇ ਕਿਸ ਦਾ ਹੱਥ ਹੈ, ਇਸ ਬਾਰੇ ਕਿਸੇ ਕੋਲ ਕੋਈ ਠੋਸ ਜਵਾਬ ਨਹੀਂ ਹੈ।

ਮਾਰੇ ਗਏ ਜ਼ਿਆਦਾਤਰ ਹਾਫਿਜ਼ ਸਈਦ ਦੇ ਨਜ਼ਦੀਕੀ ਸਾਥੀ ਸਨ। ਸਭ ਤੋਂ ਤਾਜ਼ਾ ਨਾਂ ਹਮਜ਼ਾ ਬੁਰਹਾਨ ਦਾ ਹੈ। ਇਸ ਸਾਲ ਅਪ੍ਰੈਲ ਵਿਚ ਹਾਫਿਜ਼ ਸਈਦ ਦੇ ਕਰੀਬੀ ਸਹਿਯੋਗੀ ਸ਼ੇਖ ਯੂਸਫ਼ ਅਫਰੀਦੀ ਦੀ ਲਾਂਡੀ ਕੋਟਲ ਵਿਚ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਸਿੰਧ ਸੂਬੇ ਵਿਚ ਲਸ਼ਕਰ-ਏ-ਤੋਇਬਾ ਦੇ ਚੋਟੀ ਦੇ ਕਮਾਂਡਰ ਸੈਫੁੱਲਾ ਖਾਲਿਦ ਨੂੰ ਮਈ 2025 ਵਿਚ ਮਾਰ ਦਿੱਤਾ ਗਿਆ ਸੀ।

ਹਮਜ਼ਾ ਬੁਰਹਾਨ ਦੇ ਜਨਾਜ਼ੇ ’ਚ ਨਜ਼ਰ ਆਏ ਖਤਰਨਾਕ ਅੱਤਵਾਦੀ
ਪਾਕਿਸਤਾਨ ਦੇ ਕਈ ਮੋਸਟ ਵਾਂਟੇਡ ਅੱਤਵਾਦੀ ਇਸਲਾਮਾਬਾਦ ਵਿਚ ਅਰਜੁਮੰਦ ਗੁਲਜ਼ਾਰ ਡਾਰ (ਹਮਜ਼ਾ ਬੁਰਹਾਨ) ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੁੰਦੇ ਦੇਖੇ ਗਏ, ਜਿਸ ਨਾਲ ਇਹ ਦੋਸ਼ ਮੁੜ ਲੱਗੇ ਹਨ ਕਿ ਪਾਕਿਸਤਾਨ ਦੁਨੀਆ ਭਰ ਵਿਚ ਲੋੜੀਂਦੇ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ।

ਅੰਤਿਮ ਸੰਸਕਾਰ ਦੌਰਾਨ ਸਈਦ ਸਲਾਹੁਦੀਨ ਅਤੇ ਅਲ ਬਦਰ ਮੁਖੀ ਬਖਤ ਜ਼ਮੀਨ ਖਾਨ ਨੂੰ ਭਾਰੀ ਹਥਿਆਰਬੰਦ ਸੁਰੱਖਿਆ ਨਾਲ ਘਿਰਿਆ ਹੋਇਆ ਦਿਖਾਇਆ ਗਿਆ। ਏ. ਕੇ. -47 ਰਾਈਫਲਾਂ ਅਤੇ ਹੋਰ ਆਧੁਨਿਕ ਹਥਿਆਰਾਂ ਨਾਲ ਲੈਸ ਅੱਤਵਾਦੀ ਇਕੱਠ ਦੀ ਰਾਖੀ ਕਰਦੇ ਦੇਖੇ ਗਏ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ