Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

31 ਜੁਲਾਈ, 2026 06:14 PM

ਫਤਿਹਗੜ੍ਹ ਸਾਹਿਬ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਧਾਨਗੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਦਰਅਸਲ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਵਿਚ ਫਤਿਹਗੜ੍ਹ ਸਾਹਿਬ ਵਿਚ ਕੀਤੀ ਗਈ ਮੀਟਿੰਗ ਦੌਰਾਨ ਮੰਚ ਤੋਂ ਸੰਬੋਧਨ ਕਰਦੇ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਸਿਰਫ਼ ਵਫ਼ਾਦਾਰੀ ਹੋਣੀ ਚਾਹੀਦੀ ਹੈ, ਪ੍ਰਧਾਨਗੀ ਕੋਈ ਚੀਜ਼ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਮੈਨੂੰ ਬਹੁਤ ਕੁਝ ਦੇ ਦਿੱਤਾ ਹੈ। ਪਾਰਟੀ ਹੁਣ ਭਾਵੇਂ ਮੇਰੀ ਟਿਕਟ ਵੀ ਕੱਟ ਦੇਵੇ ਤਾਂ ਵੀ ਮੈਂ ਕਾਂਗਰਸ ਪਾਰਟੀ ਨਹੀਂ ਛੱਡਾਗਾ।

ਉਨ੍ਹਾਂ ਕਿਹਾ ਕਿ ਮੈਂ ਚਾਰ ਵਿਚ ਵਿਧਾਇਕ ਅਤੇ ਇਕ ਵਾਰ ਸਾਂਸਦ ਬਣ ਚੁੱਕਿਆ ਹਾਂ, ਪਾਰਟੀ ਵਿਚ ਪ੍ਰਧਾਨਗੀ ਕੋਈ ਵੱਡੀ ਚੀਜ਼ ਨਹੀਂ ਹੁੰਦੀ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਡਾ. ਅਮਰ ਸਿੰਘ ਨੂੰ ਰਾਹੁਲ ਗਾਂਧੀ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਸਨ ਪਰ ਅਮਰ ਸਿੰਘ ਨੇ ਪ੍ਰਸਤਾਵ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਵਿੱਚ ਅਣਥੱਕ ਮਿਹਨਤ ਕਰਕੇ ਬੜੇ ਲੀਡਰ ਅੱਗੇ ਆਏ ਹਨ।

ਰਾਜਾ ਵੜਿੰਗ ਨੇ ਕਿਹਾ ਹੈ ਕਿ ਪਹਿਲਾਂ ਫ਼ੌਜ ਤੋਪਾਂ ਅਤੇ ਟੈਂਕਾਂ ਨਾਲ ਲੜਦੀ ਸੀ ਹੁਣ ਡਰੋਨ ਦਾ ਯੁੱਗ ਹੈ। ਜੇਕਰ ਅਸੀਂ ਸਮੇਂ ਦੇ ਨਾਲ ਨਹੀਂ ਬਦਲੇ ਤਾਂ ਅਸੀਂ ਧੋਖਾ ਖਾਵਾਂਗੇ। ਚੋਣਾਂ ਫ਼ੋਨ 'ਤੇ ਲੜੀਆਂ ਜਾਂਦੀਆਂ ਹਨ। ਝੂਠੀਆਂ ਖ਼ਬਰਾਂ ਵਿਆਪਕ ਤੌਰ 'ਤੇ ਵੇਖੀਆਂ ਜਾਂਦੀਆਂ ਹਨ। ਉਨ੍ਹਾਂ ਦੇ ਬਿਆਨ ਨੂੰ ਵੇਖ ਕੇ ਇੰਝ ਲੱਗ ਰਿਹਾ ਹੈ ਕਿ ਰਾਜਾ ਵੜਿੰਗ ਪ੍ਰਧਾਨਗੀ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਇਥੇ ਦੱਸ ਦੇਈਏ ਕਿ ਭੁਪੇਸ਼ ਬਘੇਲ ਪੰਜਾਬ 9 ਦਿਨਾਂ ਦੇ ਦੌਰੇ 'ਤੇ ਪੰਜਾਬ ਆਏ ਹੋਏ ਹਨ। ਉਹ ਬੂਥ ਪੱਧਰ ਤੋਂ ਫੀਡਬੈਕ ਇਕੱਠਾ ਕਰਨਗੇ ਅਤੇ ਜ਼ਮੀਨੀ ਹਕੀਕਤ ਦਾ ਮੁਲਾਂਕਣ ਕਰਨਗੇ। ਬਘੇਲ ਨੇ ਇਹ ਮੁਹਿੰਮ ਸਰਹਿੰਦ, ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ