Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ

03 ਅਗਸਤ, 2025 05:33 PM

ਖਰੜ (ਪ੍ਰੀਤ ਪੱਤੀ) : ਅੱਜ ਪੈਨਸ਼ਨਰਜ਼ ਭਲਾਈ ਸੰਸਥਾ ਰਜਿ ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਦਸਮੇਸ਼ ਨਗਰ ਖਰੜ ਵਿਖੇ ਕੀਤੀ ਗਈ ਜਿਸ ਦੀ ਪ੍ਰਧਾਨਗੀ ਸ੍ਰੀ ਰਾਮ ਕਿਸ਼ਨ ਧੁੰਨਕੀਆ ਪ੍ਰਧਾਨ ਵਲੋਂ ਕੀਤੀ ਗਈ ਉਨ੍ਹਾਂ ਵਲੋਂ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਲਮੇ ਸਮੇਂ ਤੋਂ ਲਮਕ ਰਹੀਆਂ ਮੰਗਾਂ ਜਿਸ ਬਾਰੇ ਸਰਕਾਰ ਵੱਲੋਂ ਉੱਕਾ ਹੀ ਧਿਆਨ ਨਹੀਂ ਦਿੱਤਾ ਗਿਆ ਅਤੇ ਜਥੇਬੰਦੀਆਂ ਨੂੰ ਮੀਟਿੰਗ ਲਈ ਵਾਰ ਵਾਰ ਸਮਾਂ ਦੇ ਕੇ ਮੀਟਿੰਗਾਂ ਨਾਂ ਕਰਨ ਅਤੇ ਖੱਜਲ ਖੁਆਰ ਕਰਨ ਦੀ ਸੰਸਥਾ ਵਲੋਂ ਪੁਰ ਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਹੁਣ ਉਚ ਜਥੇਬੰਦੀਆਂ ਦੇ ਸੱਦੇ ਤੇ ਖਰੜ ਵਿਖੇ ਮਿਤੀ 7/8/25ਨੂੰ ਰੈਲੀ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਪੁਤਲੇ ਸਾੜਨੇ ਜਾਣਗੇ।ਜੇਕਰ ਹੁਣ ਵੀ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਕੀਤੀ ਗਈ ਤਾਂ ਹੋਰ ਸਘੰਰਸ਼ ਤੇਜ਼ ਕੀਤਾ ਜਾਵੇਗਾ ਜੇ ਲੋੜ ਪਈ ਤਾਂ ਪੈਨਸ਼ਨਰਾਂ ਵਲੋਂ ਜੇਲ੍ਹ ਵਿਚ ਜਾਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਸਰਵ ਸ੍ਰੀ ਸਵਰਨ ਸਿੰਘ, ਗੁਣਵੰਤ ਸਿੰਘ, ਬਲਦੇਵ ਸਿੰਘ, ਜੁਗਿੰਦਰ ਸਿੰਘ ਮਾਨਖੇੜੀ, ਦਰਸ਼ਨ ਸਿੰਘ ਖੇੜੀ, ਬਲਦੇਵ ਸਿੰਘ ਖਾਲਸਾ ,ਮਲਾਗਰ ਸਿੰਘ, ਅਤੇ ਸੀਨੀਅਰ ਸਿਟੀਜਨ ਗੁਰਮੇਲ ਸਿੰਘ, ਨਛੱਤਰ ਸਿੰਘ ਅਤੇ ਗੁਰਦਰਸ਼ਨ ਸਿੰਘ ਅਤੇ ਹੋਰ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ