Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪ੍ਰਧਾਨ ਮੰਤਰੀ ਪੰਜਾਬ ਦਾ ਬਣਦਾ ਹੱਕ ਜਲਦੀ ਜਾਰੀ ਕਰਨ- ਸਤਨਾਮ ਜਲਾਲਪੁਰ

08 ਸਤੰਬਰ, 2025 05:10 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) :  ਸਤਨਾਮ ਜਲਾਲਪੁਰ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ  ਅਤੇ ਚੇਅਰਮੈਨ ਜਿਲਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ, ਜੋ ਕਿ ਪੰਜਾਬ ਦਾ ਦੌਰਾ ਕਰਨ ਲਈ ਮੰਗਲਵਾਰ ਨੂੰ ਆ ਰਹੇ ਹਨ ਨੂੰ ਬੇਨਤੀ ਹੈ ਕਿ ਉਹ ਪੰਜਾਬ ਦਾ ਬਣਦਾ ਹੱਕ ਪੰਜਾਬ ਨੂੰ ਦੇ ਕੇ ਜਾਣ।  ਪੰਜਾਬ ਜਿੱਥੇ  ਹੜਾਂ ਦੀ ਮਾਰ ਨੂੰ ਸਹਿ ਰਿਹਾ ਹੈ ਉੱਥੇ ਪੰਜਾਬ ਨੂੰ ਰਾਹਤ ਪੈਕਜ ਦੇ ਨਾਲ ਨਾਲ ਜੋ ਪੰਜਾਬ ਦਾ ਬਕਾਇਆ ਰਾਸ਼ੀ ਕੇਂਦਰ ਸਰਕਾਰ ਨੇ ਰੋਕੀ ਹੋਈ ਹੈ,ਉਸ ਨੂੰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ, ਚਾਹੇ ਉਹ 50 ਹਜਾਰ ਕਰੋੜ ਤੋਂ ਵੱਧ ਜੀ ਐਸ ਟੀ ਦਾ ਬਕਾਇਆ ਹੋਵੇ, ਚਾਹੇ 8000 ਕਰੋੜ ਤੋਂ ਵੱਧ ਆਰ ਡੀ ਐਫ ਦੇ ਫੰਡ ਜਾ ਇਸ ਤੋਂ ਇਲਾਵਾ ਹੋਰ ਜਿੰਨੇ ਵੀ ਬਕਾਇਆ ਫੰਡ ਪੰਜਾਬ ਸਰਕਾਰ ਦੇ ਰੋਕੇ ਹੋਏ ਹਨ, ਉਸਨੂੰ ਜਲਦੀ ਤੋਂ ਜਲਦੀ ਪੰਜਾਬ ਨੂੰ ਦਿੱਤੇ ਜਾਣ ਤਾਂ ਕਿ ਪੰਜਾਬ ਇਸ ਸੰਕਟ ਦੀ ਘੜੀ ਤੋਂ ਉਭਰ ਕੇ ਦੁਆਰਾ ਆਪਣੀਆਂ ਲੀਹਾਂ ਤੇ ਆ ਸਕੇ। ਉਹਨਾਂ ਨੇ ਬੀਜੇਪੀ ਦੀ ਪੰਜਾਬ ਲੀਡਰਸ਼ਿਪ ਨੂੰ ਵੀ ਕਿਹਾ ਕਿ ਉਹ ਪੰਜਾਬੀਆਂ ਦੇ ਹੱਕ ਦਵਾਉਣ ਲਈ ਜਰੂਰ ਆਵਾਜ਼ ਉਠਾਉਣ।ਇਸ ਮੌਕੇ ਵਨੀਤ ਜਾਡਲਾ ਪ੍ਰਧਾਨ ਕਿਸਾਨ ਵਿੰਗ, ਭੁਪਿੰਦਰ ਉੜਾਪੜ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ