Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਪ੍ਰਤਾਪ ਸਿੰਘ ਬਾਜਵਾ ਨੂੰ SC ਕਮਿਸ਼ਨ ਦਾ ਨੋਟਿਸ, ਡਿਪਟੀ ਕਮਿਸ਼ਨਰ ਨੂੰ ਵੀ ਸਖ਼ਤ ਹੁਕਮ ਜਾਰੀ

07 ਨਵੰਬਰ, 2025 07:36 PM

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਖ਼ਬਰ ਦਾ ਸੂ-ਮੋਟੋ ਲੈਂਦਿਆਂ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਅਤੇ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿਚ ਆਇਆ ਹੈ ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ ਵੀ ਕਮਿਸ਼ਨ ਵੱਲੋਂ ਪੱਤਰ ਲਿਖਕੇ ਕਿਹਾ ਗਿਆ ਹੈ ਕਿ ਇਸ ਮਾਮਲੇ ਸਬੰਧੀ ਜਾਂਚ ਰਿਪੋਰਟ ਸਮੇਂ ਮਾਡਲ ਕੋਡ ਆਫ਼ ਕੰਡਕਟ ਅਤੇ ਐਸ.ਸੀ./ਐਸ.ਟੀ. ਐਕਟ, 1989 ਨੂੰ ਵਿਚਾਰਦੇ ਹੋਏ ਬਣਦੀ ਕਾਰਵਾਈ ਰਿਪੋਰਟ ਜਿੰਮੇਵਾਰ ਅਧਿਕਾਰੀ ਰਾਹੀਂ 17 ਨਵੰਬਰ ਨੂੰ ਪੇਸ਼ ਕੀਤੀ ਜਾਵੇ।

ਰਾਜਾ ਵੜਿੰਗ ਨੂੰ ਵੀ ਕੀਤਾ ਗਿਆ ਸੀ ਤਲਬ
ਇੱਥੇ ਦੱਸ ਦਈਏ ਕਿ ਤਰਨਤਾਰਨ ਚੋਣਾਂ ਦੌਰਾਨ ਕਮਿਸ਼ਨ ਨੇ ਕਾਂਗਰਸ ਦੇ ਦੋ ਸੀਨੀਅਰ ਆਗੂਆਂ ਖ਼ਿਲਾਫ਼ ਨੋਟਿਸ ਜਾਰੀ ਕੀਤਾ ਹੈ। ਬਾਜਵਾ ਤੋਂ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਵੀ ਨੋਟਿਸ ਜਾਰੀ ਕੀਤਾ ਗਿਆ ਸੀ। ਵੜਿੰਗ ਨੇ ਕੇਂਦਰ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਵੜਿੰਗ ਨੂੰ ਕਮਿਸ਼ਨ ਨੇ 6 ਨਵੰਬਰ ਨੂੰ ਤਲਬ ਕੀਤਾ ਸੀ, ਪਰ ਉਨ੍ਹਾਂ ਦੇ ਵਕੀਲ ਨੇ ਕਮਿਸ਼ਨ ਅੱਗੇ ਪੇਸ਼ ਹੋ ਕੇ ਰਾਜਾ ਵੜਿੰਗ ਲਈ ਤਰਨਤਾਰਨ ਜ਼ਿਮਨੀ ਚੋਣਾਂ ਤੋਂ ਬਾਅਦ ਪੇਸ਼ ਹੋਣ ਦੀ ਛੋਟ ਮੰਗੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ