Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੈਨਸ਼ਨਰਜ਼ ਭਲਾਈ ਸੰਸਥਾ (ਰਜਿ) ਖਰੜ ਦੀ ਮਹੀਨਾ-ਵਾਰ ਮੀਟਿੰਗ ਗੁਰਦੁਆਰਾ ਦਸਮੇਸ਼ ਨਗਰ ਖਰੜ ਵਿਖੇ ਹੋਈ

04 ਦਸੰਬਰ, 2025 06:31 PM

ਖਰੜ (ਪ੍ਰੀਤ ਪੱਤੀ) : ਅੱਜ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ) ਖਰੜ ਦੀ ਮੀਟਿੰਗ ਗੁਰਦੁਆਰਾ ਦਸਮੇਸ਼ ਨਗਰ ਖਰੜ ਵਿਖੇ ਸ੍ਰੀ ਰਾਮ ਕਿਸ਼ਨ ਧੁੰਨਕੀਆ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਸ੍ਰੀ ਧੁੰਨਕੀਆ ਜੀ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵਰਤੀ ਜਾ ਰਹੇ ਮਾੜੀ ਕਾਰਗੁਜ਼ਾਰੀ ਅਤੇ ਪੰਜਾਬ ਰੋਡਵੇਜ/ਪੀ ਆਰ ਟੀ ਸੀ ਦੇ ਮੁਲਾਜ਼ਮਾਂ ਦੀ ਕੀਤੀ ਜਾ ਰਹੀ ਹੜਤਾਲ ਦੌਰਾਨ ਕੁੱਟ ਮਾਰ ਦੀ ਨਿੰਦਾ ਕੀਤੀ ਅਤੇ ਸਰਕਾਰ ਵਿਰੁੱਧ ਸਖ਼ਤ ਸਘੰਰਸ਼ ਲਈ ਜਥੇਬੰਦੀਆਂ ਦਾ ਸਾਥ ਦੇਣ ਦਾ ਪ੍ਰਣ ਕੀਤਾ । ਇਸ ਤੋਂ ਇਲਾਵਾ ਮਿਤੀ 21/12/25 ਨੂੰ ਪੈਨਸ਼ਨਰਜ਼ ਦਿਵਸ ਮਨਾਉਣ ਲਈ ਪ੍ਰੋਗਰਾਮ ਵੀ ਉਲੀਕਿਆ ਗਿਆ ਜਿਸ ਵਿਚ ਪੈਨਸ਼ਨਰਜ਼ ਜ਼ੋ 75 ਸਾਲ ਉਮਰ ਭੋਗ ਚੁੱਕੇ ਹਨ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ।ਅੱਜ ਦੀ ਮੀਟਿੰਗ ਵਿੱਚ ਸਰਵ ਸ੍ਰੀ ਜੁਗਿੰਦਰ ਸਿੰਘ ਮਾਨਖੇੜੀ , ਗੁਣਵੰਤ ਸਿੰਘ ਸਰੌਂ , ਮਹਿੰਦਰ ਸਿੰਘ ਖੋਖਰ, ਧਰਮ ਸਿੰਘ, ਬਲਦੇਵ ਸਿੰਘ ਭੂਲਰ, ਦਰਸ਼ਨ ਸਿੰਘ , ਜਰਨੈਲ ਸਿੰਘ , ਬਹਾਦਰ ਸਿੰਘ , ਰਣਧੀਰ ਸਿੰਘ ਪ੍ਰਧਾਨ, ਕੁਰਾਲੀ ,ਇੰਦਰਜੀਤ ਸਿੰਘ, ਕੁਲਦੀਪ ਸਿੰਘ,ਰਜਿਦੰਰ ਸਿੰਘ ਘੜੂੰਆਂ, ਮੋਹਨ ਸਿੰਘ , ਸਵਰਨ ਸਿੰਘ,ਸੁਦਾਗਰ ਸਿੰਘ ਕੋਮਲ ਅਤੇ ਬੀਬੀ ਬਲਬੀਰ ਕੌਰ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ