Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

08 ਅਪ੍ਰੈਲ, 2026 08:30 PM

ਕੁਰਾਲੀ (ਪ੍ਰੀਤ ਪੱਤੀ) : ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਚੇਚੇ ਤੌਰ ਤੇ ਸ੍ਰੀ ਰਾਮ ਕਿਸ਼ਨ ਧੂੰਨਕੀਆ ਚੇਅਰਮੈਨ ਜ਼ਿਲ੍ਹਾ ਮੁਹਾਲੀ, ਗੁਣਵੰਤ ਸਿੰਘ ਵਿੱਤ ਸਕੱਤਰ ਮੁਹਾਲੀ ਅਤੇ ਮਹਿੰਦਰ ਸਿੰਘ ਖੋਖਰ ਵਿੱਤ ਸਕੱਤਰ ਖਰੜ ਸ਼ਾਮਲ ਹੋਏ। ਮੀਟਿੰਗ ਵਿੱਚ ਹਾਜ਼ਰ ਹੋਏ ਮੈਂਬਰਾਂ ਦਾ ਪ੍ਰਧਾਨ ਜੀ ਵਲੋਂ ਜੀ ਆਇਆਂ ਕਿਹਾ ਗਿਆ। ਮੀਟਿੰਗ ਵਿੱਚ ਧੁੰਨਕੀਆ ਜੀ ਵਲੋਂ ਆਖਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਅੱਖੋਂ ਓਹਲੇ ਹੀ ਨਹੀਂ ਕੀਤਾ ਜਾ ਰਿਹਾ ਸਗੋਂ ਲਾਰੇ ਲੱਪੇ ਅਤੇ ਲੂੰਬੜ ਚਾਲਾਂ ਖੇਡੀਆਂ ਜਾ ਰਹੀਆਂ ਹਨ।16% ਡੀ ਏ ਅਤੇ 2.59 ਗੁਣਾਕ ਦਾ ਲਾਭ ਦੇਣ ਬਾਰੇ ਸਰਕਾਰ ਮੁੱਕਰ ਰਹੀ ਹੈ। ਜਦੋਂ ਕਿ ਚੋਣਾਂ ਸਮੇਂ ਸਭ ਕੁਝ ਦੇਣ ਦੇ ਵਾਅਦੇ ਕੀਤੇ ਸਨ। ਸਰਕਾਰ ਬਣਨ ਤੇ ਪਹਿਲੇ ਦਿਨ ਸਕੱਤਰੇਤ ਵਿਚ ਮੁੱਖ ਮੰਤਰੀ ਆਉਣ ਤੇ ਮੁਲਾਜ਼ਮਾਂ ਵਲੋਂ ਸਾਰੀਆਂ ਮੰਜ਼ਲਾਂ ਤੋਂ ਫੁਲਾਂ ਦੀ ਵਰਖਾ ਕੀਤੀ ਗਈ ਸੀ ਅਤੇ ਉਮੀਦ ਕੀਤੀ ਗਈ ਸੀ ਕਿ ਇਹ ਸਰਕਾਰ ਜ਼ਰੂਰੀ ਮੰਗਾਂ ਜ਼ਰੂਰ ਮੰਨੇਗੀ ਬਹੁਤ ਅਫਸੋਸ ਨਾਲ ਲਿਖਣਾ ਪੈ ਰਿਹਾ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਇਨ੍ਹਾਂ ਅਜਿਹਾ ਭੈੜਾ ਵਰਤਾਓ ਕੀਤਾ ਹੈ ਜਿਸ ਦੀ ਉਮੀਦ ਨਹੀਂ ਸੀ ਕੀਤੀ ਜਾ ਸਕਦੀ। ਇਸ ਲਈ ਪੰਜਾਬ ਸਰਕਾਰ ਨੂੰ ਸੰਸਥਾ ਵਲੋਂ ਅਪੀਲ ਕੀਤੀ ਜਾਂਦੀ ਹੈ ਕਿ 16% ਡੀ ਏ ਜਲਦੀ ਜਾਰੀ ਕਰਨ ਦੀ ਕਿਰਪਾਲਤਾ ਕੀਤੀ ਜਾਵੇ ਕਿਉਂਕਿ ਹੁਣ ਤਾਂ ਮਾਨਯੋਗ ਹਾਈਕੋਰਟ ਵਲੋਂ ਵੀ ਡੀ ਏ ਜਾਰੀ ਕਰਨ ਬਾਰੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਵਿੱਚ ਹਾਜ਼ਰ ਸਬੰਧਤ ਮੈਂਬਰਾਂ ਦੇ ਐਲ ਟੀ ਸੀ ਲਈ ਫਾਰਮ ਅਨੈਕਚਰ ਏ ਆਨ ਲਾਈਨ ਭਰੇ ਗਏ । ਮੀਟਿੰਗ ਵਿੱਚ ਸਰਵ ਸ੍ਰੀ ਹਰਚੰਦ ਸਿੰਘ, ਸੁਰਿੰਦਰ ਸਿੰਘ, ਮਲਾਗਰ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਸਵਰਨ ਸਿੰਘ, ਭੁਪਿੰਦਰ ਸਿੰਘ, ਮਾਸਟਰ ਦਰਸ਼ਨ ਸਿੰਘ, ਮਾਸਟਰ ਗੁਰਨਾਮ ਸਿੰਘ,ਰੂਪ ਸਿੰਘ, ਨਿਰਮਲ ਸਿੰਘ, ਲਛਮਣ ਸਿੰਘ,ਅਤੇ ਦਿਲਬਾਗ ਸਿੰਘ ਸੰਗਤਪੁਰਾ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ