Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪੀਰ ਬਾਬਾ ਜੁੜਵਾ ਸ਼ਾਹ ਜੀ ਦਾ 33 ਵਾਂ ਵਿਸ਼ਾਲ ਮੇਲਾ 3 ਤੇ 4 ਸਤੰਬਰ ਨੂੰ

08 ਅਗਸਤ, 2025 06:57 PM
 
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ)  : ਪੀਰਾ ਦਾ ਪੀਰ ਬਾਬਾ ਜੁੜਵਾ ਸ਼ਾਹ ਜੀ ਦਾ 33 ਵਾਂ ਵਿਸ਼ਾਲ ਮੇਲਾ 3 ਤੇ 4,ਸਤੰਬਰ ਨੂੰ ਸਿਨੇਮਾ ਰੋਡ  ਤੇ ਪੀਰ ਬਾਬਾ ਜੁੜਵਾ ਸ਼ਾਹ ਜੀ ਦੀ ਦਰਗਾਹ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਇਸ ਮੇਲੇ ਦੀਆਂ ਤਿਆਰੀਆ ਬਹੁਤ ਹੀ ਜੋਰਾਂ ਤੇ ਚੱਲ ਰਹੀਆ ਹਨ ਇਸ ਮੋਕੇ ਤੇ ਦਰਬਾਰ ਦੇ ਮੁੱਖ ਸੇਵਾਦਾਰ ਸੈਕੀ ਖੰਨਾ ਨੇ ਦੱਸਿਆ ਕਿ ਹਰ ਸਾਲ ਦੀ ਤਰਾ ਇਸ ਸਾਲ ਵੀ ਪੀਰ ਬਾਬਾ ਜੁੜਵਾ ਸ਼ਾਹ ਜੀ ਦਾ ਮੇਲਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਾਰੀਆ ਤਿਆਰੀਆ ਮੁਕੰਮਲ ਕਰ ਲਈਆ ਗਈਆ ਹਨ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਵੱਖ ਵੱਖ ਕਮੇਟੀ ਮੈਬਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆ ਹਨ ਇਸ ਮੋਕੇ ਤੇ ਉਨਾਂ ਦੱਸਿਆ ਕਿ ਇਸ ਮੇਲੇ ਵਿਚ 3 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਮਹਿੰਦੀ ਦੀ ਰਸਮ ਅਤੇ ਰਾਤ 8 ਵਜੇ ਦੇ ਕਰੀਬ ਇੰਟਰਨੈਸ਼ਨਲ ਸੂਫੀ ਕਲਾਕਾਰ ਚੀਰਾਗ ਸਹਿਗਲ,ਸਾਹਿਲ ਖਾਨ ਅਤੇ ਰੀਤੂ ਨੂਰਾ ਬਾਬਾ ਜੀ ਦਾ ਗੁਨਗਾਨ ਕਰਨਗੇ ਅਤੇ ਇਸੇ ਤਰਾ 4 ਸਤੰਬਰ ਨੂੰ ਸਵੇਰੇ 7 ਵਜੇ ਝੰਡਾ ਦੇ ਰਸਮ ਤੇ ਚਾਦਰ ਦੀ ਰਸਮ ਸਵੇਰੇ 9 ਵਜੇ ਹੋਵੇਗੀ ਇਸੇ ਦਿਨ ਸ਼ਾਮ ਨੂੰ 8 ਵਜੇ ਉੱਘੇ ਸੂਫੀ ਗਾਇਕ ਮਨਮੰਦਰ ਮਾਨਵਨ,ਵਨੀਤ ਖਾਨ ਅਤੇ ਕਮਲ ਖਾਨ ਆਪਣੀ ਸੂਫੀ ਗਾਇਕੀ ਨਾਲ ਭਗਤਾ ਨੂੰ ਨਿਹਾਲ ਕਰਨਗੇ ਇਸ ਤੋ ਇਲਾਵਾ ਇਹ ਦੋਵੇ ਦਿਨ ਨੂੰ ਬਾਬਾ ਜੀ ਮੇਲਾ ਭਰੇਗਾ ਅਤੇ 4 ਸਤੰਬਰ ਨੂੰ ਵੱਖ ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਜਾਣਗੇ।ਉਨਾ ਦੱਸਿਆ ਕਿ ਇਸ ਮੇਲੇ ਨੂੰ ਲੈਕੇ ਕਮੇਟੀ ਮੈਬਰਾਂ ਦੀਆ ਬਰਾਬਰ ਡਿਊਟੀਆ ਲਗਾਈਆ ਗਈਆ ਹਨ।ਇਸ ਮੋਕੇ ਤੇ ਸੰਕਰ ਖੰਨਾ,ਸੁਰਜੀਤ ਸਿੰਘ ਆਨੰਦ,ਹਰਦੀਪ ਗਰਗ,ਗੁਰਪ੍ਰੀਤ ਸਿੰਘ ਗੱਪੂ,ਦੀਪਕ ਬਾਸਲ,ਮਨਦੀਪ ਬਾਲੀਆ,ਜਤਿੰਨ ਅਹੂਜਾ,ਸੰਜੂ ਕੁਮਾਰ ਸਮੈਤ ਵੱਡੀ ਗਿਣਤੀ ਵਿਚ ਕਮੇਟੀ ਮੈਬਰ ਹਾਜਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ