Wednesday, November 04, 2026
BREAKING
• ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ • ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ • ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ  • ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ • ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ • ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ • 'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ • ਟਰੰਪ ਦੀ ਹਾਰ ਮਗਰੋਂ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ ! ਲਗਾਤਾਰ 5ਵੇਂ ਦਿਨ ਵਾਧਾ ਲੈ ਕੇ ਹੋਇਆ ਬੰਦ • IND vs NZ: ਆਕਲੈਂਡ 'ਚ ਕੋਹਲੀ ਦਾ ਵਿਰਾਟ ਧਮਾਕਾ, ਸਚਿਨ ਨੂੰ ਪਛਾੜਿਆ, ਬਣਾਏ ਤਿੰਨ ਕੀਰਤੀਮਾਨ • ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਵੀਰਵਾਰ ਨੂੰ ਏਸ਼ੀਆਈ ਪੈਰਾ ਖੇਡਾਂ ਦੇ ਤਗਮਾ ਜੇਤੂਆਂ ਨਾਲ ਕਰਨਗੇ ਮੁਲਾਕਾਤ

04 ਨਵੰਬਰ, 2026 07:29 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਜਾਪਾਨ ਵਿੱਚ ਹਾਲ ਹੀ ਵਿੱਚ ਹੋਈਆਂ ਪੈਰਾ ਏਸ਼ੀਆਈ ਖੇਡਾਂ ਦੇ ਤਗਮਾ ਜੇਤੂ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕਰਨਗੇ। ਪੀਐੱਮ ਮੋਦੀ ਇੱਥੋਂ ਦੇ ਇੰਦਰਾ ਗਾਂਧੀ ਖੇਡ ਕੰਪਲੈਕਸ ਵਿੱਚ ਸ਼ਾਮ 4:30 ਵਜੇ ਭਾਰਤੀ ਦਲ ਨੂੰ ਮਿਲਣਗੇ।

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ, ਪ੍ਰਧਾਨ ਮੰਤਰੀ ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਵੀ ਕਰਨਗੇ। ਇਸ ਖ਼ਾਸ ਮੌਕੇ 'ਤੇ ਪੈਰਾ ਕੋਚ, ਭਾਰਤੀ ਪੈਰਾਲੰਪਿਕ ਕਮੇਟੀ ਅਤੇ ਭਾਰਤੀ ਓਲੰਪਿਕ ਸੰਘ ਦੇ ਅਧਿਕਾਰੀ, ਰਾਸ਼ਟਰੀ ਖੇਡ ਫੈਡਰੇਸ਼ਨਾਂ ਦੇ ਨੁਮਾਇੰਦੇ ਅਤੇ ਖੇਡ ਮੰਤਰਾਲੇ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ।

ਜ਼ਿਕਰਯੋਗ ਹੈ ਕਿ ਭਾਰਤ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿੱਚ ਹੋਈਆਂ ਪੈਰਾ ਏਸ਼ੀਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 30 ਸੋਨੇ, 35 ਚਾਂਦੀ ਅਤੇ 49 ਕਾਂਸੀ ਦੇ ਤਗਮਿਆਂ ਸਮੇਤ ਕੁੱਲ 114 ਤਗਮੇ ਜਿੱਤੇ ਹਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸੁਪਰੀਮ ਕੋਰਟ ਦਾ ਅਹਿਮ ਫੈਸਲਾ, 2 ਤੋਂ ਵੱਧ ਬੱਚੇ ਹੋਣ ’ਤੇ ਚੋਣ ਲੜਨ ਤੋਂ ਰੋਕਣਾ ਗਲਤ

ਸੁਪਰੀਮ ਕੋਰਟ ਦਾ ਅਹਿਮ ਫੈਸਲਾ, 2 ਤੋਂ ਵੱਧ ਬੱਚੇ ਹੋਣ ’ਤੇ ਚੋਣ ਲੜਨ ਤੋਂ ਰੋਕਣਾ ਗਲਤ

ਅਨਿਲ ਅੰਬਾਨੀ ਗਰੁੱਪ ਦੀ 510 ਕਰੋੜ ਦੀ ਜਾਇਦਾਦ ਕੁਰਕ ! 2 ਜਹਾਜ਼ ਵੀ ਜ਼ਬਤ

ਅਨਿਲ ਅੰਬਾਨੀ ਗਰੁੱਪ ਦੀ 510 ਕਰੋੜ ਦੀ ਜਾਇਦਾਦ ਕੁਰਕ ! 2 ਜਹਾਜ਼ ਵੀ ਜ਼ਬਤ

PM ਮੋਦੀ ਨੇ ਆਂਧਰਾ ਪ੍ਰਦੇਸ਼ ਦੇ CM ਨਾਲ ਗੱਲਬਾਤ ਕਰ ਚੱਕਰਵਾਤ ਮਗਰੋਂ ਦੀ ਸਥਿਤੀ ਦੀ ਲਈ ਜਾਣਕਾਰੀ

PM ਮੋਦੀ ਨੇ ਆਂਧਰਾ ਪ੍ਰਦੇਸ਼ ਦੇ CM ਨਾਲ ਗੱਲਬਾਤ ਕਰ ਚੱਕਰਵਾਤ ਮਗਰੋਂ ਦੀ ਸਥਿਤੀ ਦੀ ਲਈ ਜਾਣਕਾਰੀ

ਰਾਹੁਲ ਨੇ ਨਕਸਲੀਆਂ ਦੀ ਗੈਰ-ਸੰਵਿਧਾਨਕ ਸਰਕਾਰ ਦੀ ਕੀਤੀ ਹਮਾਇਤ, ਸੰਸਦ ਦਾ ਮਜ਼ਾਕ ਉਡਾਇਆ : ਸ਼ਾਹ

ਰਾਹੁਲ ਨੇ ਨਕਸਲੀਆਂ ਦੀ ਗੈਰ-ਸੰਵਿਧਾਨਕ ਸਰਕਾਰ ਦੀ ਕੀਤੀ ਹਮਾਇਤ, ਸੰਸਦ ਦਾ ਮਜ਼ਾਕ ਉਡਾਇਆ : ਸ਼ਾਹ

ਭਾਰਤੀ ਜਲ ਸੈਨਾ ਨੇ ਸੋਮਾਲੀਆ ਤੱਟ ਤੋਂ 20 ਈਰਾਨੀਆਂ ਨੂੰ ਸਮੁੰਦਰੀ ਡਾਕੂਆਂ ਤੋਂ ਬਚਾਇਆ

ਭਾਰਤੀ ਜਲ ਸੈਨਾ ਨੇ ਸੋਮਾਲੀਆ ਤੱਟ ਤੋਂ 20 ਈਰਾਨੀਆਂ ਨੂੰ ਸਮੁੰਦਰੀ ਡਾਕੂਆਂ ਤੋਂ ਬਚਾਇਆ

12 ਸਾਲਾਂ 'ਚ 1200 KM ! PM ਮੋਦੀ ਨੇ ਪੁਣੇ ਮੈਟਰੋ ਪਿੰਕ ਲਾਈਨ ਦਾ ਕੀਤਾ ਉਦਘਾਟਨ

12 ਸਾਲਾਂ 'ਚ 1200 KM ! PM ਮੋਦੀ ਨੇ ਪੁਣੇ ਮੈਟਰੋ ਪਿੰਕ ਲਾਈਨ ਦਾ ਕੀਤਾ ਉਦਘਾਟਨ

INS ਵਿਕਰਾਂਤ 'ਤੇ ਰਾਫੇਲ-M ਦੀ ਸਫ਼ਲ ਲੈਂਡਿੰਗ ! 2029 ਤੋਂ ਸ਼ੁਰੂ ਹੋਵੇਗੀ ਡਿਲੀਵਰੀ

INS ਵਿਕਰਾਂਤ 'ਤੇ ਰਾਫੇਲ-M ਦੀ ਸਫ਼ਲ ਲੈਂਡਿੰਗ ! 2029 ਤੋਂ ਸ਼ੁਰੂ ਹੋਵੇਗੀ ਡਿਲੀਵਰੀ

ਭੂਟਾਨ ਦੇ ਰਾਜਾ ਦਾ ਵੱਡਾ ਕਦਮ ! PM ਮੋਦੀ ਨੂੰ ਸਮਰਪਿਤ ਕੀਤਾ ਬੁੱਧ ਸਤੂਪ

ਭੂਟਾਨ ਦੇ ਰਾਜਾ ਦਾ ਵੱਡਾ ਕਦਮ ! PM ਮੋਦੀ ਨੂੰ ਸਮਰਪਿਤ ਕੀਤਾ ਬੁੱਧ ਸਤੂਪ

ਕਰੰਟ ਦੀ ਲਪੇਟ 'ਚ ਆਉਣ ਨਾਲ 8 ਮਜ਼ਦੂਰਾਂ ਦੀ ਮੌਤ ! PM ਮੋਦੀ ਨੇ ਆਰਥਿਕ ਮਦਦ ਦਾ ਕੀਤਾ ਐਲਾਨ

ਕਰੰਟ ਦੀ ਲਪੇਟ 'ਚ ਆਉਣ ਨਾਲ 8 ਮਜ਼ਦੂਰਾਂ ਦੀ ਮੌਤ ! PM ਮੋਦੀ ਨੇ ਆਰਥਿਕ ਮਦਦ ਦਾ ਕੀਤਾ ਐਲਾਨ