Monday, August 24, 2026
BREAKING
3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ FSSAI ਦੀ ਵੱਡੀ ਕਾਰਵਾਈ : Marche Retail ਦਾ ਲਾਇਸੈਂਸ ਕੀਤਾ ਰੱਦ, 3 ਘਿਓ ਬ੍ਰਾਂਡ 'ਤੇ ਲਗਾਈ ਪਾਬੰਦੀ 'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ ਰਖੜੀ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਜਾਣੋ ਕਿੰਨੇ ਹੋਏ Gold-Silver ਦੇ ਰੇਟ ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਪੰਜਾਬ

ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

24 ਅਗਸਤ, 2026 01:45 PM

ਅੰਮ੍ਰਿਤਸਰ : ਪ੍ਰਤਾਪ ਨਗਰ ਸਥਿਤ ਭਿੰਡਰ ਜਿਮ ਨੇੜੇ ਮੁਰਗ਼ੀ ਖਾਣੇ ਵਾਲੀ ਗਲੀ ਵਿਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਕਾਰ ਵਿਚ ਆਏ ਕੁਝ ਨੌਜਵਾਨਾਂ ਨੇ ਪਿਸਤੌਲ ਦੀ ਨੋਕ ’ਤੇ 26-27 ਸਾਲਾ ਇਕ ਨੌਜਵਾਨ ਨੂੰ ਕਥਿਤ ਤੌਰ ’ਤੇ ਜ਼ਬਰਦਸਤੀ ਅਗਵਾ ਕਰ ਲਿਆ। ਮੁਲਜ਼ਮ ਨੌਜਵਾਨ ਦੀ ਕਾਰ ਵੀ ਆਪਣੇ ਨਾਲ ਲੈ ਕੇ ਕਿਸੇ ਅਣਪਛਾਤੀ ਥਾਂ ’ਤੇ ਚਲੇ ਗਏ। ਅਗਵਾ ਕੀਤੇ ਗਏ ਨੌਜਵਾਨ ਦੀ ਪਛਾਣ ਵੀਰਗੁਨੀਤ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਵੀਰਗੁਨੀਤ ਸਿੰਘ ਦੀ ਭੈਣ ਕਨਿਕਾ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਬਾਅਦ ਕਰੀਬ 3:52 ਵਜੇ ਵਾਪਰੀ। ਉਸ ਸਮੇਂ ਵੀਰਗੁਨੀਤ ਸਿੰਘ ਆਪਣੀ ਕਾਰ ਵਿਚ ਕਿਤੇ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਚਸ਼ਮਦੀਦਾਂ ਮੁਤਾਬਕ ਪਹਿਲਾਂ ਮੁਲਜ਼ਮਾਂ ਨੇ ਉਸ ਦੀ ਕਾਰ ਨੂੰ ਰੋਕਿਆ ਅਤੇ ਫਿਰ ਪਿਸਤੌਲ ਦੀ ਨੋਕ ’ਤੇ ਉਸ ਨੂੰ ਆਪਣੀ ਕਾਰ ਵਿਚ ਬੈਠਣ ਲਈ ਕਿਹਾ। ਨੌਜਵਾਨ ਵੱਲੋਂ ਇਨਕਾਰ ਕਰਨ ’ਤੇ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਜ਼ਬਰਦਸਤੀ ਆਪਣੀ ਕਾਰ ਵਿਚ ਬਿਠਾ ਕੇ ਲੈ ਗਏ। ਇਸ ਤੋਂ ਬਾਅਦ ਉਹ ਵੀਰਗੁਨੀਤ ਸਿੰਘ ਦੀ ਕਾਰ ਵੀ ਆਪਣੇ ਨਾਲ ਲੈ ਗਏ।

ਪੁਲਸ ਨੇ ਮਾਮਲੇ ਦੀ ਜਾਂਚ ਦੌਰਾਨ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਕੇ ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਵਾ ਕੀਤੇ ਗਏ ਨੌਜਵਾਨ ਦੀ ਭਾਲ ਲਈ ਯਤਨ ਜਾਰੀ ਹਨ ਅਤੇ ਉਸ ਨੂੰ ਜਲਦ ਲੱਭ ਲਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ

ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ

ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ

ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ