Friday, February 27, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਤੀਸਰਾ ਮੁਲਜ਼ਮ ਇੰਦਰਜੀਤ ਸਿੰਘ ਵੀ ਗ੍ਰਿਫ਼ਤਾਰ

27 ਫ਼ਰਵਰੀ, 2026 07:47 PM

ਗੁਰਦਾਸਪੁਰ : ਪੁਲਸ ਚੌਂਕੀ ਵਿਚ ਹੋਏ ਪੁਲਸ ਮੁਲਾਜ਼ਮਾਂ ਦੇ ਦੋਹਰੇ ਕਤਲ ਕਾਂਡ ਦੇ ਮਾਮਲੇ ਵਿਚ ਫਰਾਰ ਮੁਲਜ਼ਮ ਇੰਦਰਜੀਤ ਸਿੰਘ ਨੂੰ ਅੱਜ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ । ਇਸ ਦੀ ਪੁਸ਼ਟੀ ਐੱਸ ਐੱਸ ਪੀ ਗੁਰਦਾਸਪੁਰ ਆਦਿਤਿਆ ਵੱਲੋ ਕੀਤੀ ਗਈ। ਦੱਸ ਦੇਈਏ ਕਿ ਇੰਦਰਜੀਤ ਸਿੰਘ ਤੋਂ ਪਹਿਲਾਂ ਦਿਲਾਵਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲ ਹੀ 'ਚ ਮੁਲਜ਼ਮ ਦਿਲਾਵਰ ਸਿੰਘ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਸੀ, ਜਿਸ ਵਿਚ ਉਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਦਿਲਾਵਰ ਸਿੰਘ ਨੇ ਆਪਣੇ ਬਿਆਨ ਵਿਚ ਦਾਅਵਾ ਕੀਤਾ ਹੈ ਕਿ ਵਾਰਦਾਤ ਦੌਰਾਨ ਗੋਲੀਆਂ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਚਲਾਈਆਂ ਸਨ। ਉਸ ਨੇ ਅੱਗੇ ਕਿਹਾ ਕਿ ਉਹ ਖੁਦ ਵਾਰਦਾਤ ਵਿਚ ਸ਼ਾਮਲ ਨਹੀਂ ਸੀ, ਬਲਕਿ ਉਹ ਸਿਰਫ਼ ਉਨ੍ਹਾਂ ਦੇ ਨਾਲ ਗਿਆ ਸੀ। ਜਾਣਕਾਰੀ ਮੁਤਾਬਕ ਵਾਰਦਾਤ ਦੌਰਾਨ ਗੋਲੀਆਂ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਪੁਲਸ ਮੁਲਾਜ਼ਮਾਂ 'ਤੇ ਗੋਲੀਆਂ ਚਲਾਈਆਂ ਸਨ।

ਜ਼ਿਕਰਯੋਗ ਹੈ ਕਿ ਇਹ ਮਾਮਲਾ 21 ਫਰਵਰੀ ਦੀ ਰਾਤ ਦਾ ਹੈ, ਜਦੋਂ ਦੁਰਾਂਗਲਾ ਇਲਾਕੇ ਅੰਦਰ ਸਥਿਤ ਆਦੀਆਂ ਪੋਸਟ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੇ ਨਾ ਸਿਰਫ਼ ਜ਼ਿਲ੍ਹੇ ਵਿੱਚ ਸਨਸਨੀ ਫੈਲਾ ਦਿੱਤੀ ਸੀ, ਸਗੋਂ ਸੂਬਾ ਭਰ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ।

ਪੁਲਸ ਸਰੋਤਾਂ ਮੁਤਾਬਕ ਇੰਦਰਜੀਤ ਸਿੰਘ ਦੀ ਲੋਕੇਸ਼ਨ ਟ੍ਰੇਸ ਕੀਤੀ ਗਈ। ਟੈਕਨੀਕਲ ਸੁਰਾਗਾਂ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕਰਕੇ ਉਸਨੂੰ ਕਾਬੂ ਕੀਤਾ ਗਿਆ। ਗ੍ਰਿਫ਼ਤਾਰੀ ਮਗਰੋਂ ਉਸਨੂੰ ਗੁਰਦਾਸਪੁਰ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ