Tuesday, November 17, 2026
BREAKING
• PM ਮੋਦੀ ਨੇ ਆਸੀਆਨ ਦੇਸ਼ਾਂ ਦੇ ਸੈਲਾਨੀਆਂ ਲਈ ਮੁਫ਼ਤ ਈ-ਵੀਜ਼ਾ ਸਮੇਤ ਰੱਖੇ ਕਈ ਅਹਿਮ ਪ੍ਰਸਤਾਵ • ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ • IPL 'ਚ MS ਧੋਨੀ ਦੇ ਭਵਿੱਖ ਨੂੰ ਲੈ ਕੇ ਵੱਡਾ ਫ਼ੈਸਲਾ, CSK ਮਾਲਕ ਨੇ ਕੀਤਾ ਖ਼ੁਦ ਐਲਾਨ • 'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ • ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ • ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ • ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼ • ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ • ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ • ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਪੰਜਾਬ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

17 ਨਵੰਬਰ, 2026 05:56 PM

ਚੰਡੀਗੜ੍ਹ/ਲੁਧਿਆਣਾ : ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ਦੌਰੇ 'ਤੇ ਹਨ। ਇਸ ਦੌਰਾਨ ਉਹ ਲੁਧਿਆਣਾ ਪਹੁੰਚੇ ਤੇ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਾਲੀ ਸਾੜਣ ਦੇ ਮਾਮਲਿਆਂ ਵਿਚ ਇਤਿਹਾਸਕ ਗਿਰਾਵਟ ਆਈ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਕਿਹਾ ਕਿ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਕਸੂਰਵਾਰ ਨਾ ਠਹਿਰਾਇਆ ਜਾਵੇ।


ਇਸ ਤੋਂ ਪਹਿਲਾਂ ਉਹ ਅੱਜ ਸਵੇਰੇ ਚੰਡੀਗੜ੍ਹ ਏਅਰਪੋਰਟ ਪਹੁੰਚੇ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੌਹਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਆਉਣ ਨਾਲ ਉਨ੍ਹਾਂ ਦੇ ਮਨ ਵਿਚ ਖੁਸ਼ੀ, ਉਤਸ਼ਾਹ ਤੇ ਸ਼ਰਧਾ ਦਾ ਭਾਵ ਜਾਗ੍ਰਿਤ ਹੁੰਦਾ ਹੈ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ, 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਸੁਨੇਹਾ ਸਮਾਜ ਲਈ ਬੇਹੱਦ ਮਹੱਤਵਪੂਰਨ ਹੈ।


ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਦੌਰਾ ਕਿਸਾਨਾਂ ਦੀ ਭਲਾਈ ਤੇ ਖੇਤੀਬਾੜੀ ਖੇਤਰ ਦੇ ਵਿਕਾਸ ਨੂੰ ਸਮਰਪਿਤ ਹੈ। ਇਸ ਦੌਰਾਨ ਬਦਰਪੁਰ ਵਿਚ ਵਿਸ਼ੇਸ਼ ਪ੍ਰੋਗਰਾਮ ਵਿਚ ਆਧੁਨਿਕ ਖੇਤੀਬਾੜੀ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰੋਗਰਾਮ ਵਿਚ ਯੂਰੀਆ ਦੇ ਬਦਲ ਵਜੋਂ ਗ੍ਰੀਨ ਅਮੋਨੀਆ ਦੀ ਤਰੀਕ ਵੀ ਪ੍ਰਦਰਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਰਜੀ ਊਰਜਾ ਦੇ ਮਾਧਿਅਮ ਨਾਲ ਗ੍ਰੀਨ ਅਮੋਨੀਆ ਤਿਆਰ ਕਰਨ ਦੀਆਂ ਸੰਭਾਵਨਾਵਾਂ ਤੇ ਖੇਤੀਬਾਰੀ ਵਿਚ ਇਸ ਦੀ ਵਰਤੋਂ ਦੀ ਜਾਣਕਾਰੀ ਦਿੱਤੀ ਜਾਵੇਗੀ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ