Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਪੋਲਿੰਗ ਸਟੇਸ਼ਨ ‘ਤੇ ਸਪੈਸ਼ਲ ਕੈਂਪ ਲਗਾਉਣ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

04 ਜੂਨ, 2026 07:01 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ –ਕਮ–ਜਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਮੀਟਿੰਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਸੋਧੀ ਹੋਈ ਸਮਾਂ ਸਾਰਣੀ ਸਾਂਝੀ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026 ਜ਼ੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਵਿੱਚ ਬੀ.ਐਲ.ਓਜ਼ ਘਰੋ—ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ। ਉਨ੍ਹਾਂ ਦੱਸਿਆ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕੇ 046—ਬੰਗਾ, 047—ਨਵਾਂਸ਼ਹਿਰ ਅਤੇ 048—ਬਲਾਚੌਰ ਵਿੱਚ ਵੋਟਿੰਗ ਮੈਪਿੰਗ ਦਾ ਕੰਮ ਪ੍ਰੀ—ਐਸ.ਆਈ.ਆਰ. ਦੌਰਾਨ ਤਕਰੀਬਨ 88.76 ਫੀਸਦੀ ਹੋ ਚੁੱਕਾ ਹੈ। ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹਦਾਇਤ ਅਨੁਸਾਰ ਜ਼ਿਲ੍ਹੇ ਅੰਦਰ ਸਪੈਸ਼ਲ ਕੈਂਪ 7 ਜੂਨ 2026 ਨੂੰ ਲਗਾਇਆ ਜਾ ਰਿਹਾ ਹੈ। ਸਪੈਸ਼ਲ ਕੈਂਪ ਦੌਰਾਨ ਬੀ.ਐਲ.ਓਜ਼ ਆਪਣੇ—ਆਪਣੇ ਸਬੰਧਤ ਪੋਲਿੰਗ ਸਟੇਸ਼ਨ ‘ਤੇ ਸਵੇਰੇ 10.00 ਵਜੇ ਤੋਂ 04.00 ਵਜੇ ਬੈਠਣਗੇ ਅਤੇ Unmapped Elector  ਨੂੰ ਮੈਪਿੰਗ ਕਰਨਗੇ।

  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਹਾਜਰ ਨੁਮਾਇੰਦਿਆਂ ਨੂੰ ਸਪੈਸ਼ਲ ਇੰਨਟੈਸਿਵ ਰਵੀਜ਼ਨ ਦੇ ਰਿਵਾਇਜ਼ਡ ਸ਼ਡਿਊਲ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾ ਡਰਾਫਟ ਪਬਲੀਕੇਸ਼ਨ ਮਿਤੀ 31.07.2026 ਨੂੰ ਕੀਤੀ ਜਾਣੀ ਸੀ ਹੁਣ ਡਰਾਫਟ ਪਬਲੀਕੇਸ਼ਨ ਮਿਤੀ 03.08.2026 ਨੂੰ ਹੋਵੇਗਾ। ਦਾਅਵੇ ਅਤੇ ਇੰਤਰਾਜ ਪ੍ਰਾਪਤ ਕਰਨ ਦਾ ਸਮਾਂ ਹੁਣ ਮਿਤੀ 03.08.2026 ਤੋਂ 02.09.2026 ਹੋਵੇਗਾ, ਇਸੇ ਤਰ੍ਹਾਂ ਦਾਅਵੇ ਅਤੇ ਇਤਰਾਜਾ ਦਾ ਨਿਪਟਾਰਾ ਮਿਤੀ 03.08.2026 ਤੋਂ 28.09.2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਪ੍ਰਕਾਸ਼ਨਾ ਦੀ ਮਿਤੀ 01.10.2026 ਹੀ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਬੀ.ਐਲ.ਓਜ਼ 7 ਜੂਨ 2026 ਨੂੰ ਸਵੇਰੇ 10.00 ਵਜੇ ਤੋਂ 04.00 ਵਜੇ ਤੱਕ ਪੋਲਿੰਗ ਸਟੇਸ਼ਨ ‘ਤੇ ਬੈਠਣਗੇ। ਉਨ੍ਹਾਂ ਅਜਿਹੇ ਵੋਟਰਾਂ, ਜਿਨ੍ਹਾਂ ਦੀ ਅਜੇ ਤੱਕ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਨਹੀਂ ਹੋਈ, ਨੂੰ ਸਬੰਧਤ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਆਪਣੀ ਮੈਪਿੰਗ ਕਰਵਾਉਣ ਦੀ ਅਪੀਲ ਵੀ ਕੀਤੀ।

  ਮੀਟਿੰਗ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਤੋਂ ਸ਼੍ਰੀ ਸਤਨਾਮ ਸਿੰਘ ਜਲਵਾਹਾ ਅਤੇ ਸ਼੍ਰੀ ਲੱਕੀ ਲੱਧੜ ਆਮ ਆਦਮੀ ਪਾਰਟੀ ਤੋਂ ਸ਼੍ਰੀ ਜਰਨੈਲ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਤੋਂ ਸ਼੍ਰੀ ਚਰਨਜੀਤ ਸਿੰਘ ਦੌਲਤਪੁਰ, ਸੀ.ਪੀ.ਆਈ(ਐਮ) ਸ਼੍ਰੀ ਮਨੀਸ਼ ਅਗਨੀਹੋਤਰੀ ਅਤੇ ਸ਼੍ਰੀ ਗੁਰਜੀਤ ਸਿੰਘ ਭਾਰਤੀ ਜਨਤਾ ਪਾਰਟੀ ਤੋਂ ਸ਼੍ਰੀ ਸੁਭਾਸ਼ ਚੰਦਰ, ਇੰਡੀਅਨ ਨੈਸ਼ਨਲ ਕਾਂਗਰਸ ਹਾਜ਼ਰ ਸਨ। ਇਸ ਤੋਂ ਇਲਾਵਾ ਵਧੀਕ ਜਿਲ੍ਹਾ ਚੋਣ ਅਫ਼ਸਰ—ਕਮ—ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ, ਚੋਣ ਕਾਨੂੰਗੋਂ ਅਮਨਦੀਪ ਸਿੰਘ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ