Saturday, April 25, 2026
BREAKING
ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ Hijack ਹੋ ਗਿਆ ਤੇਲ ਨਾਲ ਭਰਿਆ ਟੈਂਕਰ! ਭਾਰਤੀ ਸਣੇ 17 ਕਰੂ ਮੈਂਬਰ ਕਿਡਨੈਪ ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ 12,821 ਰੁਪਏ ਸਸਤੀ ਹੋਈ ਚਾਂਦੀ, All Time High ਤੋਂ 1.95 ਲੱਖ ਰੁਪਏ ਟੁੱਟੀ, ਜਾਣੋ ਤਾਜ਼ਾ ਕੀਮਤਾਂ

ਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਦਾ ਨਾਮੀਬੀਆ 'ਚ ਨਿੱਘਾ ਸਵਾਗਤ, ਰਾਸ਼ਟਰਪਤੀ ਨੰਦੀ-ਨਡੈਤਵ ਨਾਲ ਕੀਤੀ ਗੱਲਬਾਤ

09 ਜੁਲਾਈ, 2025 08:40 PM

ਵਿੰਡਹੋਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਨੇਤੁੰਬੋ ਨੰਦੀ-ਨਡੈਤਵ ਨੇ ਦੋ ਪੱਖੀ ਵਾਰਤਾ ਕੀਤੀ। ਵਾਰਤਾ ਤੋਂ ਬਾਅਦ ਭਾਰਤ ਅਤੇ ਨਾਮੀਬੀਆ ਨੇ ਊਰਜਾ ਅਤੇ ਸਿਹਤ ਸੰਭਾਲ ਸਮੇਤ ਕਈ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਚਾਰ ਸਮਝੌਤਿਆਂ 'ਤੇ ਦਸਤਖਤ ਕੀਤੇ। ਆਪਣੇ ਪੰਜ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ 'ਤੇ ਬ੍ਰਾਜ਼ੀਲ ਤੋਂ ਨਾਮੀਬੀਆ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਇੱਥੇ ਸਟੇਟ ਹਾਊਸ ਵਿਖੇ ਰਾਸ਼ਟਰਪਤੀ ਨੰਦੀ-ਨਡੈਤਵ ਨਾਲ ਵਫ਼ਦ-ਪੱਧਰੀ ਗੱਲਬਾਤ ਕੀਤੀ।

ਗੱਲਬਾਤ ਤੋਂ ਬਾਅਦ ਦੋਵਾਂ ਧਿਰਾਂ ਨੇ ਸਿਹਤ ਅਤੇ ਮੈਡੀਕਲ, ਬਾਇਓਫਿਊਲ ਅਤੇ ਆਫ਼ਤ ਪ੍ਰਬੰਧਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਚਾਰ ਸਮਝੌਤਿਆਂ 'ਤੇ ਦਸਤਖ਼ਤ ਕੀਤੇ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨਾਮੀਬੀਆ ਦੀ ਪਹਿਲੀ ਯਾਤਰਾ ਹੈ ਅਤੇ ਭਾਰਤ ਤੋਂ ਕਿਸੇ ਪ੍ਰਧਾਨ ਮੰਤਰੀ ਦੀ ਤੀਜੀ ਯਾਤਰਾ ਹੈ। ਰਾਸ਼ਟਰਪਤੀ ਨੰਦੀ-ਨਡੈਤਵ ਦੇ ਸੱਦੇ 'ਤੇ ਇੱਥੇ ਆਏ ਮੋਦੀ ਨੇ ਨਾਮੀਬੀਆ ਨੂੰ ਅਫਰੀਕਾ ਵਿੱਚ ਇੱਕ "ਮਹੱਤਵਪੂਰਨ ਅਤੇ ਭਰੋਸੇਮੰਦ ਭਾਈਵਾਲ" ਦੱਸਿਆ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਸਟੇਟ ਹਾਊਸ ਵਿਖੇ ਰਸਮੀ ਤੌਰ 'ਤੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ 'ਗਾਰਡ ਆਫ਼ ਆਨਰ' ਦਿੱਤਾ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ