Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਚੰਡੀਗੜ੍ਹ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 ਚੰਡੀਗੜ੍ਹ ‘ਚ ਲਾਗੂ

18 ਸਤੰਬਰ, 2025 04:32 PM

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸ਼ਨ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 ਦੇ ਤਹਿਤ ਵਿਆਜ ਸਬਸਿਡੀ ਸਕੀਮ ਲਾਗੂ ਕਰ ਰਿਹਾ ਹੈ। ਇਸ ਸਕੀਮ ਦੇ ਤਹਿਤ ਈ. ਡਬਲਯੂ. ਐੱਸ, ਐੱਲ. ਆਈ. ਜੀ ਅਤੇ ਐੱਮ. ਆਈ. ਜੀ ਸ਼੍ਰੇਣੀ ਨਾਲ ਸਬੰਧਿਤ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਪਰਿਵਾਰ ਅਤੇ ਜਿਨ੍ਹਾਂ ਕੋਲ ਦੇਸ਼ ਵਿੱਚ ਕਿਤੇ ਵੀ ਪੱਕਾ ਘਰ ਨਹੀਂ ਹੈ, ਉਹ ਇਸ ਸਕੀਮ ਦੇ ਤਹਿਤ ਘਰ ਖਰੀਦਣ/ਨਿਰਮਾਣ ਕਰਨ ਦੇ ਯੋਗ ਹੋਣਗੇ। ਇਹ ਸਕੀਮ ਈ. ਡਬਲਯੂ. ਐੱਸ, ਐੱਲ. ਆਈ. ਜੀ ਅਤੇ ਐੱਮ. ਆਈ. ਜੀ. ਸ਼੍ਰੇਣੀਆਂ ਦੇ ਪਰਿਵਾਰਾਂ ਲਈ ਉਪਲੱਬਧ ਹੈ, ਜਿਨ੍ਹਾਂ ਦੀ ਸਲਾਨਾ ਆਮਦਨ ਕ੍ਰਮਵਾਰ 3 ਲੱਖ, 6 ਲੱਖ ਅਤੇ 9 ਲੱਖ ਤੱਕ ਹੈ।

ਇਸ ਸਕੀਮ ਦੇ ਤਹਿਤ ਵੱਧ ਤੋਂ ਵੱਧ 1.80 ਲੱਖ (ਵੱਧ ਤੋਂ ਵੱਧ ਐਨ.ਪੀ.ਵੀ 1.50 ਲੱਖ) ਦੀ ਵਿਆਜ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ, ਬਸ਼ਰਤੇ ਕਰਜ਼ੇ ਦੀ ਮਿਆਦ ਪੰਜ ਸਾਲਾਂ ਤੋਂ ਵੱਧ ਹੋਵੇ। ਜਿਨ੍ਹਾਂ ਪਰਿਵਾਰਾਂ ਦੀ ਆਮਦਨ 9 ਲੱਖ ਤੱਕ ਹੈ, ਜਾਇਦਾਦ ਦੀ ਕੀਮਤ 35 ਲੱਖ, ਅਤੇ 25 ਲੱਖ ਰੁਪਏ ਤੱਕ ਦੀ ਕਰਜ਼ੇ ਦੀ ਰਕਮ ਵਾਲੇ ਪਰਿਵਾਰ ਪਹਿਲੇ 8 ਲੱਖ 'ਤੇ 4.0 ਫ਼ੀਸਦੀ ਵਿਆਜ ਸਬਸਿਡੀ ਲਈ ਯੋਗ ਹੋਣਗੇ, ਬਸ਼ਰਤੇ ਕਰਜ਼ੇ ਦੀ ਮਿਆਦ 12 ਸਾਲਾਂ ਤੱਕ ਹੋਵੇ। ਇਸ ਸਕੀਮ ਅਧੀਨ ਘਰਾਂ ਦਾ ਵੱਧ ਤੋਂ ਵੱਧ ਕਾਰਪੇਟ ਖੇਤਰ 120 ਵਰਗ ਮੀਟਰ ਹੋਵੇਗਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ