Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

15 ਅਪ੍ਰੈਲ, 2026 06:27 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਸੋਮਵਾਰ ਨੂੰ ਜ਼ਿਲ੍ਹੇ ਵਿੱਚ ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਅਰਬਨ ਨਵਾਂਸ਼ਹਿਰ ਵਿੱਚ ਚਾਰ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਰੇ ਸਕੈਨ ਸੈਂਟਰਾਂ ਵਿੱਚ ਰੱਖੇ ਜਾਣ ਵਾਲੇ ਲਾਜ਼ਮੀ ਰਿਕਾਰਡਾਂ, ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਨੂੰ ਬਾਰੀਕੀ ਨਾਲ ਘੋਖਿਆ ਗਿਆ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਗਿਆ ਕਿ ਹਰ ਸੈਂਟਰ ’ਤੇ ਪੀ.ਐੱਨ.ਡੀ.ਟੀ. ਐਕਟ ਅਧੀਨ ਲਾਜ਼ਮੀ ਸਾਈਨਬੋਰਡ ਸਪੱਸ਼ਟ ਤੌਰ ’ਤੇ ਲੱਗੇ ਹੋਏ ਹਨ ਅਤੇ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ।

ਇਸ ਸਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਅਧੀਨ ਗਰਭ ਵਿੱਚ ਲਿੰਗ-ਪਛਾਣ ਕਰਨਾ ਕਾਨੂੰਨੀ ਤੌਰ ’ਤੇ ਗੰਭੀਰ ਅਪਰਾਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਅਜਿਹੀਆਂ ਅਚਨਚੇਤ ਜਾਂਚਾਂ ਜਾਰੀ ਰਹਿਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਸੁਧਾਰਿਆ ਜਾ ਸਕੇ।
 
ਉਨ੍ਹਾਂ ਨੇ ਸਾਰੇ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਸੰਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਸਾਰੇ ਰਿਕਾਰਡ ਅਪਡੇਟ ਰੱਖਣ, ਨਿਯਮਾਂ ਅਨੁਸਾਰ ਕਾਰਵਾਈ ਕਰਨ ਅਤੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ। ਡਾ. ਹਰੀਸ਼ ਕਿਰਪਾਲ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਤੇ ਵੀ ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਸਿਹਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ।
 
ਇਸ ਮੌਕੇ ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਡੀਨੇਟਰ ਸ੍ਰੀ ਹਰਨੇਕ ਸਿੰਘ ਵੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ