Wednesday, February 25, 2026
BREAKING
'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ ਵੱਧ ਸੂਬਿਆਂ ਨੇ ਠੋਕ'ਤਾ ਮੁਕੱਦਮਾ ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ ਜੀ.ਐੱਮ.ਐੱਸ.ਐੱਚ.-16 ’ਚ 5 ਤੋਂ 7 ਵਜੇ ਤੱਕ ਦਫ਼ਤਰ ਤੋਂ ਬਾਅਦ ਕਰਵਾ ਸਕੋਗੇ ਇਲਾਜ ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ

ਪੈਨਸ਼ਨ ਐਸੋਸੀਏਸ਼ਨ ਸਰਕਲ ਕਾਰ਼ਜਕਾਰੀ  ਕਮੇਟੀ ਨਵਾਂਸ਼ਹਿਰ ਦੀ ਮੀਟਿੰਗ ਹੋਈ

06 ਨਵੰਬਰ, 2025 06:00 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੈਨਸ਼ਨ ਐਸੋਸੀਏਸ਼ਨ ਸਰਕਲ ਕਾਰ਼ਜਕਾਰੀ  ਕਮੇਟੀ ਨਵਾਂਸ਼ਹਿਰ ਦੀ ਮੀਟਿੰਗ  ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ ਦੀ ਅਗਵਾਈ ਵਿੱਚ ਕੀਤੀ ਗਈ ਮੀਟਿੰਗ ਵਿੱਚ ਹਾਜ਼ਰ ਸਰਕਲ ਸਕੱਤਰ ਅਸ਼ਵਨੀ ਕੁਮਾਰ, ਬਲਵਿੰਦਰ ਪਾਲ, ਬਲਵੀਰ ਸਿੰਘ ਦੋਸਾਂਝ, ਨਸ਼ੀਬ ਚੰਦ, ਵਿਜੇ ਬਾਲੀ, ਨਰਿੰਜਨ ਸਿੰਘ,ਜਗਦੀਸ਼ ਕੁਮਾਰ,  ਮੰਡਲ ਨਵਾਂਸ਼ਹਿਰ ਦੇ  ਪ੍ਰਧਾਨ ਨਰਿੰਦਰ ਮਹੀਤਾਂ ਸਕੱਤਰ ਮਦਨ ਲਾਲ ਮੰਡਲ ਗੁਰਾਇਆ ਦੇ ਸਕੱਤਰ ਬਲਵਿੰਦਰ ਲਾਖਾ ਮੰਡਲ ਗੜਸ਼ੰਕਰ ਤੋਂ  ਪ੍ਰਧਾਨ ਕਮਲਦੇਵ, ਬੰਗਾਂ ਮੰਡਲ ਪ੍ਰਧਾਨ ਅਜ਼ੀਤਰਾਮ ਨੇ ਹਾਜ਼ਰ ਹੋ ਕੇ ਪੈਨਸ਼ਨਰਾ ਦੇ ਮਸਲਿਆਂ ਤੇ ਵਿਚਾਰ ਚਰਚਾ ਕੀਤੀ | ਪੈਨਸ਼ਨ ਐਸੋਸੀਏਸ਼ਨ ਸੂਬਾ ਕਮੇਟੀ ਵੱਲੋਂ ਮਿਤੀ07/11/2025 ਨੂੰ ਪਟਿਆਲਾ ਮੁੱਖ ਦਫਤਰ ਪਾਵਰਕੌਮ, ਟਰਾਸਕੋ ਦੇ ਗੇਟ ਦੇ ਧਰਨੇ ਦੀ ਕਾਲ ਅਤੇ ਮਿਤੀ 16/11/2025 ਨੂੰ ਮੁਲਾਜ਼ਮ ਅਤੇ ਪੈਨਸਨਾ ਦੇ ਸਾਂਝੇ ਪਲੇਟਫਾਰਮ ਵਲੋਂ ਧੁਰੀ ਸ਼ਹਿਰ ਵਿੱਚ ਹੋਣ ਵਾਲੇ ਧਰਨੇ ਦੀ ਤਿਆਰੀ ਲਈ ਵਿਚਾਰ ਚਰਚਾ ਕੀਤੀ ਗਈ ਸਰਕਲ ਪ੍ਰਧਾਨ ਨੇ ਸਾਰੇ ਮੰਡਲ ਪ੍ਰਧਾਨਾ ਨੂੰ ਮੰਡਲ ਵਾਈ ਕੋਟਾ ਨੋਟ  ਕਰਾਇਆ | ਮੰਡਲ ਪ੍ਰਧਾਨਾ ਵਲੋ ਵਿਸ਼ਵਾਸ ਦਿਵਾਇਆ ਗਿਆ ਕਿ ਧਰਨਿਆ ਵਿਚ ਲੱਗੇ ਕੋਟੇ ਤੋਂ ਵੱਧ ਪੈਨਸ਼ਨਰਾਂ ਨੂੰ ਹਾਜ਼ਰ ਕੀਤਾ ਜਾਵੇਗਾ ਅੰਤ ਵਿੱਚ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ ਵੱਲੋਂ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ |

Have something to say? Post your comment

ਅਤੇ ਪੰਜਾਬ ਖਬਰਾਂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ

ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ