Friday, November 13, 2026
BREAKING
• ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ • ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ • ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਪੰਜਾਬ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਜਾਂਚ ਮੈਗਾ ਕੈਂਪ ਆਯੋਜਿਤ

09 ਜੂਨ, 2026 05:18 PM

ਫਿਰੋਜ਼ਪੁਰ : ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ਦੇ ਮੌਕੇ ਅੱਜ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਵਿਖੇ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਲਈ ਜ਼ਿਲ੍ਹਾ ਪੱਧਰੀ ਮੈਗਾ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮਕਸਦ ਗਰਭਵਤੀ ਔਰਤਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ (ਡਿਲੀਵਰੀ) ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੈਗਾ ਕੈਂਪ 'ਚ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰੱਕਤ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ, ਡਾ ਰੇਖਾ ਭੱਟੀ, ਸੰਜੀਵ ਸ਼ਰਮਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਅਮਰਜੀਤ ਐੱਸ. ਆਈ. ਸਮੇਤ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੀ ਮੌਜੂਦ ਸਨ।

 

ਇਸ ਮੌਕੇ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਵੱਲੋਂ ਕੈਂਪ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਗਰਭਵਤੀ ਔਰਤਾਂ ਨਾਲ ਗੱਲਬਾਤ ਕੀਤੀ ਗਈ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੈਗਾ ਕੈਂਪ 'ਚ ਆਈਆਂ ਗਰਭਵਤੀ ਔਰਤਾਂ ਦਾ ਚੈੱਕਅਪ, ਮੁਫ਼ਤ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਦਿਤੀਆਂ ਗਈਆਂ। ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਵੀ ਇਸ ਦੌਰਾਨ ਗਰਭਵਤੀ ਔਰਤਾਂ ’ਤੇ ਇਲਾਕਾ ਨਿਵਾਸੀਆਂ ਨੂੰ ਸਿਹਤ ਪ੍ਰਤੀ ਜਾਗਰੂਕਤ ਕੀਤਾ ਗਿਆ।

 

ਇਸ ਮੌਕੇ ਡਾ. ਮੀਨਾਕਸ਼ੀ ਢੀਂਗਰਾ ਵੱਲੋਂ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਸਹੀ ਖ਼ੁਰਾਕ, ਪੋਸ਼ਣ ਅਤੇ ਹਸਪਤਾਲ 'ਚ ਜਣੇਪਾ ਕਰਵਾਉਣ ਦੇ ਮਹੱਤਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਿਵਲ ਸਰਜਨ ਅਤੇ ਐੱਸ. ਐੱਮ. ਓ. ਨੇ ਹਾਜ਼ਰ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰਭ ਅਵਸਥਾ ਦੌਰਾਨ ਨਿਯਮਤ ਚੈੱਕਅਪ ਮਾਂ ਅਤੇ ਬੱਚੇ ਦੋਵਾਂ ਦੀ ਸੁਰੱਖਿਆ ਲਈ ਬੇਹੱਦ ਜ਼ਰੂਰੀ ਹੈ। ਸਰਕਾਰ ਦੀ ਇਸ ਯੋਜਨਾ ਦਾ ਮਕਸਦ ਹਰ ਮਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਮਾਤ੍ਰਿਤਵ ਦਾ ਅਧਿਕਾਰ ਦੇਣਾ ਹੈ। ਉਨ੍ਹਾਂ ਗਰਭਵਤੀ ਔਰਤਾਂ ਅਤੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਜਣੇਪਾ ਸਰਕਾਰੀ ਹਸਪਤਾਲਾਂ 'ਚ ਕਰਵਾਇਆ ਜਾਵੇ ਤਾਂ ਜੋ ਜੱਚਾ ਅਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ। ਇਸ ਮੌਕੇ ਜਸਵਿੰਦਰ ਸਿੰਘ ਫਾਰਮੇਸੀ ਅਫ਼ਸਰ, ਜਮੁਨਾ ਸਟਾਫ਼ ਨਰਸ, ਰਿੰਪਲ ਐਲ. ਐਚ. ਵੀ, ਮਹਿੰਦਰਪਾਲ ਸਮੇਤ ਸਮੂਹ ਸਿਹਤ ਸਟਾਫ ਹਾਜ਼ਰ ਸੀ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ