Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪਾਵਨ ਸਰੂਪਾਂ ਦੇ ਮਾਮਲੇ ਚ ਮਜਾਰਾ ਰਾਜਾ ਸਾਹਿਬ ਰਸੋਖਾਨਾ  ਪ੍ਰਬੰਧਕ ਕਮੇਟੀ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ

19 ਜਨਵਰੀ, 2026 05:22 PM

ਨਵਾਂਸ਼ਹਿਰ/ਬੰਗਾ (ਮਨੋਰੰਜਨ ਕਾਲੀਆ) : ਸ੍ਰੀ ਨਾਭ ਕੰਵਲ ਰਾਜਾ ਸਾਹਿਬ ਰਸੋਖਾਨਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂ ਹੱਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ  |ਜਿਸ ਵਿੱਚ ਇਦਰਜੀਤ ਸਿੰਘ ਸਿਆਣ ਪ੍ਰਧਾਨ ,ਅਮਰੀਕ ਸਿੰਘ ਬੱਲੋਵਾਲ ਮੱਖ ਬੁਲਾਰਾ, ਕੁਲਵੰਤ ਸਿੰਘ ਹੀਰ ਸਾਬਕਾ ਜਿਲਾ ਪੁਲਿਸ ਮੁਖੀ, ਜਸਬੀਰ ਸਿੰਘ ਨੂਰਪੁਰ, ਪਰਮਜੀਤ ਕੌਰ ਪ੍ਰਧਾਨ ਹਸਪਤਾਲ ਕਮੇਟੀ ,ਗੁਰਦੀਪ ਸਿੰਘ ਬੱਬਾ  , ਸੋਹਣ ਸਿੰਘ ਆਦਿ ਸ਼ਾਮਿਲ ਕੀਤੇ ਗਏ | ਇਸ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਸਬੰਧੀ ਅਤੇ ਮੌਜੂਦਾ ਮਾਮਲੇ ਸਬੰਧੀ ਵਿਚਾਰ ਵਿਟਾਦਰਾ ਕੀਤਾ ਜਾਵੇਗਾ  | ਮੌਜੂਦਾ ਮਸਲੇ ਨੂੰ ਹੱਲ ਕਰਨ ਲਈ ਇਸ ਪ੍ਰਬੰਧਕ ਕਮੇਟੀ ਨੂ ਅਧਿਕਾਰ ਦਿੱਤੇ ਗਏ ਕਿ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ | ਪ੍ਰਬੰਧ ਕਮੇਟੀ ਵੱਲੋਂ ਇਹ ਵੀ ਯਤਨ ਕੀਤਾ ਜਾਵੇਗਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਵਿਭਾਗ ਨੂੰ ਮਿਲ ਕੇ ਸੱਦਾ ਦਿੱਤਾ ਜਾਵੇਗਾ ਕਿ ਇੱਥੋ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ |ਤਰੁਟੀਆਂ ਹੋਣਗੀਆਂ ਉਸ ਨੂੰ ਦੂਰ ਕੀਤਾ ਜਾਵੇਗਾ ਤੇ ਉਹਨਾਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਕਿ ਉਹ ਇੱਥੇ ਆ ਕੇ ਚੱਲ ਰਹੇ ਪ੍ਰਬੰਧਾਂ ਨੂੰ ਵੇਖ ਸਕਦੇ ਹਨ | ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕਮੇਟੀ ਵੱਲੋਂ ਪੂਰਾ ਸਤਿਕਾਰ ਕੀਤਾ ਜਾਂਦਾ ਹੈ  |ਇਸ ਸਤਿਕਾਰ ਤਹਿਤ ਤੀਸਰੀ ਮੰਜਲ ਤੇ ਸੱਚਖੰਡ ਅਸਥਾਨ ਬਣਾਇਆ ਹੋਇਆ ਹੈ ਜਿੱਥੇ ਹਰ ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ | ਉਹਨਾਂ ਆਖਿਆ ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ ਹੈ | ਉਹਨਾਂ ਪਾਵਨ ਸਰੂਪਾਂ ਸਬੰਧੀ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਥਾਨ ਤੇ ਇਸ ਸਮੇਂ 169 ਪਾਵਨ  ਸਰੂਪ ਹਨ  |ਜਿਸ ਵਿੱਚ ਸਾਰੇ ਸਰੂਪਾਂ ਦਾ ਰਿਕਾਰਡ ਮੋਜੂਦ ਹੈ  |ਉਹਨਾਂ ਦੱਸਿਆ ਕਿ ਇਹਨਾਂ ਸਰੂਪਾਂ ਵਿੱਚ 79 ਸਰੂਪ ਉਹ ਹਨ ਜੋ 1978 ਤੋਂ ਲੈ ਕੇ 2012 ਤੱਕ ਦੇ ਹਨ ਅਤੇ 62 ਸਰੂਪ ਉਹ ਭਾਈ ਜੀਵਨ ਸਿੰਘ ਚਤਰ ਸਿੰਘ ਅਤੇ ਦਿੱਲੀ ਕਮੇਟੀ ਦੇ ਪ੍ਰਕਾਸ਼ਿਤ  ਕੀਤੇ ਗਏ ਹਨ ਅਤੇ 28 ਸਰੂਪ ਉਹ ਹਨ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋ ਲਿਆਂਦੇ ਗਏ ਅਤੇ ਉਹਨਾਂ ਦੀਆਂ ਰਸੀਦਾਂ ਕਮੇਟੀ ਪਾਸ ਮੌਜੂਦ ਹਨ | ਇਸ ਮੌਕੇ ਤੇ ਸ੍ਰੀ ਨਾਭ ਕੰਵਲ  ਰਾਜਾ ਸਾਹਿਬ ਰਸੋਖਾਨਾ  ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ | ਮਜ਼ਾਰਾ ਰਾਜਾ ਸਾਹਿਬ ਵਿਖੇ ਚੁਣੀ ਗਈ ਸੱਤ ਮੈਂਬਰੀ ਕਮੇਟੀ ਪਿੰਡ ਵਾਸੀਆਂ ਅਤੇ ਪ੍ਰਬੰਧਕਾਂ ਨਾਲ |

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼