Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਪੁੰਛ 'ਚ ਸੁਰੱਖਿਆ ਮੁੱਦਿਆਂ 'ਤੇ ਸਖ਼ਤ ਕਾਰਵਾਈ! ਜ਼ਿਲ੍ਹਾ ਪ੍ਰਸ਼ਾਸਨ ਨੇ VPN ਦੀ ਵਰਤੋਂ 'ਤੇ ਲਾਈ ਪੂਰਨ ਪਾਬੰਦੀ

30 ਨਵੰਬਰ, 2025 07:16 PM

ਪੁੰਛ (ਜੰਮੂ-ਕਸ਼ਮੀਰ) : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸੁਰੱਖਿਆ ਨਾਲ ਜੁੜੇ ਮੁੱਦਿਆਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਜ਼ਿਲ੍ਹੇ ਵਿੱਚ ਵਰਚੁਅਲ ਪ੍ਰਾਈਵੇਟ ਨੈੱਟਵਰਕ (VPN) ਸੇਵਾਵਾਂ ਦੀ ਵਰਤੋਂ 'ਤੇ ਤੁਰੰਤ ਪ੍ਰਭਾਵ ਨਾਲ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਜਿਹੜੇ ਲੋਕ ਇਸ ਹੁਕਮ ਦੀ ਉਲੰਘਣਾ ਕਰਨਗੇ, ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕਿਉਂ ਲਗਾਈ ਗਈ ਪਾਬੰਦੀ?
ਇਹ ਆਦੇਸ਼ ਜ਼ਿਲ੍ਹਾ ਵਿਕਾਸ ਕਮਿਸ਼ਨਰ ਪੁੰਛ, ਅਸ਼ੋਕ ਕੁਮਾਰ ਸ਼ਰਮਾ ਦੁਆਰਾ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 163 ਦੇ ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਪ੍ਰਸ਼ਾਸਨ ਅਨੁਸਾਰ, VPN ਦੀ ਵਰਤੋਂ ਕਰਕੇ ਆਈ.ਪੀ. ਐਡਰੈੱਸ ਨੂੰ ਲੁਕਾਇਆ ਜਾ ਸਕਦਾ ਹੈ। ਇਸ ਨਾਲ ਬਲਾਕ ਕੀਤੀਆਂ ਵੈੱਬਸਾਈਟਾਂ ਅਤੇ ਫਾਇਰਵਾਲ ਨੂੰ ਬਾਈਪਾਸ ਕਰਕੇ ਐਨਕ੍ਰਿਪਟਡ ਡਾਟਾ ਸਾਂਝਾ ਕੀਤਾ ਜਾਂਦਾ ਹੈ। ਇਸਦੀ ਵਰਤੋਂ ਰਾਹੀਂ ਦੇਸ਼ ਵਿਰੋਧੀ ਕੰਟੈਂਟ ਰਾਹੀਂ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਸੁਰੱਖਿਆ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਦਾ ਡਰ ਬਣਿਆ ਰਹਿੰਦਾ ਹੈ। ਇਸ ਖ਼ਤਰੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ VPN ਦੇ ਇਸਤੇਮਾਲ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।

ਨਿਯਮ ਤੋੜਨ 'ਤੇ ਹੋਵੇਗੀ ਸਖ਼ਤ ਕਾਰਵਾਈ
ਪੁਲਸ ਪ੍ਰਸ਼ਾਸਨ ਨੂੰ ਇਸ ਨਿਯਮ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਅਤੇ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਹੈ ਜਦੋਂ ਜੰਮੂ ਅਤੇ ਕਸ਼ਮੀਰ ਵਿੱਚ ਸੁਰੱਖਿਆ ਅਤੇ ਅੱਤਵਾਦ ਨਾਲ ਜੁੜੀਆਂ ਹੋਰਨਾਂ ਗਤੀਵਿਧੀਆਂ 'ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ, ਜਿਸ 'ਚ ਦਿੱਲੀ ਬਲਾਸਟ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ ਤੇ ਪੁਲਸ ਦੁਆਰਾ ਜੱਬੂ 'ਚ ਬੋਵਾਈਨ ਤਸਕਰੀ 'ਤੇ ਸਖ਼ਤ ਕਾਰਵਾਈ ਸ਼ਾਮਲ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ