Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ ਤਬਾਦਲੇ, ਵੇਖੋ List

12 ਮਾਰਚ, 2026 04:29 PM

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਪੁਲਸ ਵਿਭਾਗ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 19 ਸੀਨੀਅਰ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ’ਚ ਇਕ ਆਈ. ਪੀ. ਐੱਸ. ਤੇ 18 ਪੀ. ਪੀ. ਐੱਸ. ਅਧਿਕਾਰੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਵਿਨੀਤ ਅਹਿਲਾਵਤ ਨੂੰ ਐੱਸ. ਪੀ. ਇਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਪਰਮਿੰਦਰ ਸਿੰਘ ਨੂੰ ਡੀ. ਸੀ. ਪੀ. ਹੈੱਡਕੁਆਰਟਰ, ਜਲੰਧਰ, ਰਾਕੇਸ਼ ਕੁਮਾਰ ਯਾਦਵ ਨੂੰ ਏ. ਡੀ. ਸੀ. ਪੀ-2, ਜਲੰਧਰ, ਹਰਿੰਦਰ ਸਿੰਘ ਨੂੰ ਐੱਸ. ਪੀ. ਇਨਵੈਸਟੀਗੇਸ਼ਨ, ਕਪੂਰਥਲਾ ਲਾਇਆ ਗਿਆ ਹੈ।

ਪ੍ਰਭਜੋਤ ਸਿੰਘ ਨੂੰ ਐੱਸ. ਪੀ. ਇੰਟੈਲੀਜੈਂਸ ਵਿੰਗ ਪੰਜਾਬ, ਰਾਜਿੰਦਰ ਕੁਮਾਰ ਨੂੰ ਐੱਸ. ਪੀ. ਇੰਟੈਲੀਜੈਂਸ ਵਿੰਗ ਪੰਜਾਬ, ਦੀਪ ਕਮਲ ਨੂੰ ਐੱਸ. ਪੀ. ਇੰਟੈਲੀਜੈਂਸ ਵਿੰਗ ਪੰਜਾਬ, ਆਕਾਸ਼ਦੀਪ ਸਿੰਘ ਔਲਖ ਨੂੰ ਐੱਸ. ਪੀ. ਇੰਟੈਲੀਜੈਂਸ ਵਿੰਗ ਪੰਜਾਬ, ਦੇਵ ਸਿੰਘ ਨੂੰ ਏ. ਡੀ. ਸੀ. ਪੀ-3, ਲੁਧਿਆਣਾ, ਕੰਵਲਪ੍ਰੀਤ ਸਿੰਘ ਨੂੰ ਏ. ਡੀ. ਸੀ. ਪੀ. ਇੰਡਸਟਰੀਅਲ ਸਕਿਓਰਿਟੀ, ਲੁਧਿਆਣਾ ਤਾਇਨਾਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਗੁਰਪ੍ਰਤਾਪ ਸਿੰਘ ਸਹੋਤਾ ਨੂੰ ਐੱਸ. ਪੀ. ਸੁਰੱਖਿਆ ਅਤੇ ਟ੍ਰੈਫਿਕ ਤਰਨਤਾਰਨ, ਮਨਪ੍ਰੀਤ ਸ਼ੀਂਹਮਾਰ ਨੂੰ ਐੱਸ.ਪੀ. ਇਨਵੈਸਟੀਗੇਸ਼ਨ ਹੁਸ਼ਿਆਰਪੁਰ, ਸੁਖਨਾਜ਼ ਸਿੰਘ ਨੂੰ ਐੱਸ. ਪੀ. ਏ. ਐੱਨ. ਟੀ. ਐੱਫ਼. , ਮੋਹਾਲੀ, ਗਗਣੇਸ਼ ਕੁਮਾਰ ਨੂੰ ਸਹਾਇਕ ਕਮਾਂਡੈਂਟ, 5ਵੀਂ ਆਈ. ਆਰ. ਬੀ., ਅੰਮ੍ਰਿਤਸਰ, ਬਲਜੀਤ ਸਿੰਘ ਨੂੰ ਐੱਸ. ਪੀ. ਪੀ. ਬੀ. ਆਈ. ਤਰਨਤਾਰਨ, ਰਮਨਦੀਪ ਸਿੰਘ ਨੂੰ ਐੱਸ. ਪੀ. ਪੀ. ਬੀ. ਆਈ. ਬਟਾਲਾ, ਖ਼ੁਸ਼ਬੀਰ ਕੌਰ ਨੂੰ ਐੱਸ. ਪੀ. ਹੈੱਡਕੁਆਰਟਰ ਬਟਾਲਾ, ਬਿਕਰਮਜੀਤ ਸਿੰਘ ਬਰਾੜ ਨੂੰ ਐੱਸ. ਪੀ. ਡੇਰਾਬੱਸੀ ਦੇ ਨਾਲ-ਨਾਲ ਐੱਸ. ਪੀ. ਏ. ਜੀ. ਟੀ. ਐੱਫ਼. ਮੋਹਾਲੀ ਅਤੇ ਐੱਸ. ਪੀ. ਆਪ੍ਰੇਸ਼ਨ, ਓ. ਐੱਫ਼. ਟੀ. ਈ. ਸੀ. ਪੰਜਾਬ ਦਾ ਵਾਧੂ ਚਾਰਜ ਅਤੇ ਗੁਰਇਕਬਾਲ ਸਿੰਘ ਨੂੰ ਐੱਸ. ਪੀ. ਹੈੱਡਕੁਆਰਟਰ ਪਠਾਨਕੋਟ ਲਾਇਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ