Tuesday, July 14, 2026
BREAKING
ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਖੇਡ

ਪਾਵਰਪਲੇਅ ’ਚ ਰੋਹਿਤ ਵਿਰੁੱਧ ਨਾਰਾਇਣ ਦਾ ਇਸਤੇਮਾਲ ਨਾ ਕਰਨਾ ਰਹਾਨੇ ਦੀ ਖਰਾਬ ਕਪਤਾਨੀ : ਹਰਭਜਨ

31 ਮਾਰਚ, 2026 02:15 PM

ਨਵੀਂ ਦਿੱਲੀ : ਭਾਰਤ ਦੇ ਸਾਬਕਾ ਆਫ ਸਪਿੰਨਰ ਹਰਭਜਨ ਸਿੰਘ ਨੇ ਮੁੰਬਈ ਇੰਡੀਅਨਜ਼ ਵਿਰੁੱਧ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਮੈਚ ਦੇ ਦੌਰਾਨ ਰੋਹਿਤ ਸ਼ਰਮਾ ਵਿਰੁੱਧ ਸੁਨੀਲ ਨਾਰਾਇਣ ਦਾ ਇਸਤੇਮਾਲ ਨਾ ਕਰਨ ਨੂੰ ਲੈ ਕੇ ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ) ਦੇ ਕਪਤਾਨ ਅਜਿੰਕਯ ਰਹਾਨੇ ਦੀ ਆਲੋਚਨਾ ਕੀਤੀ। ਰੋਹਿਤ ਤੂਫਾਨੀ ਬੱਲੇਬਾਜ਼ੀ ਕਰ ਰਿਹਾ ਸੀ, ਉਸ ਨੇ 38 ਗੇਂਦਾਂ ’ਚ 78 ਦੌੜਾਂ ਬਣਾਈਆਂ ਅਤੇ ਸਲਾਮੀ ਜੋੜੀਦਾਰ ਰਿਆਨ ਰਿਕਲਟਨ (81 ਦੌੜਾਂ) ਦੇ ਨਾਲ 72 ਗੇਂਦਾਂ ’ਚ 148 ਦੌੜਾਂ ਦੀ ਸਾਂਝੇਦਾਰੀ ਕੀਤੀ। ਤਦ ਰਹਾਨੇ ਨੇ ਨਾਰਾਇਣ ਦਾ ਇਸਤੇਮਾਲ ਨਹੀਂ ਕੀਤਾ ਜਦਕਿ ਮੁੰਬਈ ਇੰਡੀਅਨਜ਼ ਦੇ ਇਸ ਸਟਾਰ ਖਿਡਾਰੀ ਦੇ ਵਿਰੁੱਧ ਇਸ ਗੇਂਦਬਾਜ਼ ਦਾ ਰਿਕਾਰਡ ਬਹੁਤ ਚੰਗਾ ਰਿਹਾ ਹੈ।

ਹਰਭਜਨ ਨੇ ਕਿਹਾ, ‘‘ਸਭ ਤੋਂ ਚੰਗਾ ਮੁਕਾਬਲਾ ਇਹ ਹੁੰਦਾ ਕਿ ਪਾਵਰਪਲੇਅ ’ਚ ਨਾਰਾਇਣ ਤੋਂ ਗੇਂਦਬਾਜ਼ੀ ਕਰਵਾਈ ਜਾਂਦੀ, ਘੱਟੋ-ਘੱਟ ਇਕ ਜਾਂ ਦੋ ਓਵਰ ਤਾਂ ਜ਼ਰੂਰ ਤਾਂ ਜੋ ਰੋਹਿਤ ਨੂੰ ਸ਼ੁਰੂਆਤ ’ਚ ਹੀ ਨਿਸ਼ਾਨਾ ਬਣਾਇਆ ਜਾ ਸਕਦਾ। ਵਿਕਟ ਲੈ ਕੇ ਮੁੰਬਈ ’ਤੇ ਦਬਾਅ ਬਣਾਉਣ ਦਾ ਉਸ ਕੋਲ ਇਹੀ ਸਭ ਤੋਂ ਚੰਗਾ ਮੌਕਾ ਸੀ। ਸਗੋਂ ਨਾਰਾਇਣ ਨੇ ਆਪਣੇ ਕੋਟੇ ਦੇ ਪੂਰੇ ਓਵਰ ਵੀ ਨਹੀਂ ਕੀਤੇ, ਜਿਸ ਤੋਂ ਪਤਾ ਲੱਗਦਾ ਹੈ ਕਿ ਕਪਤਾਨੀ ਉਸ ਪੱਧਰ ਦੀ ਨਹੀਂ ਸੀ।’’

Have something to say? Post your comment

ਅਤੇ ਖੇਡ ਖਬਰਾਂ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

"ਹਮੇਸ਼ਾ ਸੰਜੂ ਸੈਮਸਨ ਨੂੰ ਕਿਉਂ ਰੱਖਿਆ ਜਾਂਦਾ ਹੈ ਬਾਹਰ ?": ਸਾਬਕਾ ਖਿਡਾਰੀ ਨੇ ਕੱਢੀ ਭੜਾਸ

"ਅਸੀਂ ਗਲਤੀਆਂ ਕਰਾਂਗੇ," ਸ਼੍ਰੇਅਸ ਅਈਅਰ ਨੇ ਇੰਗਲੈਂਡ ਤੋਂ ਸੀਰੀਜ਼ ਹਾਰ ਮਗਰੋ ਦਿੱਤਾ ਵੱਡਾ ਬਿਆਨ

ENG vs IND: ਤਿਲਕ ਵਰਮਾ ਦੀ ਜਗ੍ਹਾ ਸੰਜੂ ਸੈਮਸਨ ਨੂੰ ਵਾਪਸ ਲਿਆਂਦਾ ਜਾਵੇ ? ਸਾਬਕਾ ਕੋਚ ਨੇ ਦਿੱਤੀ ਚੇਤਾਵਨੀ

ENG vs IND: ਤਿਲਕ ਵਰਮਾ ਦੀ ਜਗ੍ਹਾ ਸੰਜੂ ਸੈਮਸਨ ਨੂੰ ਵਾਪਸ ਲਿਆਂਦਾ ਜਾਵੇ ? ਸਾਬਕਾ ਕੋਚ ਨੇ ਦਿੱਤੀ ਚੇਤਾਵਨੀ