Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਪੋਟਾਸ਼ ਤੇ ਐਨਪੀਕੇ ਖਾਦ ਦੇ ਰੇਟ 'ਚ ਵਾਧਾ

31 ਅਕਤੂਬਰ, 2025 05:47 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਖਾਦ ਕੰਪਨੀਆ ਵੱਲੋਂ ਕਿਸਾਨਾ ਨੂੰ  ਇਕ ਹੋਰ ਆਰਥਿਕ ਝਟਕਾ ਦਿੰਦਿਆ ਦੇਸ਼ 'ਚ ਸਭ ਤੋ ਵੱਧ ਵਰਤੀ ਜਾਦੀ  ਐਨਪੀਕੇ ਖਾਦ 'ਚ 400 ਰੁ ਪ੍ਰਤੀ ਕੁਇੰਟਲ ( 200 ਰੁ ਪ੍ਰਤੀ ਗੱਟਾ 50 ਕਿਲੋ) ਤੋ ਪੋਟਾਸ  'ਚ 500 ਰੁ ਪ੍ਰਤੀ ਕੁਇੰਟਲ  (250 ਰੁ ਪ੍ਰਤੀ ਗੱਟਾ 50 ਕਿਲੋ) ਵਾਧਾ ਕਰਕੇ ਕਿਸਾਨ ਤੇ ਵਾਧੂ ਬੋਝ ਪਾ ਦਿੱਤਾ | ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਸੁਰਿੰਦਰ ਬੈਸ ਨੇ ਦੱਸਿਆ ਕਿ ਖਾਦ ਕੰਪਨੀਆ ਨੇ ਐਨਪੀਕੇ ਖਾਦ  ਗਰੇਡ 12.32.16 ਦੀ ਕੀਮਤ 1900 ਰੁ ਪ੍ਰਤੀ ਗੱਟਾ ਕਰ ਦਿੱਤੀ ਹੈ | ਜਦੋ ਕਿ ਪਹਿਲਾ 1700 ਰੁ ਪ੍ਰਤੀ ਗੱਟਾ ਸੀ | ਇਸੇ ਤਰਾ ਹੀ ਪੋਟਾਸ ਖਾਦ ਦੀ ਕੀਮਤ 1800 ਰੁ ਪ੍ਰਤੀ ਗੱਟਾ ਕਰ ਦਿੱਤੀ ਹੈ ਜੋ ਕਿ ਪਹਿਲਾ  1550  ਰੁ ਸੀ | ਉਨਾ ਕਿਹਾ ਕਿ ਦੇਸ਼ ਦੇ ਕਿਸਾਨ ਡੀਏਪੀ ਖਾਦ ਨਾਲ ਵੱਧ ਐਨਪੀਕੇ  ਖਾਦ ਦੀ ਵਰਤੋ ਕਰਦੇ ਹਨ |  ਪੰਜਾਬ ਦੇ ਕਿਸਾਨ ਨੇ ਨਵੰਬਰ 2024 'ਚ  ਡੀਏਪੀ ਦੀ ਘਾਟ ਕਾਰਨ ਐਨਪੀਕੇ (ਗ੍ਰੇਡ 12.32.16  ) ਖਾਦ ਦੀ ਵਰਤੋ ਕਰਕੇ ਕਣਕ ਦੀ ਬੀਜਾਈ ਕੀਤੀ ਸੀ | ਹੁਣ ਖਾਦਾ ਕਾਰਨ ਖੇਤੀ ਦੀ ਲਾਗਤ ਵੱਧਣ ਦੇ ਕਾਰਨ ਕਿਸਾਨਾ ਨੂੰ  ਦੁੱਗਣੀ ਮਾਰ ਝੱਲਣੀ ਪਵੇਗੀ ਅਤੇ ਦੂਜੇ ਪਾਸੇ ਕਿਸਾਨ ਨੂੰ  ਫਸਲ ਦਾ ਉਚਿਤ ਮੁੱਲ ਵੀ ਨਹੀ ਮਿਲ ਰਿਹਾ ਹੈ | ਦੇਸ਼ 'ਚ ਲਗਭਗ ਐਨਪੀਕੇ ਖਾਦ ਦੀ 105 ਲੱਖ ਟਨ , ਡੀਏਪੀ ਦੀ ਸਲਾਨਾ ਖਪਤ 103 ਲੱਖ ਟਨ, ਪੋਟਾਸ਼ 38 ਲੱਖ ਟਨ ਦੀ ਵਰਤੋ ਕੀਤੀ ਜਾਦੀ ਹੈ |  ਉਨਾ ਕਿਹਾ ਕਿ ਭਾਵੇ ਪਿਛਲੀ ਦਿਨੀ ਕੇਂਦਰੀ ਕੈਬਨਿਟ  ਨੇ ਮੌਜੂਦਾ ਹਾੜੀ ਸੀਜਨ 2025 /26 ਲਈ 37 ਹਜਾਰ 952 ਕਰੋੜ ਰੁਪਏ ਦੀ ਪੌਸ਼ਟਿਕ ਤੱਤਾ ਤੇ ਅਧਾਰਿਤ ਸਬਸਿਡੀ ਯੋਜਨਾ ਨੂੰ  ਵੀ ਪ੍ਰਵਾਨਗੀ ਦਿੱਤੀ ਹੈ ਜੋ ਕਿ ਬਹੁਤ ਘੱਟ ਹੈ | ਉਨਾ ਦੱਸਿਆ ਕਿ ਜੇਕਰ ਕੇਂਦਰ ਸਰਕਾਰ ਨੇ ਖਾਦ ਸਬਸਿਡੀ ਵਿੱਚ ਹੋਰ ਵਾਧਾ ਨਾ ਕੀਤਾ, ਤਾ ਆਉਣ ਵਾਲੇ ਸਮੇਂ ਦੌਰਾਨ ਖਾਦ ਕੰਪਨੀਆ ਖਾਦ ਦੇ ਰੇਟਾ ਵਿੱਚ 450 ਰੁ  ਤੋ ਲੈ ਕੇ 500 ਰੁ ਪ੍ਰਤੀ ਕੁਇੰਟਲ ਤੱਕ ਵਾਧਾ ਕਰ ਸਕਦੀਆ ਹਨ | ਉਨਾ ਕੇਂਦਰ ਤੋ ਮੰਗ ਕੀਤੀ ਕਿ ਖਾਦਾ ਦੀ ਸਬਸਿਡੀ 'ਚ ਹੋਰ ਵਾਧਆ ਕਰਕੇ ਖਾਦਾ ਦੇ ਰੇਟਾ ਨੂੰ  ਘਟਾ ਕੇ ਦੇਸ਼ ਦੇ ਕਿਸਾਨਾ ਨੂੰ  ਰਾਹਤ ਦਿੱਤੀ ਜਾਵੇ |

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ