Friday, August 21, 2026
BREAKING
ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼ ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ 'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼ ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਰਾਸ਼ਟਰੀ

ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼

21 ਅਗਸਤ, 2026 07:24 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਸੰਸਦ ਮਾਰਗ ਸਥਿਤ ਪੁਲਸ ਡਿਪਟੀ ਕਮਿਸ਼ਨਰ (ਡੀਸੀਪੀ) ਦਫ਼ਤਰ ਪਹੁੰਚੇ। ਰਾਹੁਲ ਨੇ ਨੀਟ ਪੇਪਰ ਲੀਕ ਦੇ ਵਿਰੋਧ 'ਚ 20 ਜੁਲਾਈ ਨੂੰ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਪੈਲੇਟ ਗਨ ਦੇ ਛਰਰੇ ਲੱਗਣ ਨਾਲ ਜ਼ਖ਼ਮੀ ਹੋਏ 19 ਸਾਲਾ ਨੌਜਵਾਨ ਸਾਹਿਲ ਲੋਚਬ ਦੇ ਮਾਮਲੇ 'ਚ ਐੱਫਆਈਆਰ ਦਰਜ ਕਰਵਾਉਣ ਦੀ ਮੰਗ ਕੀਤੀ।

ਲੋਚਬ ਅਤੇ ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਉਹ ਦਿੱਲੀ 'ਚ ਸੰਸਦ ਮਾਰਗ ਦੌਰਾਨ ਪੁਲਸ ਕਾਰਵਾਈ 'ਚ ਪੈਲੇਟ ਗਨ ਦੇ ਛਰਰੇ ਨਾਲ ਉਹ ਜ਼ਖ਼ਮੀ ਹੋ ਗਿਆ ਸੀ। ਰਾਹੁਲ ਗਾਂਧੀ ਨੇ ਜੁਲਾਈ 'ਚ ਇਕ ਪੱਤਰਕਾਰ ਸੰਮੇਲਨ 'ਚ ਲੋਚਬ ਨੂੰ ਮੀਡੀਆ ਦੇ ਸਾਹਮਣੇ ਪੇਸ਼ ਕਤੀਾ ਸੀ। ਲੋਚਬ ਦੀ ਸੱਜੀ ਅੱਖ 'ਚ ਗੰਭੀਰ ਸੱਟ ਲੱਗੀ ਸੀ ਅਤੇ ਦਾਅਵਾ ਕੀਤਾ ਗਿਆ ਸੀ ਕਿ ਅੱਖ ਦੀ ਰੋਸ਼ਨੀ ਵੀ ਜਾ ਸਕਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸਵਾਈਨ ਫਲੂ ਦੇ ਵਧਦੇ ਮਾਮਲਿਆਂ ਵਿਚਾਲੇ JP ਨੱਢਾ ਨੇ ਕੀਤੀ ਮੀਟਿੰਗ, ਤਿਆਰੀਆਂ ਦਾ ਲਿਆ ਜਾਇਜ਼ਾ

ਸਵਾਈਨ ਫਲੂ ਦੇ ਵਧਦੇ ਮਾਮਲਿਆਂ ਵਿਚਾਲੇ JP ਨੱਢਾ ਨੇ ਕੀਤੀ ਮੀਟਿੰਗ, ਤਿਆਰੀਆਂ ਦਾ ਲਿਆ ਜਾਇਜ਼ਾ

ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ

ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ

ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ

ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ

ਭਾਰਤ ਤੇ ਜਾਪਾਨ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

ਭਾਰਤ ਤੇ ਜਾਪਾਨ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

ਜੈਪੁਰ 'ਚ ਸਕੂਲ ਦੀ ਹਾਲਤ ਦੇਖਣ ਪਹੁੰਚੇ CJP ਵਰਕਰਾਂ ਦਾ ਪਿੰਡ ਵਾਸੀਆਂ ਨੇ ਕੀਤਾ ਵਿਰੋਧ, ਹੋਈ ਹੱਥੋਪਾਈ

ਜੈਪੁਰ 'ਚ ਸਕੂਲ ਦੀ ਹਾਲਤ ਦੇਖਣ ਪਹੁੰਚੇ CJP ਵਰਕਰਾਂ ਦਾ ਪਿੰਡ ਵਾਸੀਆਂ ਨੇ ਕੀਤਾ ਵਿਰੋਧ, ਹੋਈ ਹੱਥੋਪਾਈ

ਤਿੰਨ ਭਾਸ਼ਾ ਨੀਤੀ ਕਾਰਨ ਬੱਚਿਆਂ ’ਤੇ ਨਹੀਂ ਪੈਣਾ ਚਾਹੀਦਾ ਦਬਾਅ : ਸੁਪਰੀਮ ਕੋਰਟ

ਤਿੰਨ ਭਾਸ਼ਾ ਨੀਤੀ ਕਾਰਨ ਬੱਚਿਆਂ ’ਤੇ ਨਹੀਂ ਪੈਣਾ ਚਾਹੀਦਾ ਦਬਾਅ : ਸੁਪਰੀਮ ਕੋਰਟ

ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ

ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ

ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ

ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ

ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ

ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ