Tuesday, April 21, 2026
BREAKING
ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ 'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

ਰਾਸ਼ਟਰੀ

ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੀ ਮੁੱਖ ਮੰਤਰੀ ਤਖ਼ਤ ਪਟਨਾ ਸਾਹਿਬ ਵਿਖੇ ਹੋਈ ਨਤਮਸਤਕ

06 ਨਵੰਬਰ, 2025 05:40 PM

ਅੰਮ੍ਰਿਤਸਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ‘ਤੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਹਾਜ਼ਰ ਸਨ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂਸਚਿਵ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਤੇ ਮੈਂਬਰ ਹਰਪਾਲ ਸਿੰਘ ਜੋਹਲ ਵਲੋਂ ਉਨ੍ਹਾਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕੀਤੇ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਬਹੁਤ ਚਾਹਤ ਸੀ ਕਿ ਉਹ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਣ, ਅਤੇ ਅੱਜ ਗੁਰੂ ਮਹਾਰਾਜ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦੇ ਹੋਏ ਦਰਸ਼ਨਾਂ ਦਾ ਸੌਭਾਗ ਪ੍ਰਾਪਤ ਕਰਵਾਇਆ। ਤਖ਼ਤ ਪਟਨਾ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਤਖ਼ਤ ਸਾਹਿਬ ਵਿੱਚ ਸਜੇ, ਜਿਹਨਾਂ ਦੀ ਸਮਾਪਤੀ ਦੇਰ ਰਾਤ ਹੋਵੇਗੀ। ਇਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਅਨੰਦ ਪ੍ਰਦਾਨ ਕੀਤਾ ਗਿਆ। ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸੰਗਤਾਂ ਨੂੰ ਗੁਰੂ ਮਹਾਰਾਜ ਦੇ ਸ਼ਸਤ੍ਰਾਂ ਦੇ ਦਰਸ਼ਨ ਵੀ ਕਰਵਾਏ ਗਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ