Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਪਿੰਡ ਮਹਾਲੋ ਵਾਸੀਆ ਨੇ ਲੈਡ ਪੂਲਿੰਗ ਸਕੀਮ ਦੇ ਵਿਰੋਧ ਵਿੱਚ ਡੀਸੀ ਨੂੰ ਦਿੱਤਾ ਮੰਗ ਪੱਤਰ

02 ਜੁਲਾਈ, 2025 07:25 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦੀ ਲੈਡ ਪੂਲਿੰਗ ਸਕੀਮ ਤਹਿਤ ਦੇ ਖਿਲਾਫ ਪਿੰਡ ਮਹਾਲੋ ਵਾਸੀਆ ਨੇ ਬੁੱਧਵਾਰ ਨੂੰ ਡਿਪੱਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੂੰ ਇਕ ਮੰਗ ਪੱਤਰ ਸੌਪਿਆ | ਇਸ ਤੋ ਪਹਿਲਾ ਪਿੰਡ ਦੀ ਪੰਚਾਇਤ ਨੇ 383 ਏਕੜ ਜਮੀਨ ਦੇਣ ਪ੍ਰਤੀ ਅਸਹਿਮਤੀ ਦਾ ਇਕ ਪ੍ਰਸਤਾਵ ਪਾਸ ਕੀਤਾ ਇਸ ਮੌਕੇ ਤੇ ਕੁਲਜਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਪਿੰਡ ਦੇ ਕਿਸਾਨਾ, ਖੇਤ ਮਜਦੂਰਾ ਅਤੇ ਜਮੀਨ ਮਾਲਿਕਾ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ ਕਿ ਪਿੰਡ ਦੀ ਇਹ ਉਪਜਾਊ ਜਮੀਨ ਜਿਸ ਵਿੱਚ ਸਾਲ 'ਚ ਤਿੰਨ –ਤਿੰਨ ਫਸਲਾ ਲਈਆ ਜਾ ਰਹੀਆ ਹਨ | ਸਦੀਆ ਤੋ ਪਿੰਡ ਵਾਸੀਆ ਦੀ ਰੋਜੀ ਰੋਟੀ ਦਾ ਸਾਧਨ ਰਹੀ ਹੈ | ਇਸ ਸਕੀਮ ਦੇ ਲਾਗੂ ਹੋਣ ਨਾਲ ਪਿੰਡ ਉਜੜ ਜਾਵੇਗਾ | ਅੱਜ ਦੇ ਇਕੱਠ ਵਿੱਚ ਲਾਗਲੇ ਪਿੰਡਾ, ਗੁੱਜਰਪੁਰ, ਜੱਬੋਵਾਲ ਅਤੇ ਮੱਲਪੁਰ ਦੇ ਕਿਸਾਨ ਵੀ ਹਾਜਰ ਸਨ | ਉਨਾ ਨੇ ਇਸ ਸਕੀਮ ਦੀ ਸਖਤ ਸ਼ਬਦਾ ਵਿੱਚ ਨਿੰਦਾ ਕਰਦਿਆ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ |

ਪੰਚ ਰੇਸ਼ਮ ਕੌਰ , ਕੁਲਵੀਰ ਸਿੰਘ ਨੰਬਰਦਾਰ , ਕੁਲਵਿੰਦਰ ਕੌਰ ਪੰਚ , ਗੁਰਪ੍ਰੀਤ ਸਿੰਘ ਪੰਚ , ਨੇ ਕਿਹਾ ਕਿ ਸਰਕਾਰ ਵੱਲੋ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਅਰਬਨ ਅਸਟੇਟ ਉਸਾਰਨ ਦੀ ਕੋਈ ਸਮਾ ਸੀਮਾ ਨਹੀ ਦਿੱਤੀ ਗਈ ਜੇਕਰ ਤਿੰਨ ਸਾਲ ਤੋ ਬਾਦ ਅਰਬਨ ਅਸਟੇਟ ਦੀ ਉਸਾਰੀ ਨਹੀ ਹੁੰਦੀ ਤਾਂ ਕਿਸਾਨਾ ਨੂੰ ਕੁੱਝ ਨਹੀ ਮਿਲੇਗਾ | ਉਨਾ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਸਰਕਾਰ ਨੇ ਇਸ ਸਕੀਮ ਨੂੰ ਜਲਦੀ ਲਾਗੂ ਕੀਤਾ ਤਾਂ ਉਹ ਇਸਦੇ ਖਿਲਾਫ ਜੋਰਦਾਰ ਸੰਘਰਸ਼ ਕਰਨਗੇ | ਉਨਾ ਦੱਸਿਆ ਕਿ ਇਸ ਮੰਗ ਪੱਤਰਾ ਦੀ ਨਕਲ ਗ੍ਰੇਟਰ ਲੁਧਿਆਣਾ, ਏਰੀਆ ਡਿਵੈਲਪਮੈਟ ਅਥਾਰਿਟੀ ਲੁਧਿਆਣਾ, ਐਸਡੀਐਮ ਨਵਾਂਸ਼ਹਿਰ ਅਤੇ ਤਹਿਸੀਲਦਾਰ ਨਵਾਂਸ਼ਹਿਰ ਨੂੰ ਭੇਜੀਆ ਗਈਆ ਹਨ |

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ