Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪਿੰਡ ਮਾਣਕਪੁਰ ਸ਼ਰੀਫ ਦੇ ਸਾਲਾਨਾ ਉਰਸ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਕੀਤਾ ਰਿਲੀਜ਼

02 ਮਈ, 2026 07:31 PM

ਕੁਰਾਲੀ (ਪ੍ਰੀਤ ਪੱਤੀ) : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨੇੜਲੇ ਪਿੰਡ ਮਾਣਕਪੁਰ ਸ਼ਰੀਫ ਵਿਖੇ ਪਾਵਨ ਦਰਗਾਹ ਤੇ ਕਰਵਾਏ ਜਾਂਦੇ ਪੁਰਾਤਨ ਸੱਭਿਆਚਾਰਕ ਸਲਾਨਾ ਉਰਸ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਰਿਲੀਜ਼ ਕੀਤਾ ਗਿਆ।ਇਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਦੱਸਿਆ ਕਿ ਸਰਪੰਚ ਦਲਬੀਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਜਰਤ ਹਾਫਿਜ ਮੁਹੰਮਦ ਮੂਸਾ ਸਾਹਿਬ ਦੀ ਪਾਵਨ ਦਰਗਾਹ ਤੇ ਕਰਵਾਏ ਜਾਂਦੇ ਸਾਲਾਨਾ ਉਰਸ ਮੇਲਾ ਇਸ ਵਾਰ ਵੀ 3-4-5 ਮਈ ਨੂੰ ਪਿੰਡ ਮਾਣਕਪੁਰ ਸ਼ਰੀਫ (ਮੋਹਾਲੀ) ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਸਾਲਾਨਾ ਮੇਲੇ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰੀ ਭਰਦੀਆਂ ਹਨ ਉੱਥੇ ਵੱਖ-ਵੱਖ ਰਾਜਨੀਤਿਕ ਧਾਰਮਿਕ ਸਮਾਜਿਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਵੀ ਇਸ ਮੇਲੇ ਦੀ ਰੌਣਕ ਵਧਾਉਂਦੇ ਹਨ।ਇਸਦੇ ਨਾਲ ਹੀ ਪੰਜਾਬ ਦੇ ਨਾਮੀ ਕਲਾਕਾਰ ਮੇਲੇ ਵਿੱਚ ਆਈਆਂ ਸੰਗਤਾਂ ਦਾ ਆਪਣੀ ਪੇਸ਼ਕਾਰੀ ਰਾਹੀਂ ਮਨੋਰੰਜਨ ਕਰਦੇ ਹਨ। ਇਸ ਮੇਲੇ ਚ ਆਈਆਂ ਸੰਗਤਾਂ ਲਈ ਵੱਡੇ ਪੱਧਰ ਤੇ ਲੰਗਰ ਲਗਾਏ ਵੀ ਜਾਂਦੇ ਹਨ। ਸਰਪੰਚ ਦਲਵੀਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਵੱਧ ਚੜ ਕੇ ਇਸ ਮੇਲੇ ਵਿੱਚ ਹਾਜ਼ਰੀ ਭਰੋ ਜੀ। ਇਸ ਮੌਕੇ ਸਮਰ ਬਿਲਿੰਗ, ਸਤਿੰਦਰ ਮਾਹਲ ਭਜੌਲੀ, ਮੇਜਰ ਸਿੰਘ, ਰਾਜਵੀਰ ਸਿੰਘ, ਸਰਬਜੀਤ ਸਿੰਘ, ਪਰਮਿੰਦਰ ਸਿੰਘ ਟੋਨੀ, ਮਾਨ ਸਿੰਘ, ਦਵਿੰਦਰ ਸਿੰਘ, ਗੁਰਸੇਵਕ ਸਿੰਘ, ਕਲਦੀਪ ਸਿੰਘ , ਸੰਜੀਵ ਕੁਮਾਰ ਮੇਤ ਹੋਰ ਪਤਵੰਤੇ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ