Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੁਲਿਸ ਦੀ ਜਬਾਵੀ ਕਾਰਵਾਈ ਵਿੱਚ ਗੈਗਸਟਾਰ ਜੱਸਾ ਹੱਪੋਵਾਲ ਜਖਮੀ

ਪੁਲਿਸ ਦੀ ਜਬਾਵੀ ਕਾਰਵਾਈ ਵਿੱਚ ਗੈਗਸਟਾਰ ਜੱਸਾ ਹੱਪੋਵਾਲ ਜਖਮੀ

07 ਅਕਤੂਬਰ, 2025 03:57 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪਿਛਲੇ ਦਿਨੀ  ਬੰਗਾ ਦੇ ਪਿੰਡ ਹੱਪੋਵਾਲ ਦੇ ਸਰਪੰਚ  ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਨਾਮਜਦ ਕਥਿਤ ਆਰੋਪੀ ਗੈਗਸਟਾਰ ਜੱਸਾ ਹੱਪੋਵਾਲ ਪੁਲਿਸ ਦੀ ਜਬਾਵੀ ਕਾਰਵਾਈ ਵਿੱਚ ਲੱਤ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਰੂਪ ਨਾਲ ਜਖਮੀ ਹੋ ਗਿਆ | ਜਿਸਨੂੰ ਇਲਾਜ ਦੇ ਲਈ ਸਿਵਲ ਹਸਪਤਾਲ  ਵਿੱਚ ਭਰਤੀ ਕਰਵਾਇਆ ਗਿਆ |

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਬੰਗਾ ਦੇ ਡੀਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ  ਹੱਪੋਵਾਲ ਦੇ ਸਰਪੰਚ ਗੁਰਵਿੰਦਰ ਸਿੰਘ ਤੇ ਪਿਛਲੀ ਦਿਨੀ ਕੁਝ ਨੌਜਵਾਨਾ ਨੇ ਫਾਇਰਿੰਗ ਕਰਕੇ ਉਨਾ ਨੂੰ  ਜਖਮੀ ਕਰ ਦਿੱਤਾ ਸੀ | ਇਸ ਮਾਮਲੇ ਵਿੱਚ ਪਿੰਡ ਦੇ ਹੀ ਜੱਸਾ ਹੱਪੋਵਾਲ  ਸਹਿਤ ਕੁਝ ਲੋਕਾ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ | ਉਨਾ ਦੱਸਿਆ ਕਿ ਜੱਸਾ ਹੱਪੋਵਾਲ ਜੇਲ ਵਿੱਚ ਬੰਦ ਸੀ | ਉਸਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਉਸ ਤੋ ਪੁੱਛਗਿਛ ਕੀਤੀ ਗਈ  | ਪੁੱਛਗਿਛ ਦੇ ਆਧਾਰ ਤੇ ਪਿੰਡ ਮਜਾਰੀ ਦੇ ਕੋਲ ਉਸ ਵੱਲੋਂ ਲਕੋਏ ਗਏ ਪਿਸਟਲ ਨੂੰ  ਪੁਲਿਸ ਪਾਰਟੀ ਰਿਕਵਰ ਕਰਨ ਲਈ ਨਾਲ ਲੈਕੇ ਪਹੁੰਚੀ ਤਾਂ ਉਸਨੇ ਉਸੇ ਪਿਸਟਲ ਨਾਲ ਪੁਲਿਸ ਤੇ ਫਾਇਰਿੰਗ ਕਰ ਦਿੱਤੀ | ਪੁਲਿਸ ਨੇ ਵੀ ਜੁਬਾਵੀ ਕਾਰਵਾਈ ਵਿੱਚ ਫਾਇਰਿੰਗ ਕੀਤੀ ਤਾਂ ਜਿਸ ਤੇ ਇਕ ਗੋਲੀ  ਉਸਦੀ ਲੱਤ ਵਿੱਚ ਲੱਗੀ ਤੇ ਉਹ ਜਖਮੀ ਹੋ ਕੇ ਡਿੱਗ ਗਿਆ | ਜਿਸਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.