Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

25 ਫ਼ਰਵਰੀ, 2026 06:49 PM
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026, ਜੋ 13 ਤੋਂ 15 ਮਾਰਚ ਤੱਕ ਪਲਾਕਸ਼ਾ ਯੂਨੀਵਰਸਟੀ, ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ, ਦੇ ਸੰਦਰਭ ਵਿੱਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਗਮਾਡਾ ਦੇ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਸਮਾਗਮ ਸਥਾਨ ਵੱਲ ਜਾਣ ਵਾਲੇ ਸਾਰੇ ਪਹੁੰਚ ਮਾਰਗਾਂ ‘ਤੇ ਆਵਾਜਾਈ ਸੁਚਾਰੂ ਬਣਾਉਣ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ, ਸਮਾਗਮ ਦੌਰਾਨ ਆਉਣ ਵਾਲੇ ਮਹਿਮਾਨਾਂ ਦੀ ਸੁਵਿਧਾ ਲਈ ਸਥਾਨ ਦੇ ਨੇੜੇ ਪ੍ਰਸਤਾਵਿਤ ਪਾਰਕਿੰਗ ਥਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਸਾਰੀਆਂ ਬੁਨਿਆਦੀ ਅਤੇ ਲਾਜਿਸਟਿਕ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਵਾ ਲਈਆਂ ਜਾਣ।

ਇਸੇ ਤਰ੍ਹਾਂ ਡੀ ਸੀ ਕੋਮਲ ਮਿੱਤਲ ਨੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨਾਲ ਟ੍ਰੈਫਿਕ ਪ੍ਰਬੰਧਨ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ ਤਾਂ ਜੋ ਨਿਵੇਸ਼ਕਾਂ, ਉਦਯੋਗਪਤੀਆਂ, ਪ੍ਰਮੁੱਖ ਸਖਸ਼ੀਅਤਾਂ ਅਤੇ ਮੀਡੀਆ ਕਰਮਚਾਰੀਆਂ ਦੀ ਆਮਦ-ਰਫ਼ਤ ਅਤੇ ਦਾਖ਼ਲਾ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ। ਸੰਭਾਵਿਤ ਮਹਿਮਾਨਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਪਾਰਕਿੰਗ ਪ੍ਰਬੰਧਾਂ ਨੂੰ ਵੀ ਅੰਤਿਮ ਰੂਪ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਬੰਧਤ ਵਿਭਾਗਾਂ ਅਤੇ ਭਾਗੀਦਾਰਾਂ ਨਾਲ ਸਹਿਯੋਗ ਕਰਦਿਆਂ ਸਮਾਗਮ ਸਥਾਨ ਵੱਲ ਜਾਣ ਵਾਲੇ ਮਾਰਗ ਲਗਭਗ ਫਾਈਨਲ ਕਰ ਲਏ ਗਏ ਹਨ, ਤਾਂ ਜੋ ਟ੍ਰੈਫਿਕ ਮੁਸ਼ਕਿਲਾਂ ਤੋਂ ਬਚਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੋਹਾਲੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਥੇ ਇਸ ਤਰ੍ਹਾਂ ਦਾ ਉੱਚ ਪੱਧਰੀ ਸਮਾਗਮ ਹੋ ਰਿਹਾ ਹੈ, ਜੋ ਜ਼ਿਲ੍ਹੇ ਵਿੱਚ ਨਵੇਂ ਨਿਵੇਸ਼ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ