Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਪੁਲਿਸ ਵੱਲੋਂ ਗੁੰਮ ਹੋਏ 155 ਮੋਬਾਇਲ ਫੋਨ ਮਾਲਕ ਦੇ ਕੀਤੇ ਹਵਾਲੇ

19 ਅਗਸਤ, 2025 05:02 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜਿਲਾ ਪੁਲਿਸ ਦੇ ਵੱਲੋ  ਗੁੰਮ ਹੋਏ 155 ਮੋਬਾਇਲ ਫੋਨ  ਤਕਨੀਕੀ ਸਹਾਇਤਾ  ਨਾਲ ਲੱਭ ਕੇ ਉਨਾ ਨੂੰ  ਅਸਲ ਮਾਲਕਾ ਦੇ ਹਵਾਲੇ ਕੀਤਾ  |
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸਐਸਪੀ ਡਾ  ਮਹਿਤਾਬ ਸਿੰਘ  ਜਿਲਾ  ਦੇ ਪੁਲਿਸ ਥਾਣਿਆ ਅਤੇ ਾਸੰਝ ਕੇਂਦਰਾ ਵਿੱਚ ਆਮ ਪਬਲਿਕ ਵੱਲੋਂ ਉਨਾ ਦੇ ਮੋਬਾਇਲ ਗੁੰਮ ਹੋਣ ਸਬੰਧੀ ਕਾਫੀ ਸ਼ਿਕਾਇਤਾ ਪ੍ਰਾਪਤ ਹੋਈਆ | ਇਨਾ ਸ਼ਿਕਾਇਤਾ ਤੇ ਕੰਮ ਕਰਦੇ ਹੋਏ ਜਿਲਾ ਪੁਲਿਸ  ਵੱਲੋ ਇਨਾ  ਗੁੰਮ ਹੋਏ ਮੋਬਾਇਲਾ ਨੂੰ  ਟਰੇਸ ਕਰਨ ਲਈ ਤਕਨੀਕੀ ਸੈਲ ਦੀ ਸਹਾਇਤਾ ਨਾਲ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਅਤੇ ਆਮ ਪਬਲਿਕ ਦੇ ਗੁੰਮ ਹੋਏ 155 ਮੋਬਾਇਲ ਫੋਨਾ ਨੂੰ  ਟਰੇਸ ਕਰਨ ਵਿੱਚ ਸਫਲਤਾ ਹਾਸਿਲ ਕੀਤੀ | ਉਨਾ ਦੱਸਿਆ ਕਿ  ਇਨਾ ਟਰੇਸ ਕੀਤੇ ਮੋਬਾਇਲਾ ਨੂੰ  ਅਸਲ ਮਾਲਕਾ ਦੇ ਹਵਾਲੇ ਕੀਤਾ ਗਿਆ |  ਉਨਾ ਵੱਲੋਂ ਆਮ ਪਬਲਿਕ ਨੂੰ  ਅਪੀਲ ਕੀਤੀ ਕਿ ਸੀਈਆਈਆਰ ਪੋਰਟਲ ਵਿੱਚ ਗੁੰਮ ਹੋਏ ਮੋਬਾਇਲ ਫੋਨਾ ਸਬੰਧੀ ਸ਼ਿਕਾਇਤ ਦਰਜ ਕੀਤੀ ਜਾਵੇ  ਤਾਂ ਜੋ ਮੋਬਾਇਲ ਫੋਨਾ ਨੂੰ  ਜਲਦ ਤੋੋ ਜਲਦ ਟਰੇਸ ਕਰਕੇ  ਸਬੰਧਤ ਅਸਲ ਮਾਲਕਾ  ਦੇੇ ਹਵਾਲੇ  ਕੀਤਾ ਜਾ ਸਕੇ |

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ