Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ, ਹੈਰੋਇਨ ਸਮੇਤ 3 ਗ੍ਰਿਫ਼ਤਾਰ

12 ਅਗਸਤ, 2025 09:01 PM

ਲੁਧਿਆਣਾ : ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ. ਅਤੇ ਡੀ.ਸੀ.ਪੀ. (ਸਿਟੀ/ਦਿਹਾਤੀ) ਰੁਪਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਾਰਵਾਈ ਕਰਕੇ 30 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਏ.ਡੀ.ਸੀ.ਪੀ. ਜੋਨ-4 ਮਨਦੀਪ ਸਿੰਘ PPS, ਨੇ ਦੱਸਿਆ ਕਿ, ਏ.ਸੀ.ਪੀ. ਇੰਡਸਟਰੀ ਏਰੀਆ-ਏ ਜਸਬਿੰਦਰ ਸਿੰਘ. PPS ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਕੌਰ ਮੁੱਖ ਅਫਸਰ ਥਾਣਾ ਜਮਾਲਪੁਰ ਅਤੇ ਚੌਕੀ ਮੂੰਡੀਆ ਕਲਾਂ ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਹੈਰੋਇਨ ਵੇਚਣ ਵਿੱਚ ਲਿਪਤ ਤਿੰਨ ਦੋਸ਼ੀ ਸੰਜੇ ਕੁਮਾਰ, ਵਿਸ਼ੇਸ਼ ਕਪੂਰ ਉਰਫ਼ ਵਿਸ਼ੂ ਅਤੇ ਲਵਪ੍ਰੀਤ ਸਿੰਘ ਉਰਫ਼ ਲਵੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 30 ਗ੍ਰਾਮ ਹੈਰੋਇਨ, 30 ਪਾਰਦਰਸ਼ੀ ਮੋਮੀ ਲਿਫਾਫੇ, ਪਲਾਸਟਿਕ ਚਮਚ, ਇੱਕ ਇਲੈਕਟ੍ਰਾਨਿਕ ਕੰਡਾ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੇ ਹਨ। ਜਿਨਾਂ ਦੇ ਖਿਲਾਫ ਥਾਣਾ ਜਮਾਲਪੁਰ ਲੁਧਿਆਣਾ ਵਿੱਚ ਮੁਕੱਦਮਾ ਨੰਬਰ 145 ਮਿਤੀ 08-08-25 ਅ/ਧ 21/29-61-85 NDPS ACT ਤਹਿਤ ਦਰਜ ਕਰਕੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਅੱਗੇ ਤਫਤੀਸ਼ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ