Thursday, September 10, 2026
BREAKING
ਭਾਰਤੀ ਸੱਭਿਆਚਾਰ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਇੱਕ ਦੂਜੇ ਤੋਂ ਵੱਖ ਨਹੀਂ – ਸਾਧਵੀ ਗਰਿਮਾ ਭਾਰਤੀ ਅਮਨ ਅਰੋੜਾ ਵੱਲੋਂ ਨਿਵੇਸ਼ਕਾਂ ਲਈ ਰੈੱਡ ਕਾਰਪੇਟ—ਐਫਸੀਆਈ ’ਤੇ 100 ਤੋਂ 125% ਤੱਕ ਵਿੱਤੀ ਪ੍ਰੋਤਸਾਹਨ ਜ਼ਿਲ੍ਹੇ ਵਿੱਚ ਮਿਤੀ 12 ਸਤੰਬਰ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ       ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ

ਰਾਸ਼ਟਰੀ

ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ ਵਰਚੁਅਲੀ ਕੀਤੀ ਸ਼ਿਰਕਤ

10 ਸਤੰਬਰ, 2026 05:35 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੈਰਿਸ 'ਚ ਆਯੋਜਿਤ 'ਅੰਤਰਰਾਸ਼ਟਰੀ ਪੁਲਾੜ ਸਿਖਰ ਸੰਮੇਲਨ' (International Space Summit) ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਅੰਤਰਰਾਸ਼ਟਰੀ ਕਾਨੂੰਨਾਂ 'ਤੇ ਆਧਾਰਿਤ ਸੁਰੱਖਿਅਤ ਅਤੇ ਟਿਕਾਊ ਸਪੇਸ ਸੈਕਟਰ ਦਾ ਪੂਰਾ ਸਮਰਥਨ ਕਰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਪੇਸ 'ਚ ਅਣਗਿਣਤ ਸੰਭਾਵਨਾਵਾਂ ਹਨ ਅਤੇ ਇਸ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦਾ ਦ੍ਰਿਸ਼ਟੀਕੋਣ 'ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ' ਦੀ ਭਾਵਨਾ 'ਤੇ ਆਧਾਰਿਤ ਹੈ, ਜੋ ਸਿਰਫ਼ ਧਰਤੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਦਾ ਵਿਸਥਾਰ ਸਪੇਸ ਤੱਕ ਕੀਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਅਨੁਸਾਰ ਸਪੇਸ ਸੈਕਟਰ ਦੇ ਵਿਗਿਆਨਕ ਅੰਕੜਿਆਂ ਦੀ ਵਰਤੋਂ ਪੂਰੀ ਇਮਾਨਦਾਰੀ ਨਾਲ ਮਨੁੱਖਤਾ ਦੇ ਭਲੇ ਅਤੇ ਸਾਂਝੇ ਟੀਚਿਆਂ ਨੂੰ ਪੂਰਾ ਕਰਨ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਫਰਾਂਸ ਅਤੇ ਹੋਰ ਕਈ ਦੇਸ਼ਾਂ ਨੂੰ ਭਾਰਤ ਦੇ ਅਗਲੇ ਸਪੇਸ ਖੋਜ ਅਭਿਆਨਾਂ 'ਚ 'ਸਹਿ-ਯਾਤਰੀ' ਬਣਨ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ 'ਇਸਰੋ' ਦੀ ਤਕਨਾਲੋਜੀ ਅਤੇ ਭਾਈਵਾਲੀ ਸਿਰਫ਼ ਭਾਰਤ ਲਈ ਹੀ ਨਹੀਂ, ਸਗੋਂ ਪੂਰੀ ਦੁਨੀਆ ਲਈ ਫਾਇਦੇਮੰਦ ਸਾਬਤ ਹੋ ਰਹੀ ਹੈ। ਅੱਜ ਦੁਨੀਆ ਭਰ 'ਚ ਜੋ ਭਰੋਸਾ ਇਸਰੋ ਨੂੰ ਮਿਲਿਆ ਹੈ, ਉਹ ਭਾਰਤੀ ਵਿਗਿਆਨੀਆਂ, ਇੰਜੀਨੀਅਰਾਂ ਅਤੇ ਟੈਕਨੀਸ਼ੀਅਨਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੋਰ ਮਜ਼ਬੂਤ ਹੋਣਗੇ ਭਾਰਤ-ਸਾਊਦੀ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਰਿਆਧ 'ਚ ਹੋਈਆਂ ਹਾਈ ਲੈਵਲ ਮੀਟਿੰਗਾਂ

ਹੋਰ ਮਜ਼ਬੂਤ ਹੋਣਗੇ ਭਾਰਤ-ਸਾਊਦੀ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਰਿਆਧ 'ਚ ਹੋਈਆਂ ਹਾਈ ਲੈਵਲ ਮੀਟਿੰਗਾਂ

ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਸਪਾ ਮੁਖੀ ਦਾ ਬੁਲੰਦਸ਼ਹਿਰ ਦੌਰਾ ਰੱਦ, ਪਾਰਟੀ ਨੇ ਚੁੱਕੇ ਸਵਾਲ

ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਸਪਾ ਮੁਖੀ ਦਾ ਬੁਲੰਦਸ਼ਹਿਰ ਦੌਰਾ ਰੱਦ, ਪਾਰਟੀ ਨੇ ਚੁੱਕੇ ਸਵਾਲ

PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ

PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ

ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ ਸੈਲਾਨੀ

ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ ਸੈਲਾਨੀ

ਦੁਨੀਆ ਭਰ 'ਚ ਮਚੀ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਕਾਇਮ ਰੱਖੀ ਆਰਥਿਕ ਵਿਕਾਸ ਦੀ ਗਤੀ : ਅਮਿਤ ਸ਼ਾਹ

ਦੁਨੀਆ ਭਰ 'ਚ ਮਚੀ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਕਾਇਮ ਰੱਖੀ ਆਰਥਿਕ ਵਿਕਾਸ ਦੀ ਗਤੀ : ਅਮਿਤ ਸ਼ਾਹ

ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ

ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ

ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼

ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼

ਰਾਹੁਲ ਗਾਂਧੀ ਨੇ ਵੀ ਗੁਲਜ਼ਾਰ ਸਿੰਘ ਲਈ ਮੰਗਿਆ ਇਨਸਾਫ਼, ਕਿਹਾ ਹੋਵੇ ਨਿਰਪੱਖ ਜਾਂਚ

ਰਾਹੁਲ ਗਾਂਧੀ ਨੇ ਵੀ ਗੁਲਜ਼ਾਰ ਸਿੰਘ ਲਈ ਮੰਗਿਆ ਇਨਸਾਫ਼, ਕਿਹਾ ਹੋਵੇ ਨਿਰਪੱਖ ਜਾਂਚ

ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ

ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ

ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ

ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ