Sunday, November 01, 2026
BREAKING
• ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ • 'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ • ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2 ਨਾਲ ਕਬਜ਼ਾ • ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ • ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ • ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ • ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ • ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ • ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ • ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'

ਚੰਡੀਗੜ੍ਹ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ

01 ਨਵੰਬਰ, 2026 06:26 PM

ਚੰਡੀਗੜ੍ਹ : ਪੀ. ਜੀ. ਆਈ. ’ਚ ਲੰਬੇ ਸਮੇਂ ਤੱਕ ਆਪਣੀਆਂ ਸੇਵਾਵਾਂ ਦੇਣ ਵਾਲੇ 12 ਅਧਿਕਾਰੀ ਤੇ ਕਰਮਚਾਰੀ ਸੇਵਾਮੁਕਤ ਹੋ ਗਏ। ਇਨ੍ਹਾਂ ਨੇ ਆਪਣੀ ਜ਼ਿੰਦਗੀ ਦੇ 27 ਤੋਂ 40 ਸਾਲ ਸੰਸਥਾ ਦੀ ਸੇਵਾ ’ਚ ਸਮਰਪਿਤ ਕੀਤੇ। ਇਸ ਮੌਕੇ ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਸੇਵਾਮੁਕਤ ਮੁਲਾਜ਼ਮਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਦੀ ਤਰੱਕੀ ਪਿੱਛੇ ਉਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਹਨਤ, ਸਮਰਪਣ ਤੇ ਸਾਂਝੀ ਜ਼ਿੰਮੇਵਾਰੀ ਹੁੰਦੀ ਹੈ। ਸੇਵਾਮੁਕਤ ਹੋਣ ਵਾਲਿਆਂ ’ਚ ਨਿਊਰੋਸਰਜਰੀ ਵਿਭਾਗ ਦੇ ਮੁਖੀ ਪ੍ਰੋ. ਸੁਨੀਲ ਕੁਮਾਰ ਗੁਪਤਾ, ਪ੍ਰੋਕਿਊਰਮੈਂਟ ਬ੍ਰਾਂਚ ਦੇ ਸਹਾਇਕ ਪ੍ਰਸ਼ਾਸਨਿਕ ਅਧਿਕਾਰੀ ਰਾਮ ਯਸ਼ ਯਾਦਵ, ਐਕਸਪੈਰੀਮੈਂਟਲ ਮੈਡੀਸਨ ਐਂਡ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰਿੰਸੀਪਲ ਪ੍ਰਾਈਵੇਟ ਸਕੱਤਰ ਤਜਿੰਦਰ ਸਿੰਘ, ਪੈਨਸ਼ਨ ਸੈੱਲ ਦੇ ਜੂਨੀਅਰ ਪ੍ਰਸ਼ਾਸਨਿਕ ਅਧਿਕਾਰੀ ਰਾਜੇਸ਼ ਸਕਸੈਨਾ, ਟ੍ਰਾਂਸਫਿਊਜ਼ਨ ਮੈਡੀਸਨ ਵਿਭਾਗ ਦੀ ਸਹਾਇਕ ਨਰਸਿੰਗ ਸੁਪਰਡੈਂਟ ਸੁਨੀਤਾ ਰਾਜ, ਸੈਂਟਰਲ ਸਟੋਰ ਦੇ ਟੇਲਰਿੰਗ ਸੈਕਸ਼ਨ ਦੀ ਸੁਪਰਵਾਈਜ਼ਰ ਅੰਜਲੀ ਸ਼ਰਮਾ ਅਤੇ ਸੀਨੀਅਰ ਨਰਸਿੰਗ ਅਧਿਕਾਰੀ ਨੰਦਿਨੀ ਸ਼ੈਲੀ ਸ਼ਾਮਲ ਹਨ।


ਇਸ ਤੋਂ ਇਲਾਵਾ ਸੈਨੀਟੇਸ਼ਨ ਵਿਭਾਗ ਦੇ ਰਾਮ ਪਾਲ, ਰੇਡੀਓਡਾਇਗਨੋਸਿਸ ਐਂਡ ਇਮੇਜਿੰਗ ਵਿਭਾਗ ਦੇ ਟੈਕਨੀਕਲ ਅਧਿਕਾਰੀ (ਐਕਸ-ਰੇ) ਮੋਹਨ ਲਾਲ ਗੁਪਤਾ, ਹਿਸਟੋਪੈਥੋਲੋਜੀ ਵਿਭਾਗ ਦੇ ਬਿਰਮ ਪਾਲ, ਫੋਰੈਂਸਿਕ ਮੈਡੀਸਨ ਵਿਭਾਗ ਦੇ ਪ੍ਰਾਈਵੇਟ ਸਕੱਤਰ ਪਰਵੀਨ ਕੁਮਾਰ ਅਤੇ ਸੈਨੀਟੇਸ਼ਨ ਵਿਭਾਗ ਦੀ ਪਰਕਾਸ਼ੀ ਵੀ ਸੇਵਾਮੁਕਤ ਹੋਏ। ਸਮਾਗਮ ’ਚ ਡੀਨ ਰਿਸਰਚ ਪ੍ਰੋ. ਸੰਜੀਵ ਹਾਂਡਾ, ਮੈਡੀਕਲ ਸੁਪਰਡੈਂਟ ਪ੍ਰੋ. ਅਸ਼ੋਕ ਕੁਮਾਰ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਪੰਕਜ ਰਾਏ, ਪ੍ਰੋ. ਰਾਜੇਸ਼ ਛਾਬੜਾ, ਪ੍ਰੋ. ਅਕਸ਼ੈ ਸਕਸੈਨਾ, ਪ੍ਰੋ. ਰਾਕੇਸ਼ ਕਪੂਰ, ਪ੍ਰੋ. ਦਿਬਯਜੋਤੀ ਬੈਨਰਜੀ ਤੇ ਪ੍ਰੋ. ਵਾਈ.ਐੱਸ. ਬਾਂਸਲ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ। ਸੀਨੀਅਰ ਅਕਾਊਂਟਸ ਅਧਿਕਾਰੀ ਦਲਜੀਤ ਸਿੰਘ ਨੇ ਸੇਵਾਮੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਵਿੱਤੀ ਲਾਭਾਂ ਸਬੰਧੀ ਪੱਤਰ ਵੀ ਵੰਡੇ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ

ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ

ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ

ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ

ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ

ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ

1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ

ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ

ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ

ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ

ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ