Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਪ੍ਰਕਾਸ਼ ਪੁਰਬ 'ਤੇ ਗੁ.ਬਾਲ ਲੀਲ੍ਹਾ ਵਿਖੇ ਨਤਮਸਤਕ ਹੋਏ ਬਿਹਾਰ ਦੇ CM ਨਿਤਿਸ਼ ਕੁਮਾਰ

28 ਦਸੰਬਰ, 2025 07:26 PM

ਅੰਮ੍ਰਿਤਸਰ : ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਗੁ.ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮੌਕੇ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਸੰਤ ਬਾਬਾ ਸੁਖਵਿੰਦਰ ਸਿੰਘ, ਸੰਤ ਬਾਬਾ ਗੁਰਵਿੰਦਰ ਸਿੰਘ, ਬਾਬਾ ਪ੍ਰੇਮ ਸਿੰਘ ਤੇ ਸੁਖਰਾਜ ਸਿੰਘ ਸੰਧੂ ਵੀ ਖਾਸ ਤੌਰ 'ਤੇ ਮੌਜੂਦ ਸਨ।

ਇਸ ਮੌਕੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਕਿ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੀਆਂ ਯਾਦਾਂ ਨਾਲ ਸੰਬੰਧਿਤ ਨਿਸ਼ਾਨੀਆਂ ਤੇ ਪਵਿੱਤਰ ਇਤਹਾਸਕ ਹੁਕਮਨਾਮੇ ਸੁਸ਼ੋਭਤ ਹਨ, ਪ੍ਰਤੀ ਸੰਗਤਾਂ ਦੀ ਵੱਡੀ ਆਸਥਾ ਹੈ। ਮੁੱਖ ਮੰਤਰੀ ਨੇ ਗੁ.ਬਾਲ ਲੀਲ੍ਹਾ ਮੈਣੀ ਸੰਗਤ, ਗੁ.ਕੰਗਣ ਘਾਟ ਤੇ ਓ.ਪੀ. ਸ਼ਾਹ ਕਮਿਊਨਟੀ ਹਾਲ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸੰਗਤਾਂ ਵਾਸਤੇ ਕੀਤੇ ਗਏ ਲੰਗਰਾਂ ਅਤੇ ਰਿਹਾਇਸ਼ ਦੇ ਪ੍ਰਬੰਧਾਂ ਦੀ ਭਰਪੂਰ ਸ਼ਲਾਂਘਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੰਗਤ 'ਚ ਬੈਠ ਕੇ ਬੜੀ ਸ਼ਰਧਾ ਭਾਵਨਾ ਨਾਲ ਲੰਗਰ ਵੀ ਛਕਿਆ। ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਸਿੰਘ ਗੁਮਾਨਪੁਰਾ, ਡੇਰਾ ਬਾਬਾ ਭੂਰੀ ਵਾਲੇ ਦੇ ਮੁੱਖ ਬੁਲਾਰੇ ਰਾਮ ਸਿੰਘ ਭਿੰਡਰ, ਐਡ.ਮਨਜੀਤ ਸਿੰਘ ਛੀਨਾ, ਬਾਬਾ ਗੁਰਨਾਮ ਸਿੰਘ , ਬਾਬਾ ਜੱਗਾ ਸਿੰਘ, ਬਾਬਾ ਨਾਜਰ ਸਿੰਘ ਸਣੇ ਕਈ ਸ਼ਖਸ਼ੀਅਤਾਂ ਹਾਜ਼ਰ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ