Friday, November 27, 2026
BREAKING
• 'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ • 'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ • ਟ੍ਰੈਫਿਕ ਪੁਲਿਸ ਸੁਨਾਮ (ਰਮੇਸ਼ ਗਰਗ)ਦੇ ਨਵੇਂ ਇੰਚਾਰਜ ਬਣੇ ASI ਸਰਦਾਰ ਨਿਰਭੈ ਸਿੰਘ, ਮੁੜ ਸੰਭਾਲਿਆ ਅਹੁਦਾ • ਸਵਰਨ ਸਿੰਘ ਸਿਬੀਆਂ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲਾਂ ਦੇ ਬੱਚਿਆਂ ਨੂੰ ਵੰਡੇ ਕੋਟ • ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ 1 ਦਸੰਬਰ ਤੋਂ ਸ਼ੁਰੂ ਹੋਵੇਗਾ ਆਰਮੀ ਅਗਨਵੀਰ ਭਰਤੀ, ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਲਿਖਤੀ ਪੇਪਰ ਦੀ ਤਿਆਰੀ ਦਾ ਪਹਿਲਾ ਬੈਚ • ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ • ਜਲੰਧਰ ਦਿਹਾਤੀ 'ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ • ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ • ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ • ਪੰਚਕੂਲਾ 'ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ

ਪੰਜਾਬ

ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ

27 ਨਵੰਬਰ, 2026 05:55 PM

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ’ਚ ਆਪਣੀ ਭੂਮਿਕਾ ਅਤੇ ਪਾਰਟੀ ਨਾਲ ਸੰਵਾਦ ਨੂੰ ਲੈ ਕੇ ਕਈ ਅਹਿਮ ਗੱਲਾਂ ਕਹੀਆਂ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਭਾਜਪਾ ਨੇ ਉਨ੍ਹਾਂ ਨਾਲ ਕਦੇ ਕੋਈ ਗੱਲਬਾਤ ਨਹੀਂ ਕੀਤੀ ਅਤੇ ਨਾ ਹੀ ਕਿਸੇ ਸਿਆਸੀ ਮਾਮਲੇ ’ਚ ਉਨ੍ਹਾਂ ਤੋਂ ਕੋਈ ਸੁਝਾਅ ਜਾਂ ਸਲਾਹ ਲਈ ਗਈ। ਉਨ੍ਹਾਂ ਸਵਾਲ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਮੇਰੀਆਂ ਸੇਵਾਵਾਂ ਦੀ ਲੋੜ ਹੈ ਜਾਂ ਨਹੀਂ? ਜੇ ਪਾਰਟੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਪੱਸ਼ਟ ਤੌਰ ’ਤੇ ਦੱਸਿਆ ਜਾਣਾ ਚਾਹੀਦਾ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਆਸਤ ’ਚ ਤਜਰਬੇ ਦਾ ਆਪਣਾ ਮਹੱਤਵ ਹੁੰਦਾ ਹੈ ਪਰ ਪਿਛਲੇ 5 ਸਾਲਾਂ ’ਚ ਭਾਜਪਾ ਵੱਲੋਂ ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦੀ ਸਿਆਸੀ ਸਲਾਹ ਨਹੀਂ ਲਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਤੱਕ ਆਪਣੀ ਗੱਲ ਪਹੁੰਚਾਉਣੀ ਬੇਹੱਦ ਮੁਸ਼ਕਲ ਹੈ। ਉਨ੍ਹਾਂ ਖ਼ਾਸ ਤੌਰ ’ਤੇ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਰਗਟ ਸਿੰਘ ਦੇ ਧੜਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ’ਚ ਵੀ ਆਗੂਆਂ ਵਿਚਾਲੇ ਵੱਖ-ਵੱਖ ਸਮੂਹ ਹਨ। ਕੈਪਟਨ ਦੇ ਇਨ੍ਹਾਂ ਬਿਆਨਾਂ ਨਾਲ ਪੰਜਾਬ ਦੀ ਸਿਆਸਤ ’ਚ ਉਨ੍ਹਾਂ ਦੀ ਮੌਜੂਦਾ ਭੂਮਿਕਾ, ਭਾਜਪਾ ਨਾਲ ਉਨ੍ਹਾਂ ਦੇ ਸਬੰਧਾਂ ਅਤੇ ਪਾਰਟੀ ਦੇ ਅੰਦਰ ਸੰਵਾਦ ਨੂੰ ਲੈ ਕੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਟ੍ਰੈਫਿਕ ਪੁਲਿਸ ਸੁਨਾਮ (ਰਮੇਸ਼ ਗਰਗ)ਦੇ ਨਵੇਂ ਇੰਚਾਰਜ ਬਣੇ ASI ਸਰਦਾਰ ਨਿਰਭੈ ਸਿੰਘ, ਮੁੜ ਸੰਭਾਲਿਆ ਅਹੁਦਾ

ਟ੍ਰੈਫਿਕ ਪੁਲਿਸ ਸੁਨਾਮ (ਰਮੇਸ਼ ਗਰਗ)ਦੇ ਨਵੇਂ ਇੰਚਾਰਜ ਬਣੇ ASI ਸਰਦਾਰ ਨਿਰਭੈ ਸਿੰਘ, ਮੁੜ ਸੰਭਾਲਿਆ ਅਹੁਦਾ

ਸਵਰਨ ਸਿੰਘ ਸਿਬੀਆਂ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲਾਂ ਦੇ ਬੱਚਿਆਂ ਨੂੰ ਵੰਡੇ ਕੋਟ

ਸਵਰਨ ਸਿੰਘ ਸਿਬੀਆਂ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲਾਂ ਦੇ ਬੱਚਿਆਂ ਨੂੰ ਵੰਡੇ ਕੋਟ

ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ 1 ਦਸੰਬਰ ਤੋਂ ਸ਼ੁਰੂ ਹੋਵੇਗਾ ਆਰਮੀ ਅਗਨਵੀਰ ਭਰਤੀ, ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਲਿਖਤੀ ਪੇਪਰ ਦੀ ਤਿਆਰੀ ਦਾ ਪਹਿਲਾ ਬੈਚ

ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ 1 ਦਸੰਬਰ ਤੋਂ ਸ਼ੁਰੂ ਹੋਵੇਗਾ ਆਰਮੀ ਅਗਨਵੀਰ ਭਰਤੀ, ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਲਿਖਤੀ ਪੇਪਰ ਦੀ ਤਿਆਰੀ ਦਾ ਪਹਿਲਾ ਬੈਚ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਜਲੰਧਰ ਦਿਹਾਤੀ 'ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ

ਜਲੰਧਰ ਦਿਹਾਤੀ 'ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ

ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ