Wednesday, June 10, 2026
BREAKING
ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਸ਼੍ਰੀ ਸੁਖਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਖਰੜ ਵਿਖੇ ਹੋਈ ਗਰਭਵਤੀ ਮਹਿਲਾਵਾਂ ਦੀ ਸਿਹਤ ਸੰਭਾਲ ਲਈ ਪੀ.ਐਮ.ਐਸ.ਐਮ.ਏ ਕੈਂਪ ਦਾ ਆਯੋਜਨ ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬ

ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਸ਼੍ਰੀ ਸੁਖਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਖਰੜ ਵਿਖੇ ਹੋਈ

09 ਜੂਨ, 2026 08:04 PM

ਖਰੜ (ਪ੍ਰੀਤ ਪੱਤੀ) : ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਅੱਜ ਗੁਰਦੁਆਰਾ ਅਕਾਲੀ ਦਫਤਰ ਖਰੜ ਵਿਖੇ ਸ਼੍ਰੀ ਸੁਖਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ । ਜਿਸ ਵਿੱਚ 50 ਤੋਂ ਵੱਧ ਪੈਨਸ਼ਨਰਜ਼ ਨੇ ਹਿੱਸਾ ਲਿਆ । ਮੀਟਿੰਗ ਵਿੱਚ ਪੈਨਸ਼ਨਰਜ਼ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਗੌਰ ਨਾ ਕਰਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਕਿ ਛੇਵੇਂ ਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਨੋਸਨਲਫਿਕਸੇਸਨ ਅਤੇ 2.59 ਗੁਣਾ ਕੇ ਦਾ ਲਾਭ ਤੁਰੰਤ ਜਾਰੀ ਕੀਤਾ ਜਾਵੇ । ਮੈਡੀਕਲ ਭੱਤਾ 2000 ਪ੍ਰਤੀ ਮਹੀਨਾ ਕੀਤਾ ਜਾਵੇ ।ਮੈਡੀਕਲ ਰਿਵਰਸਮੈਂਟ ਦੇ ਕਲੇਮ ਦੇ ਰੇਟ ਦੀ ਵੱਧਦੀ ਮਹਿੰਗਾਈ ਅਨੁਸਾਰ ਵਧਾਏ ਜਾਣ । ਡੀਜ਼ਟਲ ਅਪਲਾਈ ਕਰਨ ਦੀ ਸੁਵਿਧਾ ਆਨਲਾਈਨ ਕੀਤੀ ਜਾਵੇ । ਇਸ ਮੀਟਿੰਗ ਵਿੱਚ ਪੈਨਸ਼ਨ ਕਨਫਰਡਰੇਸ਼ਨ ਨਾਲ ਏਕਤਾ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ । ਪੈਨਸ਼ਨ ਜੋਇੰਟ ਫਰੰਟ ਅਤੇ ਮੁਲਾਜ਼ਮ ਪੈਨਸ਼ਨ ਸਾਂਝਾ ਫਰੰਟ ਦੇ ਆਉਣ ਵਾਲੇ ਐਕਸ਼ਨਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ ਗਿਆ । ਪੰਜਾਬ ਸਰਕਾਰ ਵੱਲੋਂ ਪਟਿਆਲਾ, ਸੰਗਰੂਰ , ਮੋਹਾਲੀ ਅਤੇ ਹੋਰ ਥਾਵਾਂ ਤੇ ਮੁਲਾਜ਼ਮਾ ਪੈਨਸ਼ਨਰਾਂ ਅਤੇ ਬੇਰੋਜ਼ਗਾਰਾਂ 'ਤੇ ਕੀਤੇ ਗਏ ਤਸੱਦਦ ਦੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਕਈ ਪੈਨਸ਼ਨਰਜ਼ ਦੇ ਐਲ ਟੀ ਸੀ ਆਨਲਾਈਨ ਅਪਲਾਈ ਕੀਤੇ ਗਏ। ਮੀਟਿੰਗ ਵਿੱਚ ਸਰਬ ਸ੍ਰੀ ਰਾਮ ਕ੍ਰਿਸ਼ਨ ਧੁੰਨਕਿਆ ਚੇਅਰਮੈਨ ਜ਼ਿਲ੍ਹਾ ਮੋਹਾਲੀ , ਰਣਜੀਤ ਸਿੰਘ ਹੰਸਪਾਲ ਜਨਰਲ ਸਕੱਤਰ ਮੋਹਾਲੀ , ਗੁਣਵੰਤ ਸਿੰਘ ਵਿੱਤ ਸਕੱਤਰ , ਸਵਰਨ ਸਿੰਘ ਜਰਨਲ ਸਕੱਤਰ ਖਰੜ , ਮਹਿੰਦਰ ਸਿੰਘ ਖੋਖਰ , ਮਹਿੰਦਰ ਸਿੰਘ ਰਾਹੀ, ਦਰਸ਼ਨ ਸਿੰਘ ਖਰੜ , ਧਰਮ ਸਿੰਘ, ਗੁਲਜ਼ਾਰ ਸਿੰਘ ਗਰੇਵਾਲ , ਕੇਪਟਨ ਬਲਦੇਵ ਸਿੰਘ ਖਰੜ, ਹਰਮਿੰਦਰ ਸਿੰਘ ਰੰਧਾਵਾ, ਭੁਪਿੰਦਰ ਕੌਰ ਅਰਵਿੰਦਰ ਕੌਰ, ਰਣਧੀਰ ਸਿੰਘ ਪ੍ਰਧਾਨ ਕੁਰਾਲੀ , ਮਲਾਰ ਸਿੰਘ ਅਤੇ ਹੋਰ ਵੱਡੀ ਗਿਣਤੀ ਪੈਨਸ਼ਨਰਜ਼ ਨੇ ਹਾਜ਼ਰੀ ਲਗਵਾਈ।

Have something to say? Post your comment

ਅਤੇ ਪੰਜਾਬ ਖਬਰਾਂ

ਗਰਭਵਤੀ ਮਹਿਲਾਵਾਂ ਦੀ ਸਿਹਤ ਸੰਭਾਲ ਲਈ ਪੀ.ਐਮ.ਐਸ.ਐਮ.ਏ ਕੈਂਪ ਦਾ ਆਯੋਜਨ

ਗਰਭਵਤੀ ਮਹਿਲਾਵਾਂ ਦੀ ਸਿਹਤ ਸੰਭਾਲ ਲਈ ਪੀ.ਐਮ.ਐਸ.ਐਮ.ਏ ਕੈਂਪ ਦਾ ਆਯੋਜਨ

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ