Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨੇ ਅਯੁੱਧਿਆ 'ਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ 'ਤੇ ਦਿੱਤੀਆਂ ਸ਼ੁਭਕਾਮਨਾਵਾਂ

31 ਦਸੰਬਰ, 2025 05:43 PM

ਨਵੀਂ ਦਿੱਲੀ : ਅਯੁੱਧਿਆ ਦੇ ਰਾਮ ਮੰਦਰ ਵਿੱਚ ਰਾਮਲਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਅਤੇ ਦੁਨੀਆ ਭਰ ਦੇ ਰਾਮ ਭਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਸ ਵਿਸ਼ੇਸ਼ ਦਿਨ ਨੂੰ ਸਾਡੀ ਆਸਥਾ ਅਤੇ ਪਰੰਪਰਾਵਾਂ ਦਾ ਇੱਕ 'ਦਿਵਯ ਉਤਸਵ' (ਪਵਿੱਤਰ ਜਸ਼ਨ) ਕਰਾਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਦੀ ਅਪਾਰ ਕਿਰਪਾ ਅਤੇ ਆਸ਼ੀਰਵਾਦ ਸਦਕਾ ਅਣਗਿਣਤ ਰਾਮ ਭਗਤਾਂ ਦਾ ਪੰਜ ਸਦੀਆਂ ਦਾ ਸੰਕਲਪ ਸਾਕਾਰ ਹੋਇਆ ਹੈ। ਅੱਜ ਰਾਮਲਲਾ ਆਪਣੇ ਸ਼ਾਨਦਾਰ ਮੰਦਰ ਵਿੱਚ ਮੁੜ ਬਿਰਾਜਮਾਨ ਹਨ ਅਤੇ ਇਸ ਸਾਲ, ਅਯੁੱਧਿਆ ਦਾ ਧਾਰਮਿਕ ਝੰਡਾ ਰਾਮ ਲੱਲਾ ਦੀ ਪ੍ਰਤਿਸ਼ਠਾ ਦੁਆਦਸ਼ੀ ਦਾ ਗਵਾਹ ਬਣ ਰਿਹਾ ਹੈ। ਇਹ ਮੇਰਾ ਸੁਭਾਗ ਹੈ ਕਿ ਪਿਛਲੇ ਮਹੀਨੇ ਮੈਨੂੰ ਇਸ ਝੰਡੇ ਦੀ ਪਵਿੱਤਰ ਸਥਾਪਨਾ ਕਰਨ ਦਾ ਮੌਕਾ ਮਿਲਿਆ।"

ਪ੍ਰਧਾਨ ਮੰਤਰੀ ਨੇ 22 ਜਨਵਰੀ, 2024 ਨੂੰ ਹਿੰਦੂ ਕੈਲੰਡਰ ਦੇ ਪੋਹ ਮਹੀਨੇ ਦੇ ਸ਼ੁਕਲ ਪੱਖ ਦੀ ਦੁਆਦਸ਼ੀ ਤਿਥੀ ਨੂੰ ਪ੍ਰਾਣ ਪ੍ਰਤਿਸ਼ਠਾ ਦੀਆਂ ਰਸਮਾਂ ਨਿਭਾਈਆਂ ਸਨ। ਹਿੰਦੂ ਪੰਚਾਂਗ ਅਨੁਸਾਰ, ਇਸ ਸਾਲ ਇਹ ਦੁਆਦਸ਼ੀ ਤਿਥੀ 31 ਦਸੰਬਰ ਨੂੰ ਆਈ ਹੈ, ਜਿਸ ਕਾਰਨ ਅੱਜ ਇਹ ਵਰ੍ਹੇਗੰਢ ਮਨਾਈ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਅਰਦਾਸ ਕੀਤੀ ਕਿ ਮਰਯਾਦਾ ਪੁਰਸ਼ੋਤਮ ਦੀ ਪ੍ਰੇਰਨਾ ਹਰ ਭਾਰਤੀ ਦੇ ਹਿਰਦੇ ਵਿੱਚ ਸੇਵਾ, ਸਮਰਪਣ ਅਤੇ ਦਇਆ ਦੀ ਭਾਵਨਾ ਨੂੰ ਹੋਰ ਗੂੜ੍ਹਾ ਕਰੇ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਭਾਵਨਾ ਇੱਕ ਖੁਸ਼ਹਾਲ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਲਈ ਇੱਕ ਮਜ਼ਬੂਤ ਆਧਾਰ ਬਣੇਗੀ। ਜੈ ਸੀਆ ਰਾਮ!

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ