Thursday, November 12, 2026
BREAKING
• ਭਾਰਤੀ ਕਰੰਸੀ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 6 ਪੈਸੇ ਡਿੱਗੀ • ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ • ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ • ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ • ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਪੰਜਾਬ

ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ

05 ਜੂਨ, 2026 07:23 PM

ਗੁਨਿਆਣਾ ਮੰਡੀ (ਵਿਕੀ ਅਗਰਵਾਲ) : ਅੱਜ ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਪਾਵਰਕੌਮ ਅਤੇ ਟਰਾਂਸਕੋ ਸਰਕਲ ਬਠਿੰਡਾ ਦੇ ਅਹੁਦੇਦਾਰਾਂ ਦੀ ਮੀਟਿੰਗ ਸਰਕਲ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਬਠਿੰਡਾ ਵਿਖੇ ਹੋਈ ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਜਗਦੀਸ਼ ਰਾਮਪੁਰਾ ਸੂਬਾ ਸਕੱਤਰ ਜਗਦੇਵ ਸਿੰਘ ਮਾਨ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਸ਼ਾਮਲ ਹੋਏ ਮੀਟਿੰਗ ਵਿੱਚ ਵੱਖ ਵੱਖ ਅਹੁਦੇਦਾਰਾਂ ਨੇ ਕਿਹਾ ਕੇ ਬਠਿੰਡਾ ਸਰਕਲ ਦੀਆਂ ਕੁਝ ਡਵੀਜਨਾਂ ਵਿੱਚ ਪੀ.ਐਸ.ਪੀ.ਸੀ.ਐਲ ਦੇ ਸਰਕੂਲਰ ਮੁਤਾਬਿਕ 01/01/2016 ਤੋਂ ਬਾਅਦ ਰਿਟਾਇਰ ਹੋਏ ਕਈ ਪੈਨਸ਼ਨਰਾਂ ਨੂੰ ਪੇ ਸਕੇਲਾਂ ਦੇ ਬਕਾਏ ਦੀਆਂ ਤਿੰਨ ਕਿਸ਼ਤਾਂ ਵਿਚੋਂ ਇੱਕ  ਕਿਸ਼ਤ ਵੀ ਨਹੀਂ ਮਿਲੀ ਜ਼ੋ ਕੇ ਅਪ੍ਰੈਲ 2026 ਤੋਂ ਸ਼ੁਰੂ ਹੋਣੀਆਂ ਸਨ ਅਤੇ ਕਈ ਰਿਟਾਇਰ ਕਰਮਚਾਰੀਆਂ ਨੂੰ ਲੀਵ ਇੰਨਕੈਸਮੈਂਟ ਦੀ ਤੀਜੀ ਕਿਸ਼ਤ ਅਜੇ ਤੱਕ ਵੀ ਨਹੀਂ ਮਿਲੀ ਅਤੇ ਪੈਨਸ਼ਨਰ ਅਤੇ ਫੈਮਿਲੀ ਪੈਨਸਨਰ ਦਫ਼ਤਰਾਂ ਦੇ ਚੱਕਰ ਲਗਾ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਜ਼ੋ ਕੇ ਬਹੁਤ ਹੀ ਮੰਦਭਾਗਾ ਹੈ ਮੀਟਿੰਗ ਤੋਂ ਬਾਅਦ ਸਰਕਲ ਕਮੇਟੀ ਵਲੋਂ ਡਿਪਟੀ ਚੀਫ਼ ਇੰਜੀਨੀਅਰ ਹਲਕਾ ਬਠਿੰਡਾ ਨਾਲ ਮੀਟਿੰਗ ਕੀਤੀ ਗਈ ਤਾਂ ਉਨ੍ਹਾਂ ਵਲੋਂ ਭਰੋਸਾ ਦਿਵਾਇਆ ਗਿਆ ਕੇ ਪੈਨਸ਼ਨਰਾਂ ਦੇ ਮਸਲੇ ਜਲਦੀ ਤੋਂ ਜਲਦੀ ਹੱਲ ਕਰ ਦਿੱਤੇ ਜਾਣਗੇ ਇਸ ਸਮੇਂ ਡਵੀਜ਼ਨ ਪ੍ਰਧਾਨ ਇੰਦਰਸੈਨ ਸ਼ਰਮਾ ਕੈਸ਼ੀਅਰ ਮੱਖਣ ਸਿੰਘ ਬਰਾੜ ਅਤੇ ਇੰਜ.ਸੁਖਵੰਤ ਸਿੰਘ ਮੌਜੂਦ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼