Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਪੁਲਾੜ 'ਚ ਵਧੇਗੀ ਭਾਰਤ ਦੀ 'ਤਾਕਤ'! ISRO ਨੇ 22 ਟਨ ਦੀ ਸਮਰੱਥਾ ਵਾਲੇ CE20 ਇੰਜਣ ਦਾ ਕੀਤਾ ਸਫ਼ਲ ਟੈਸਟ

13 ਮਾਰਚ, 2026 07:41 PM

ਚੇਨਈ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਪਣੇ ਕ੍ਰਾਇਓਜੇਨਿਕ ਇੰਜਣ ਸੀਈ20 ਦਾ 22 ਟਨ ਥ੍ਰਸਟ ਸਮਰੱਥਾ ਨਾਲ ਸਫ਼ਲ ਪ੍ਰੀਖਣ ਕੀਤਾ ਹੈ। ਇਸਰੋ ਨੇ ਇਕ ਬਿਆਨ 'ਚ ਦੱਸਿਆ ਕਿ ਕ੍ਰਾਇਓਜੇਨਿਕ ਇੰਜਣ ਸੀਈ20 'ਚ 'ਨੋਜ਼ਲ ਪ੍ਰੋਟੈਕਸ਼ਨ ਸਿਸਟਮ' (ਐੱਨਪੀਐੱਸ) ਅਤੇ ਇਕ 'ਮਲਟੀ-ਐਲੀਮੈਂਟ ਇਗਨਾਈਟਰ' ਦਾ ਉਪਯੋਗ ਕਰ ਕੇ 10 ਮਾਰਚ ਨੂੰ ਸਮੁੰਦਰ ਪੱਧਰ 'ਤੇ ਸਫ਼ਲ ਪ੍ਰੀਖਣ ਕੀਤਾ ਗਿਆ। ਇਸ ਤੋਂ ਪਹਿਲੇ, ਐੱਨਪੀਐੱਸ ਦਾ ਉਪਯੋਗ ਕਰਦੇ ਹੋਏ ਸਮੁੰਦਰ-ਪੱਧਰ 'ਤੇ 19-ਟਨ ਥ੍ਰਸਟ ਸਮਰੱਥਾ ਵਾਲੇ ਪ੍ਰੀਖਣ ਕੀਤੇ ਜਾ ਰਹੇ ਸਨ। 

ਸੀਈ 20 ਕ੍ਰਾਇਓਜੇਨਿਕ ਇੰਜਣ ਐੱਲਵੀਐੱਮ3 ਲਾਂਚ ਵਾਹਨ ਦੇ ਉੱਪਰੀ ਕ੍ਰਾਇਓਜੇਨਿਕ ਪੜਾਅ ਨੂੰ ਸ਼ਕਤੀ ਪ੍ਰਦਾਨ ਕਰਦਾ ਹੈ। ਇਸਰੋ ਐੱਲਵੀਐੱਮ3 ਦੀ ਪੇਲੋਡ ਲਿਜਾਉਣ ਦੀ ਸਮਰੱਥਾ ਵਧਾਉਣ ਲਈ ਭਵਿੱਖ ਦੇ ਮਿਸ਼ਨਾਂ 'ਚ 22-ਟਨ ਥ੍ਰਸਟ ਸਮਰੱਥਾ ਨਾਲ ਸੀਈ20 ਇੰਜਣਾਂ ਨੂੰ ਇਸਤੇਮਾਲ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸਰੋ ਨੇ ਦੱਸਿਆ ਕਿ 165 ਸਕਿੰਟ ਦੇ ਪੂਰੇ ਪ੍ਰੀਖਣ ਦੌਰਾਨ ਇੰਜਣ ਅਤੇ ਪ੍ਰੀਖਣ ਸਹੂਲਤ ਦੋਵਾਂ ਦਾ ਪ੍ਰਦਰਸ਼ਨ ਉਮੀਦਾਂ ਦੇ ਅਨੁਰੂਪ ਰਿਹਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ